Guru Granth Sahib Translation Project

Guru Granth Sahib Japanese Page 1075

Page 1075

ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ すべての罪と悪徳は、グルのシムランによって滅ぼされます
ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥ グルを思い出すことで、生命体はヤマの罠に陥らない
ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥ グルのシムランによって、心は純粋になり、生きとし生けるものの高慢さを取り除きます。2॥
ਗੁਰ ਕਾ ਸੇਵਕੁ ਨਰਕਿ ਨ ਜਾਏ ॥ グルに仕える者は地獄に堕ちることはなく、
ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥ 彼は至高のブラフマーの瞑想に没頭しています
ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥ グルのしもべは交わりを獲得し、グルは定期的にサットサンギに名前と寄付をします。3
ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥ グルの玄関先で神の賛美歌とキルタンに耳を傾けるべきです
ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ サットグルは共に口で神を賛美すべきです
ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪॥ 主人はしもべからすべての不和を取り除き、主の宮廷に彼を授けます。4॥
ਅਗਮੁ ਅਗੋਚਰੁ ਗੁਰੂ ਦਿਖਾਇਆ ॥ グルは、私たちに知覚できない神と
ਭੂਲਾ ਮਾਰਗਿ ਸਤਿਗੁਰਿ ਪਾਇਆ ॥ サットグルは忘れられた生き物に正しい道を与えまし
ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜ੍ਹ੍ਹਾਇਆ ਗਿਆਨਾਂ ਹੇ ॥੫॥ グルのしもべは、神への献身の結果として何の障害にも直面しず、グルは完全な知識で彼を強めました。5॥
ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥ グルは彼を遍在させ、
ਜਲਿ ਥਲਿ ਪੂਰਿ ਰਹਿਆ ਗੋਸਾਈ ॥ 神は海と地にも浸透しています
ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥ 彼にとっては、大きなものも小さなものも同じなので、心は簡単に瞑想に没頭できる。6॥
ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥ グルに会うと、すべての渇望が癒されます
ਗੁਰਿ ਮਿਲਿਐ ਨਹ ਜੋਹੈ ਮਾਈ ॥ マヤもグルとの出会いで印象に残らない
ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥੭॥ プルナ・グルはサティヤと満足を授け、グルの面前でナマムリットだけを飲みました。7॥
ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ グルの声はすべての人の心に入りました
ਆਪਿ ਸੁਣੀ ਤੈ ਆਪਿ ਵਖਾਣੀ ॥ 神ご自身がその栄光を聞き、ご自身でそれを描写されました
ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥ この言葉を唱えたすべての求道者は、世界の海を渡り、確固たる地位を得ました。8॥
ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ グル自身はサットグルの栄光を知っています
ਜੋ ਕਿਛੁ ਕਰੇ ਸੁ ਆਪਣ ਭਾਣੈ ॥ 何をするにしても、自分でやる
ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥ ナナクは「おお神よ!汝の献身者は聖者と偉人の足だけを欲しがり、常に汝に身を捧げる。91॥4॥
ਮਾਰੂ ਸੋਲਹੇ ਮਹਲਾ ੫ マル・ソルヘ・マハラ5
ੴ ਸਤਿਗੁਰ ਪ੍ਰਸਾਦਿ ॥ サティグル・プラサディ
ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ 初め、マヤティタ、宇宙のニルグナ神は、すべてにおいて活動的であるにもかかわらず、彼自身から切り離されたままです
ਸਭ ਮਹਿ ਵਰਤੈ ਆਪਿ ਨਿਰਾਰਾ ॥ 彼には人種、カースト、シンボルはありません
ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥੧॥ 神は命令によってすべての被造物を創造します。1॥
ਲਖ ਚਉਰਾਸੀਹ ਜੋਨਿ ਸਬਾਈ ॥ 840万匹の生き物のうち
ਮਾਣਸ ਕਉ ਪ੍ਰਭਿ ਦੀਈ ਵਡਿਆਈ ॥ 神は人間に栄光を帰し、
ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥ しかし、この機会を逃す者は、生と死の束縛に陥り、苦しむ。2॥
ਕੀਤਾ ਹੋਵੈ ਤਿਸੁ ਕਿਆ ਕਹੀਐ ॥ 神が創造したものに、どんな賛美があろうか
ਗੁਰਮੁਖਿ ਨਾਮੁ ਪਦਾਰਥੁ ਲਹੀਐ ॥ 名前の本質は、グルを通して達成されます
ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥ その人は、自分自身が忘れていること、真理を理解する人、自分自身が知識を与えることを忘れる。3
ਹਰਖ ਸੋਗ ਕਾ ਨਗਰੁ ਇਹੁ ਕੀਆ ॥ パラブラフマーは、この幸福と悲しみの都を創造し、
ਸੇ ਉਬਰੇ ਜੋ ਸਤਿਗੁਰ ਸਰਣੀਆ ॥ サットグルの庇護に来た者は救われました
ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਪਾਇਦਾ ॥੪॥ マーヤーの三つの性質から切り離されたままの者は、グルムクの栄光の対象となる。4॥
ਅਨਿਕ ਕਰਮ ਕੀਏ ਬਹੁਤੇਰੇ ॥ 人間は多くの種類の行いをしてきた
ਜੋ ਕੀਜੈ ਸੋ ਬੰਧਨੁ ਪੈਰੇ ॥ しかし、カルマを行なう者の足は骨折しています
ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥੫॥ 季節外れに種を蒔くと、凍りつくことはなく、本来の利益をすべて失う。5॥
ਕਲਜੁਗ ਮਹਿ ਕੀਰਤਨੁ ਪਰਧਾਨਾ ॥ カリユガでは、神の賛美歌とキルタンが主な行動です
ਗੁਰਮੁਖਿ ਜਪੀਐ ਲਾਇ ਧਿਆਨਾ ॥ ですから、人はグルの前で瞑想し、グルの御名を唱えるべきです


© 2025 SGGS ONLINE
error: Content is protected !!
Scroll to Top