Guru Granth Sahib Translation Project

Guru Granth Sahib Japanese Page 1293

Page 1293

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ マラール・バニ・バガット・ラビダス・ジ・キ
ੴ ਸਤਿਗੁਰ ਪ੍ਰਸਾਦਿ ॥ サティグル・プラサディ
ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥ おお、この町の人々よ。私のカーストがシャマルであることはよく知られています(あなたは小さいと思いますが)
ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥ 神は私の心に住まわれ、私は神の賛美を歌います。1॥滞在
ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ 信者はガンジス川の水から調製された酒を飲みません
ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥ しかし、不純な酒や汚染された水であっても、ガンジス川から分離するのではなく、ガンジス川になります。1॥
ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ ヤシの木は不純であると考えられ、同じ木から紙の形が来ます
ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥ その後、主の賛美が彼に記されると、彼は崇拝に値するようになり、人々は彼にひれ伏します。2॥
ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥ 私の部族は今でも毎日ベナレス周辺で牛の死骸を運んでいます
ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥ ラヴィダスは言う、「おお神よ。あなたの名前と避難所のゆえに、今、偉大なバラモンたちは私たちにひれ伏しています。31॥
ਮਲਾਰ ॥
ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ シュリハリを唱え、彼の足を崇拝する者、そのような献身者のような者はいない
ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥ 神は一つであり、様々な形で広がっており、あなたの心に宿っています。滞在
ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥ その家には神の賛美歌があり、ナムデーヴのカーストはチンバ不可触民であるというもの以外は何も見られません
ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥੧॥ ヴィヤーサとサナカの作品には、7つの島に広がるハリナムの名声があります。1॥
ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥ イードとバクリッドの祭りで牛が屠殺されたところでは、彼らはシェイクとピルを信じていました
ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥ 父親がこれらすべてのことをしていた人の息子がそうしたので、カビールは世界中で有名になりました。2॥
ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥ その家族の子孫は今でもベナレス周辺で牛を運んでいます
ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥੩॥੨॥ バラモン社会は、奴隷のしもべであるラヴィダスにうやうやしくひれ伏します。32॥
ਮਲਾਰ
ੴ ਸਤਿਗੁਰ ਪ੍ਰਸਾਦਿ ॥ サティグル・プラサディ
ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ 神はどのような献身によって魂を愛し、
ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥ 究極の動きは賢者の会社で可能です。2॥滞在
ਮੈਲੇ ਕਪਰੇ ਕਹਾ ਲਉ ਧੋਵਉ ॥ 外国の誹謗中傷で汚れた服はどこまで洗えばいいの
ਆਵੈਗੀ ਨੀਦ ਕਹਾ ਲਗੁ ਸੋਵਉ ॥੧॥ 眠りに落ちたら、どこで寝ればいいですか
ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥ 彼らが集めた悪行が何であれ、その記録は引き裂かれました
ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥ 偽りの取引の店は閉店しました。2॥
ਕਹੁ ਰਵਿਦਾਸ ਭਇਓ ਜਬ ਲੇਖੋ ॥ ラヴィダス寺は、行為の記述があるとき、
ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥੩॥੧॥੩॥ どんな善行が行なわれようとも、目に見えるのはそれだけです。3॥1॥3


© 2017 SGGS ONLINE
error: Content is protected !!
Scroll to Top