Guru Granth Sahib Translation Project

Guru Granth Sahib Italian Page 1164

Page 1164

ਨਾਮੇ ਹਰਿ ਕਾ ਦਰਸਨੁ ਭਇਆ ॥੪॥੩॥ naamay har kaa darsan bha-i-aa. ||4||3||
ਮੈ ਬਉਰੀ ਮੇਰਾ ਰਾਮੁ ਭਤਾਰੁ ॥ mai ba-uree mayraa raam bhataar.
ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥੧॥ rach rach taa ka-o kara-o singaar. ||1||
ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ bhalay ninda-o bhalay ninda-o bhalay ninda-o log.
ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥ tan man raam pi-aaray jog. ||1|| rahaa-o.
ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ baad bibaad kaahoo si-o na keejai.
ਰਸਨਾ ਰਾਮ ਰਸਾਇਨੁ ਪੀਜੈ ॥੨॥ rasnaa raam rasaa-in peejai. ||2||
ਅਬ ਜੀਅ ਜਾਨਿ ਐਸੀ ਬਨਿ ਆਈ ॥ ab jee-a jaan aisee ban aa-ee.
ਮਿਲਉ ਗੁਪਾਲ ਨੀਸਾਨੁ ਬਜਾਈ ॥੩॥ mila-o gupaal neesaan bajaa-ee. ||3||
ਉਸਤਤਿ ਨਿੰਦਾ ਕਰੈ ਨਰੁ ਕੋਈ ॥ ustat nindaa karai nar ko-ee.
ਨਾਮੇ ਸ੍ਰੀਰੰਗੁ ਭੇਟਲ ਸੋਈ ॥੪॥੪॥ naamay sareerang bhaytal so-ee. ||4||4||
ਕਬਹੂ ਖੀਰਿ ਖਾਡ ਘੀਉ ਨ ਭਾਵੈ ॥ kabhoo kheer khaad ghee-o na bhaavai.
ਕਬਹੂ ਘਰ ਘਰ ਟੂਕ ਮਗਾਵੈ ॥ kabhoo ghar ghar took magaavai.
ਕਬਹੂ ਕੂਰਨੁ ਚਨੇ ਬਿਨਾਵੈ ॥੧॥ kabhoo kooran chanay binaavai. ||1||
ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥ ji-o raam raakhai ti-o rahee-ai ray bhaa-ee.
ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥੧॥ ਰਹਾਉ ॥ har kee mahimaa kichh kathan na jaa-ee. ||1|| rahaa-o.
ਕਬਹੂ ਤੁਰੇ ਤੁਰੰਗ ਨਚਾਵੈ ॥ kabhoo turay turang nachaavai.
ਕਬਹੂ ਪਾਇ ਪਨਹੀਓ ਨ ਪਾਵੈ ॥੨॥ kabhoo paa-ay panhee-o na paavai. ||2||
ਕਬਹੂ ਖਾਟ ਸੁਪੇਦੀ ਸੁਵਾਵੈ ॥ kabhoo khaat supaydee suvaavai.
ਕਬਹੂ ਭੂਮਿ ਪੈਆਰੁ ਨ ਪਾਵੈ ॥੩॥ kabhoo bhoom pai-aar na paavai. ||3||
ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥ bhanat naamday-o ik naam nistaarai.
ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥੪॥੫॥ jih gur milai tih paar utaarai. ||4||5||
ਹਸਤ ਖੇਲਤ ਤੇਰੇ ਦੇਹੁਰੇ ਆਇਆ ॥ hasat khaylat tayray dayhuray aa-i-aa.
ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥ bhagat karat naamaa pakar uthaa-i-aa. ||1||
ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥ heenrhee jaat mayree jaadim raa-i-aa.
ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥ chheepay kay janam kaahay ka-o aa-i-aa. ||1|| rahaa-o.
ਲੈ ਕਮਲੀ ਚਲਿਓ ਪਲਟਾਇ ॥ lai kamlee chali-o paltaa-ay.
ਦੇਹੁਰੈ ਪਾਛੈ ਬੈਠਾ ਜਾਇ ॥੨॥ dayhurai paachhai baithaa jaa-ay. ||2||
ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥ ji-o ji-o naamaa har gun uchrai.
ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥ bhagat janaaN ka-o dayhuraa firai. ||3||6||
ਭੈਰਉ ਨਾਮਦੇਉ ਜੀਉ ਘਰੁ ੨ bhairo naamday-o jee-o ghar 2
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਜੈਸੀ ਭੂਖੇ ਪ੍ਰੀਤਿ ਅਨਾਜ ॥ jaisee bhookhay pareet anaaj.
ਤ੍ਰਿਖਾਵੰਤ ਜਲ ਸੇਤੀ ਕਾਜ ॥ tarikhaavaNt jal saytee kaaj.
ਜੈਸੀ ਮੂੜ ਕੁਟੰਬ ਪਰਾਇਣ ॥ jaisee moorh kutamb paraa-in.
ਐਸੀ ਨਾਮੇ ਪ੍ਰੀਤਿ ਨਰਾਇਣ ॥੧॥ aisee naamay pareet naraa-in. ||1||
ਨਾਮੇ ਪ੍ਰੀਤਿ ਨਾਰਾਇਣ ਲਾਗੀ ॥ naamay pareet naaraa-in laagee.
ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥ sahj subhaa-ay bha-i-o bairaagee. ||1|| rahaa-o.
ਜੈਸੀ ਪਰ ਪੁਰਖਾ ਰਤ ਨਾਰੀ ॥ jaisee par purkhaa rat naaree.
ਲੋਭੀ ਨਰੁ ਧਨ ਕਾ ਹਿਤਕਾਰੀ ॥ lobhee nar Dhan kaa hitkaaree.
ਕਾਮੀ ਪੁਰਖ ਕਾਮਨੀ ਪਿਆਰੀ ॥ kaamee purakh kaamnee pi-aaree.
ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥ aisee naamay pareet muraaree. ||2||
ਸਾਈ ਪ੍ਰੀਤਿ ਜਿ ਆਪੇ ਲਾਏ ॥ saa-ee pareet je aapay laa-ay.
ਗੁਰ ਪਰਸਾਦੀ ਦੁਬਿਧਾ ਜਾਏ ॥ gur parsaadee dubiDhaa jaa-ay.
ਕਬਹੁ ਨ ਤੂਟਸਿ ਰਹਿਆ ਸਮਾਇ ॥ kabahu na tootas rahi-aa samaa-ay.
ਨਾਮੇ ਚਿਤੁ ਲਾਇਆ ਸਚਿ ਨਾਇ ॥੩॥ naamay chit laa-i-aa sach naa-ay. ||3||
ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ jaisee pareet baarik ar maataa.
ਐਸਾ ਹਰਿ ਸੇਤੀ ਮਨੁ ਰਾਤਾ ॥ aisaa har saytee man raataa.
ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ paranvai naamday-o laagee pareet.
ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥ gobid basai hamaarai cheet. ||4||1||7||
ਘਰ ਕੀ ਨਾਰਿ ਤਿਆਗੈ ਅੰਧਾ ॥ ghar kee naar ti-aagai anDhaa.


© 2025 SGGS ONLINE
error: Content is protected !!
Scroll to Top