Guru Granth Sahib Translation Project

Guru Granth Sahib Japanese Page 1311

Page 1311

ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥ 生き物が執着の泥沼に陥ると、グルはそれを取り除きます
ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥ 「救え、救え」と祈ると、生き物は避難所に来て、グルは彼らに手を差し伸べて彼らを救います。4॥
ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥ 全世界は夢であり、神は人生のゲームをします
ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥੫॥ グルに先立つハリナム・サンキールタンの恩恵を受け、敬意を持って主の宮廷に行きなさい。5॥
ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥ 人間は高慢にすべてのことを行い、罪の石炭を蓄積する
ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥ 苦しい時期が来ると、蒔かれた実を食べなければなりません。6॥
ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥ おお、紳士諸君!ラーマの名の富を集め、それを使うことで名声を得ます
ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥੭॥ あなたが富を使い、使えば使うほど、神は与え続け、何事にも事欠きません。7॥
ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥ ラーマの御名の富は心の中にあり、この富はグルの帰依においてのみ達成されます
ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥ ナーナクは、神が憐れみ、それによってすべての悲しみと貧困が取り除かれたと言います。8॥5॥
ਕਾਨੜਾ ਮਹਲਾ ੪ ॥ 金田マハラ4
ਮਨੁ ਸਤਿਗੁਰ ਸਰਨਿ ਧਿਆਵੈਗੋ ॥ おお、心よ!サットグルの帰依について瞑想し、
ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥ 鉄が哲学者の触れ合いによって黄金になるように、グルのパラスによっても同じ性質が得られます。1॥滞在
ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥ 偉大な人サティグルはそのようなパラスであり、その足元で適用することで望ましい結果が得られます
ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥ 献身者プラフラードがグルの教えによって世界の海を渡ったように、グルは弟子たちを恥じます。1॥
ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥ サットグルの言葉は善であり、甘露はグルの言葉によって得られます
ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥ アンバリッシュがサットグルの言葉を瞑想することによって不死の地位を得るように、私たちもまたグルの言葉を瞑想することによって不死の地位を得るでしょう。2॥
ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥ サットグルの帰依を好む心は、ハリナムの甘露だけを瞑想します
ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥ サティグルは謙遜な者を憐れみ、神の結合を導きます。3
ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥ サットグルに帰依する者は、確立され、主が彼らを守るために来られる者です
ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥ もし誰かが献身者に冒涜の矢を放ったら、その人は罰せられるのとは逆です。4॥
ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥ 神を礼拝する者だけが、真の法廷で尊敬を受けるのです
ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥ グルの教えに従って神を観想する人は、神を抱きしめ、神に加わります。5॥
ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥ グルの口から出てくる言葉はヴェーダであり、グルの幸福には名前と瞑想があります
ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥ ハリを崇拝しているうちに、帰依者はハリの姿になります。6॥
ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥ 無神論は人を教祖とはみなさず、神はそのような異星人を迷宮に閉じ込める
ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥ 貪欲な犬と一緒に、マヤは人間を死んだ動物のようにします。7॥
ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥ 神の名は全世界の贖い主ですから、良い仲間と共に神の御名を礼拝しなさい
ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥ ਛਕਾ ੧ ॥ ナーナクは「おお、わが主よ。私を聖徒たちと一緒にいてください。8॥6॥6 つの単語の合計1


© 2017 SGGS ONLINE
error: Content is protected !!
Scroll to Top