Guru Granth Sahib Translation Project

Guru Granth Sahib Hindi Page 1323

Page 1323

ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥ दास नानक तो पूर्णपरमेश्वर की शरण में आ गया है॥ २॥५॥ ८॥
ਕਲਿਆਨੁ ਮਹਲਾ ੫ ॥ कलिआन महला ५ ॥
ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ अन्तर्यामी मेरा प्रभु सब जानने वाला है।
ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ हे पूर्णपरमेश्वर ! तू शाश्वत है, कृपा करो, सच्चा शब्द ही परवाना है॥ १॥रहाउ॥
ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ परमात्मा के अतिरिक्त अन्य कोई समर्थ नहीं, एकमात्र तेरी ही मुझे आशा है और तेरा ही मन में बल है।
ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥੧॥ हे सब शरीरों के दाता, स्वामी ! जो तू देता है, वही खाता एवं पहनता हूँ॥ १॥
ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥ आत्मा, बुद्धि, चतुराई. शोभा, रूप-रंग, धन, मान-सम्मान, सर्व सुख एवं आनंद एकुमात्र वही देने वाला है।
ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥੨॥੬॥੯॥ नानक अनुरोध करते हैं कि राम नाम का भजन करो, इसी में कल्याण निहित है॥ २॥६॥ ९॥
ਕਲਿਆਨੁ ਮਹਲਾ ੫ ॥ कलिआन महला ५ ॥
ਹਰਿ ਚਰਨ ਸਰਨ ਕਲਿਆਨ ਕਰਨ ॥ प्रभु-चरणों की शरण कल्याणकारी है।
ਪ੍ਰਭ ਨਾਮੁ ਪਤਿਤ ਪਾਵਨੋ ॥੧॥ ਰਹਾਉ ॥ प्रभु का नाम पतितों को पावन कर देता है॥ १॥रहाउ॥
ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥ जो साधुओं के साथ परमात्मा का भजन करते हैं, मौत उनको ग्रास नहीं बनाती॥ १॥
ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥ मुक्ति, युक्ति एवं अनेक सुख भी परमात्मा की भक्ति के बराबर नहीं पहुँचते।
ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥ दास नानक तो प्रभु के दर्शन में ही आसक्त है, ताकि पुनः योनि-चक्र में भटकना न पड़े॥ २॥७॥ १०॥
ਕਲਿਆਨ ਮਹਲਾ ੪ ਅਸਟਪਦੀਆ ॥ कलिआन महला ४ असटपदीआ ॥
ੴ ਸਤਿਗੁਰ ਪ੍ਰਸਾਦਿ ॥ ੴ सतिगुर प्रसादि ॥
ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥ सृष्टि के कण-कण में राम ही व्याप्त है, राम नाम सुनने से मन प्रसन्न हो जाता है।
ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥ परमात्मा का नाम अमृत की तरह मधुर है और गुरु की शिक्षा से सहज-स्वाभाविक इसका पान करो॥ १॥रहाउ॥
ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥ जिस प्रकार लकड़ी में अग्नि मौजूद है और संयम से निकाल लिया जाता है,
ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥ वैसे ही राम नाम सर्वत्र व्याप्त है और गुरु की शिक्षानुसार प्राप्त होता है।॥ १॥
ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ आँखें, नाक, कान इत्यादि शरीर के नौ द्वार व्यर्थ हैं और दसम द्वार से ही हरिनाम अमृत की धारा बहती है।
ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ ਹਰਿ ਰਸੁ ਪੀਜੈ ॥੨॥ हे प्यारे ! कृपा करो, गुरु के उपदेश द्वारा हरिनाम अमृत का पान करवाओ॥ २॥
ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ शरीर एक उत्तम है, जिसमें हरिनाम का सौदा किया जाता है।
ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥ यदि गुरु की सेवा की जाए तो अमूल्य रत्न रूपी हरिनाम प्राप्त हो जाता है॥ ३॥
ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥ परमात्मा अगम्य है, प्रेम का सागर है, उसकी भक्ति करनी चाहिए।
ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥ हे हरि ! कृपा करके मुझ सरीखे पपीहे के मुँह में नाम की बूंद डाल दो॥ ४॥
ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ प्यारा प्रभु प्रेम के रंग से भरा हुआ है, प्रेम के रंग से रंगने के लिए मन गुरु को अर्पण कर दो।
ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥ प्रभु के रंग में लीन रहो और खूब मजे लेकर हरिनाम का पान करो॥ ५॥
ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ यदि पृथ्वी, सात द्वीपों एवं सागरों से स्वर्ण निकाल कर भक्तजनों को दिया जाए तो
ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥ मेरे प्रभु के भक्त इनकी आकांक्षा नहीं करते, बल्कि हरि-भक्ति एवं नाम अमृत ही चाहते हैं।॥ ६॥
ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥ मायावी प्राणी सदा लालसा ही करते हैं, उनकी धन-दौलत की भूख कभी नहीं मिटती।
ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥ वे माया से इतना प्रेम करते हैं कि उसे पाने के लिए लाखों कोस की दूरी तय करके भी पहुँच जाते हैं।॥ ७॥
ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨ੍ ਦੀਜੈ ॥ परमात्मा के भक्त उत्तम हैं, इनको क्या उपमा दी जाए।


© 2017 SGGS ONLINE
error: Content is protected !!
Scroll to Top