Guru Granth Sahib Translation Project

Guru Granth Sahib Italian Page 1313

Page 1313

ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ govid govid govid jap mukh oojlaa parDhaan.
ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥ naanak gur govind har jit mil har paa-i-aa naam. ||2||
ਪਉੜੀ ॥ pa-orhee.
ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ tooN aapay hee siDh saaDhiko too aapay hee jug jogee-aa.
ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ too aapay hee ras rasee-arhaa too aapay hee bhog bhogee-aa.
ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ too aapay aap varatdaa too aapay karahi so hogee-aa.
ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ satsangat satgur Dhan Dhano Dhan Dhan Dhano jit mil har bulag bulogee-aa.
ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥ sabh kahhu mukhahu har har haray har har haray har bolat sabh paap lahogee-aa. ||1||
ਸਲੋਕ ਮਃ ੪ ॥ salok mehlaa 4
ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ har har har har naam hai gurmukh paavai ko-ay.
ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥ ha-umai mamtaa naas ho-ay durmat kadhai Dho-ay.
ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥ naanak an-din gun uchrai jin ka-o Dhur likhi-aa ho-ay. ||1||
ਮਃ ੪ ॥ mehlaa 4.
ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ har aapay aap da-i-aal har aapay karay so ho-ay.
ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥ har aapay aap varatdaa har jayvad avar na ko-ay.
ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭ ਕਰੇ ਸੁ ਹੋਇ ॥ jo har parabh bhaavai so thee-ai jo har parabh karay so ho-ay.
ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥ keemat kinai na paa-ee-aa bay-ant parabhoo har so-ay.
ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥ naanak gurmukh har salaahi-aa tan man seetal ho-ay. ||2||
ਪਉੜੀ ॥ pa-orhee.
ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥ sabh jot tayree jagjeevanaa too ghat ghat har rang rangnaa.
ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥ sabh Dhi-aavahi tuDh mayray pareetamaa too sat sat purakh niranjanaa.
ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ k daataa sabh jagat bhikhaaree-aa har jaacheh sabh mang mangnaa.
ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥ sayvak thaakur sabh toohai toohai gurmatee har chang changnaa.
ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥ sabh kahhu mukhahu rikheekays haray rikheekays haray jit paavahi sabh fal falnaa. ||2||
ਸਲੋਕ ਮਃ ੪ ॥ salok mehlaa 4.
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ har har naam Dhi-aa-ay man har dargeh paavahi maan.
ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥ jo ichheh so fal paa-isee gur sabdee lagai Dhi-aan.
ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ kilvikh paap sabh katee-ah ha-umai chukai gumaan.
ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ gurmukh kamal vigsi-aa sabh aatam barahm pachhaan.
ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥ har har kirpaa Dhaar parabh jan naanak jap har naam. ||1||
ਮਃ ੪ ॥ mehlaa 4.
ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ har har naam pavit hai naam japat dukh jaa-ay.
ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ jin ka-o poorab likhi-aa tin man vasi-aa aa-ay.
ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ satgur kai bhaanai jo chalai tin daalad dukh leh jaa-ay.
ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ aapnai bhaanai kinai na paa-i-o jan vaykhhu man patee-aa-ay.
ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥ jan naanak daasan daas hai jo satgur laagay paa-ay. ||2||
ਪਉੜੀ ॥ pa-orhee.


© 2025 SGGS ONLINE
error: Content is protected !!
Scroll to Top