Guru Granth Sahib Translation Project

Guru Granth Sahib Italian Page 697

Page 697

ਜੈਤਸਰੀ ਮਃ ੪ ॥ jaitsaree mehlaa 4.
ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ham baarik kachhoo-a na jaanah gat mit tayray moorakh mugaDh i-aanaa.
ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ har kirpaa Dhaar deejai mat ootam kar leejai mugaDh si-aanaa. ||1||
ਮੇਰਾ ਮਨੁ ਆਲਸੀਆ ਉਘਲਾਨਾ ॥ mayraa man aalsee-aa ughlaanaa.
ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ har har aan milaa-i-o gur saaDhoo mil saaDhoo kapat khulaanaa. rahaa-o.
ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ gur khin khin pareet lagaavahu mayrai hee-arai mayray pareetam naam paraanaa.
ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥ bin naavai mar jaa-ee-ai mayray thaakur ji-o amlee amal lubhaanaa. ||2||
ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ jin man pareet lagee har kayree tin Dhur bhaag puraanaa.
ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ tin ham charan sarayveh khin khin jin har meeth lagaanaa. ||3||
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ har har kirpaa Dhaaree mayrai thaakur jan bichhuri-aa chiree milaanaa.
ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥ Dhan Dhan satgur jin naam drirh-aa-i-aa jan naanak tis kurbaanaa. ||4||3||
ਜੈਤਸਰੀ ਮਹਲਾ ੪ ॥ jaitsaree mehlaa 4.
ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥ satgur saajan purakh vad paa-i-aa har rasak rasak fal laagibaa.
ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥ maa-i-aa bhu-i-ang garsi-o hai paraanee gur bachnee bis har kaadhibaa. ||1||
ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥ mayraa man raam naam ras laagibaa.
ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥ har kee-ay patit pavitar mil saaDh gur har naamai har ras chaakhibaa. rahaa-o.
ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥ Dhan Dhan vadbhaag mili-o gur saaDhoo mil saaDhoo liv unman laagibaa.
ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥ tarisnaa agan bujhee saaNt paa-ee har nirmal nirmal gun gaa-ibaa. ||2||
ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥ tin kay bhaag kheen Dhur paa-ay jin satgur daras na paa-ibaa.
ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥ tay doojai bhaa-ay paveh garabh jonee sabh birthaa janam tin jaa-ibaa. ||3||
ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥ har dayh bimal mat gur saaDh pag sayvah ham har meeth lagaa-ibaa.
ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥ jan naanak rayn saaDh pag maagai har ho-ay da-i-aal divaa-ibaa. ||4||4||
ਜੈਤਸਰੀ ਮਹਲਾ ੪ ॥ jaitsaree mehlaa 4.
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ jin har hirdai naam na basi-o tin maat keejai har baaNjhaa.
ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ tin sunjee dayh fireh bin naavai o-ay khap khap mu-ay karaaNjhaa. ||1||
ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ mayray man jap raam naam har maajhaa.
ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ har har kirpaal kirpaa parabh Dhaaree gur gi-aan dee-o man samjhaa. rahaa-o.
ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ har keerat kaljug pad ootam har paa-ee-ai satgur maajhaa.
ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ha-o balihaaree satgur apunay jin gupat naam pargaajhaa. ||2||
ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ darsan saaDh mili-o vadbhaagee sabh kilbikh ga-ay gavaajhaa.
ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ satgur saahu paa-i-aa vad daanaa har kee-ay baho gun saajhaa. ||3||


© 2025 SGGS ONLINE
error: Content is protected !!
Scroll to Top