Guru Granth Sahib Translation Project

Guru Granth Sahib Hindi Page 1314

Page 1314

ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ हे ईश्वर ! तू हर जगह पर विद्यमान है, यह सारी दुनिया तेरी ही बनाई हुई है।
ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥ तूने अनेक रंगों वाली सृष्टि बनाई है और अनेक प्रकार के जीव उत्पन्न किए हैं।
ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥ सब में तेरी ही ज्योति कार्यशील है और तू जीवों को गुरु की शिक्षानुसार तल्लीन करता है।
ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥ जिस पर दयालु होता है, उसे सतगुरु से मिला देता है और गुरु द्वारा परम-सत्य का भेद समझा देता है।
ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥ सभी राम का भजन करो, इससे दुख-भूख एवं दारिद्रय सब दूर हो जाता है।॥ ३॥
ਸਲੋਕ ਮਃ ੪ ॥ श्लोक महला ४॥
ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ परमात्मा का नाम अमृतमय एवं मीठा रस है, हरिनामामृत को हृदय में धारण करो।
ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥ शब्द के चिंतन द्वारा इस तथ्य की सूझ होती है कि संगत में प्रभु कार्यशील है।
ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥ यदि मन में परमात्मा के नाम का ध्यान किया जाए तो अहम् का जहर निकल जाता है।
ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥ जो हरिनाम का चिंतन नहीं करता, वह पूरा जीवन जुए में हार जाता है।
ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥ गुरु की प्रसन्नता से परमात्मा का चिंतन होता है और हरिनाम हृदय में अवस्थित हो जाता है।
ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥ नानक फुरमाते हैं कि वही मुख सच्चे दरबार में उज्ज्वल होते हैं॥ १॥
ਮਃ ੪ ॥ महला ४॥
ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥ कलियुग में ईश्वर का कीर्तिगान ही उत्तम कर्म है।
ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥ गुरु के उपदेशानुसार हरिनाम का कीर्तिगान प्राप्त होता है और प्रभु हृदय में अवस्थित होता है।
ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥ जिसने परमात्मा का ध्यान किया है, वही भाग्यशाली है, उसे हरि-भक्ति का भण्डार सौंपा गया है।
ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥ नाम-संकीर्तन बिना जो कर्म किया जाता है, इससे नित्य अहम् में ख्वार होना पड़ता है।
ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥ यह इस तरह है जैसे हाथी को जल में नहलाया जाता है तो फिर भी वह सिर पर धूल ही डालता है।
ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥ हे ईश्वर ! दया करके सतगुरु से मिला दो, ताकि मन में ऑकार(ओंकार) बस जाए।
ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥ नानक फुरमाते हैं कि जिसने गुरु से परमात्मा का नाम-संकीर्तन सुना है, मनन किया है, उसी की जय जयकार हुई है॥ २॥
ਪਉੜੀ ॥ पउड़ी॥
ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥ राम का नाम ही उत्तम वस्तु है और समूची सृष्टि का नायक ईश्वर हमारा मालिक है।
ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥ यह जगत-तमाशा ईश्वर ने रचा है, वह स्वयं ही कार्यशील है और समूचे जगत को उसने व्यापारी बनाया हुआ है।
ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥ हे कर्ता पुरुष ! सब में तेरी ज्योति विद्यमान है और सब ओर तेरा ही सत्य रूप में प्रसार है।
ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥ हे निराकार ! सभी तेरा ध्यान करते हैं, गुरु-मतानुसार तेरा गुणानुवाद कर अपना जीवन सफल करते हैं।
ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥ हे भक्तजनो ! सभी मुख से परमात्मा का भजन करो, वह जगत का मालिक,-जगत का जीवन है, वही संसार-सागर से पार उतारने वाला है॥ ४॥
ਸਲੋਕ ਮਃ ੪ ॥ श्लोक महला ४॥
ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥ हे प्रभु! हमारी जिव्हा केवल एक है, लेकिन तेरे गुण अगम्य एवं अथाह हैं।
ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥ हम नादान लोग भला क्योंकर तेरा जाप कर सकते हैं, तुम बहुत बड़े हो, अगम्य एवं असीम हो।
ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥ हे प्रभु! हमें उत्तम बुद्धि प्रदान करो और गुरु के चरणों में लगा दो।
ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥ हमें सत्संगति में मिला दो, हम पापियों को संगत द्वारा पार उतार दो।
ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥ हे प्रभु! दास नानक को क्षमा कर दो, तेरी खुशी में मिलाप होता है।
ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥ हे हरि ! हमारी विनती सुनो, कृपा करके हम पापी कीटों को पार उतार दो॥ १॥
ਮਃ ੪ ॥ महला ४॥
ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥ हे श्री हरि ! दया करके गुरु से मिला दो।
ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥ गुरु की सेवा ही हमें अच्छी लगती है, प्रभु कृपालु हो गया है,"


© 2017 SGGS ONLINE
error: Content is protected !!
Scroll to Top