Guru Granth Sahib Translation Project

Guru Granth Sahib Russian Page 270

Page 270

ਮੁਖਿ ਤਾ ਕੋ ਜਸੁ ਰਸਨ ਬਖਾਨੈ ॥ всегда возносите Ему хвалу.
ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ По чьей милости ты можешь оставаться праведным.
ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ О мой разум! Всегда обращай на Него внимание.
ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ Поклоняясь почитаемому Богу, ты обретешь великолепие при Его дворе.
ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥ О Нанак, ты с честью вернешься в свой истинный дом.
ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ По чьей милости у тебя здоровое и красивое тело;
ਲਿਵ ਲਾਵਹੁ ਤਿਸੁ ਰਾਮ ਸਨੇਹੀ ॥ настройся на этого Любящего Бога.
ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ По чьей милости сохраняется твоя честь;
ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥ Восхваляя этого Господа Бога, ты обретешь счастье.
ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ По чьей милости скрыты все твои грехи.
ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥ О, разум! Прими прибежище в этом Господе Боге.
ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥ По чьей-то милости никто не может соперничать с тобой;
ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥ О мой разум! Вспоминайте Верховного Господа с каждым своим дыханием.
ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥ По чьей милости ты получил это драгоценное человеческое тело;
ਨਾਨਕ ਤਾ ਕੀ ਭਗਤਿ ਕਰੇਹ ॥੩॥ О Нанак! Проявляй преданность этому Богу
ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ По чьей милости ты носишь дорогие украшения;
ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥ О мой разум, зачем лениться вспоминать о Нем?
ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥ По чьей-то милости у тебя есть лошади и слоны для езды (дорогие транспортные средства);
ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ О, разум! Никогда не забывай этого Бога.
ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥ По милости которого были получены сад, Земля и богатство,
ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ Держи этого Бога в своем сознании.
ਜਿਨਿ ਤੇਰੀ ਮਨ ਬਨਤ ਬਨਾਈ ॥ О, разум! Бог, который создал тебя,
ਊਠਤ ਬੈਠਤ ਸਦ ਤਿਸਹਿ ਧਿਆਈ ॥ всегда размышляйте о Нем в любой ситуации.
ਤਿਸਹਿ ਧਿਆਇ ਜੋ ਏਕ ਅਲਖੈ ॥ О Нанак! Подумай об этом единственном невидимом Боге.
ਈਹਾ ਊਹਾ ਨਾਨਕ ਤੇਰੀ ਰਖੈ ॥੪॥ Он защитит тебя как в обычной, так и в загробной жизни
ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥ По Его милости ты совершаешь великую благотворительность,
ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥ О, мой разум, помни о Нем двадцать четыре часа в сутки.
ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ По Его милости ты выполняешь религиозные ритуалы и мирские обязанности;
ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥ Вспоминай об этом Боге с каждым вздохом.
ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥ По Его милости ты получил это прекрасное тело;
ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥ всегда помни об этом несравненно прекрасном Боге.
ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥ По Его милости ты обрел эту великую человеческую форму жизни,
ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥ Всегда думай об этом Господе днем и ночью.
ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥ Милостью которой была сохранена твоя репутация,
ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥ О Нанак, прочти Ему хвалу по милости Гуру. ||5||
ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥ По Его милости ты слышишь это слово своими ушами.
ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥ По Его милости ты созерцаешь удивительные чудеса.
ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ По Его милости ты произносишь сладкие слова.
ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥ По Его милости ты живешь долго и счастливо.
ਜਿਹ ਪ੍ਰਸਾਦਿ ਹਸਤ ਕਰ ਚਲਹਿ ॥ По Его милости твои руки двигаются и работают.
ਜਿਹ ਪ੍ਰਸਾਦਿ ਸੰਪੂਰਨ ਫਲਹਿ ॥ По Его милости вся твоя работа увенчается успехом.
ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥ По Его милости ты обретаешь высший духовный статус.
ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ По Его милости ты интуитивно погружаешься в вечный мир.
ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ Зачем отказываться от такого Бога и привязываться к другому?
ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥ О Нанак! Милостью учителя, пробуди свой разум к Богу
ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥ По Его милости ты стал популярен во всем мире,
ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥ Никогда не забывай этого Господа всем своим сердцем.
ਜਿਹ ਪ੍ਰਸਾਦਿ ਤੇਰਾ ਪਰਤਾਪੁ ॥ По Его милости у тебя есть авторитет;
ਰੇ ਮਨ ਮੂੜ ਤੂ ਤਾ ਕਉ ਜਾਪੁ ॥ О мой глупый разум! Продолжай поклоняться Ему.
ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ По Его милости все твои труды были завершены,
ਤਿਸਹਿ ਜਾਨੁ ਮਨ ਸਦਾ ਹਜੂਰੇ ॥ Всегда держи Его в своем сердце.
ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ По Его милости ты обретаешь Истину,
ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥ О мой разум! Люби его.
ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥ По Его милости каждый движется,
ਨਾਨਕ ਜਾਪੁ ਜਪੈ ਜਪੁ ਸੋਇ ॥੭॥ О Нанак! Человек должен повторять Имя Бога
ਆਪਿ ਜਪਾਏ ਜਪੈ ਸੋ ਨਾਉ ॥ Только тот человек медитирует на Его Имя, кого Он Сам вдохновляет на медитацию.
ਆਪਿ ਗਾਵਾਏ ਸੁ ਹਰਿ ਗੁਨ ਗਾਉ ॥ Только тот человек воспевает Божьи добродетели, кого Он Сам вдохновляет на это.


© 2017 SGGS ONLINE
error: Content is protected !!
Scroll to Top