Guru Granth Sahib Translation Project

Guru Granth Sahib Russian Page 540

Page 540

ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ О Нанак, я обрел покой, размышляя о Боге, разрушителе всех страданий. ||1||
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ Моя дорогая душа, благословен тот язык, на котором воспевается хвала Богу.
ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ Добродетельны и благородны те уши, которые слушают Божью хвалу.
ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ Возвышена, чиста и благочестива та голова, о моя душа, которая падает к ногам Гуру.
ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ Моя дорогая душа, Нанак предан тому Гуру, который ввел мне имя Бога. ||2||
ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ Благословенны и одобрены те глаза, о моя душа, которые смотрят на Святого Истинного Гуру.
ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ Непорочны те руки, моя дорогая душа, которые пишут о хвале Богу.
ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ Моя дорогая душа, мы всегда должны смиренно поклоняться тем, кто идет по пути праведности.
ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ Нанак посвящается тем людям, о моя душа, которые слушают и верят в имя Бога. ||3||
ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ Моя дорогая душа, эта земля, нижние края и небо — все они всегда поклоняются Божьему Имени.
ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ Моя дорогая душа, даже ветер, вода и огонь каждый день восхваляют верховного Бога.
ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ Леса, луга и весь мир, моя душа, воспевают имя Бога и размышляют о Нем.
ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ О Нанак, тот, кто, будучи последователем Гуру, сосредоточил свое сознание на преданном поклонении Богу. О, душа моя, он облачен в честь Его Двора. ||4||4||
ਬਿਹਾਗੜਾ ਮਹਲਾ ੪ ॥ Бихааграа, четвертый Гуру:
ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ Моя дорогая душа, те, кто еще не размышлял об имени Бога, тщеславны, глупы и невежественны.
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ Моя дорогая душа, те, кто посвящает свой ум мирским богатствам и могуществу, в конце концов раскаиваются, уходя отсюда.
ਹਰਿ ਦਰਗਹ ਢੋਈ ਨਾ ਲਹਨ੍ਹ੍ਹਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ Душа моя, они не находят покоя в Божьем дворе; эти самоуверенные люди обмануты грехом.
ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ О Нанак, после встречи с Гуру те, кто следует его учению, обретают эмансипацию, потому что, размышляя о Боге, они остаются погруженными в Его Имя. ||1||
ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ Моя дорогая душа, давайте встретимся с Гуру, который может навязать нам имя Бога.
ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ Моя дорогая душа, нам не следует ни на минуту откладывать размышление над именем Бога, потому что кто знает, сможем ли мы вдохнуть еще раз или нет.
ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ В то время, в этот момент, в ту секунду, в ту секунду, моя дорогая душа, когда мне приходит в голову мой Бог.
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥ О Нанак, демон смерти, не приблизится к тому, кто размышлял об имени Бога. ||2||
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ Бог постоянно наблюдает за всем и слушает, душа моя. Только тот, кто совершает грехи, боится.
ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ Тот, чье сердце чисто, о моя душа, отбрасывает все свои страхи.
ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ Того, кто верит в Бесстрашного Бога, о душа моя, не беспокоят все злые и злые люди, которые тщетно нападают на него.


© 2025 SGGS ONLINE
error: Content is protected !!
Scroll to Top