Guru Granth Sahib Translation Project

Guru Granth Sahib Russian Page 538

Page 538

ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ Следуйте наставлениям Гуру, о моя душа, не позволяйте ей никуда блуждать.
ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ Человек обретает плоды своих сердечных желаний, произнося хвалу Богу, как учит Гуру.
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ О, моя душа, действуя в соответствии с учениями Гуру, в чьей голове пребывает амброзиальный нектар Наама, постоянно произносит сладкие слова Гуру.
ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ Слова преданных — это амброзийский нектар, душа моя; мы должны слушать их, с любовью прислушиваясь к Божьему имени.
ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ Человек, который это сделал, благословлен Богом, с которым он был разлучен долгое время. Бог благословляет его Своей любовью и привязанностью.
ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ О, душа моя, преданный Нанак чувствует, что в его голове воцарилось блаженство, как будто в нем играет незастрявшая мелодия Божьих хвал. ||2||
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ О, душа моя, молись, чтобы мои друзья и спутники помогли мне соединиться с Богом.
ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ О, душа моя, я бы отдала свои мысли тому человеку, который читает мне божественное Евангелие Божье.
ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ О моя душа, медитируйте на Бога в соответствии с учениями Гуру и таким образом получите плоды желаний своего сердца.
ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ Нанак говорит: «О, душа моя, ищи Божье убежище, потому что только по счастливой случайности человек может медитировать на имя Бога» ||3||
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ О, моя душа, по Своей милости Бог обращается к нам, и благодаря учениям Гуру имя Бога проявляется в сердце.
ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ О, душа моя, не видя своего любящего Бога, мне грустно, как без воды лотос выглядит мрачным и увядшим.
ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ О моя душа, тот, кого соединяет с Богом совершенный Гуру, повсюду видит божественного Бога-друга.
ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ О моя душа, благословен, благословен Гуру, который показал мне путь к осознанию Бога. Слуга Нанак расцветает по благословениям Наама. ||4||1||
ਰਾਗੁ ਬਿਹਾਗੜਾ ਮਹਲਾ ੪ ॥ Рааг Бихагара, четвертый Гуру:
ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ О моя душа, имя Бога — это вечный нектар, который можно получить, следуя наставлениям Гуру.
ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ О, моя душа, эго мирских богатств — это яд, нейтрализовать который можно только нектаром Божьего Имени.
ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ Сухой и увядший ум, о моя душа, омолаживается, размышляя об имени Бога.
ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥ Нанак говорит: «О моя душа, те, кто осознал Бога по великой предопределенной судьбе, всегда остаются погружены в Его Имя». ||1||
ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ О, моя душа, чей ум пронизан любовью к Богу, подобна младенцу, привязанному к молоку.
ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ Этот человек не может обрести покой, не осознав Бога, душа моя, точно так же, как певчая птица жаждет капель дождя,
ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥ Иди и ищи святилище Истинного Гуру, душа моя. Он расскажет тебе о славных добродетелях Бога.
ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥ О, моя душа, говорит Нанак, в сердце преданного, которого Гуру соединил с Богом, звучит множество песен блаженства. ||2||
ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ О, душа моя, самоуверенные люди из-за своего эго отделяются от Бога и, таким образом, остаются в паутине мирского яда и тщеславия.
ਜਿਉ ਪੰਖੀ ਕਪੋਤਿ ਆਪੁ ਬਨ੍ਹ੍ਹਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ Подобно птицам, попавшим в охотничьи сети из-за жадности к корму, этих самодовольных людей привлекает жадность к мирским богатствам, и они попадают в ловушку духовной смерти.
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥ Самоуверенные люди, сосредоточенные на любви к мирским богатствам, о моя душа, дураки и злые умы.


© 2025 SGGS ONLINE
error: Content is protected !!
Scroll to Top