Guru Granth Sahib Translation Project

Guru Granth Sahib Portuguese Page 492

Page 492

ਗੂਜਰੀ ਮਹਲਾ ੩ ਤੀਜਾ ॥ goojree mehlaa 3 teejaa.
ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥ ayko naam niDhaan pandit sun sikh sach so-ee.
ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥ doojai bhaa-ay jaytaa parheh parhat gunat sadaa dukh ho-ee. ||1||
ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥ har charnee tooN laag rahu gur sabad sojhee ho-ee.
ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥ har ras rasnaa chaakh tooN taaN man nirmal ho-ee. ||1|| rahaa-o.
ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੂਖ ਨ ਹੋਇ ॥ satgur mili-ai man santokhee-ai taa fir tarisnaa bhookh na ho-ay.
ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥ naam niDhaan paa-i-aa par ghar jaa-ay na ko-ay. ||2||
ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥ kathnee badnee jay karay manmukh boojh na ho-ay.
ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥ gurmatee ghat chaannaa har naam paavai so-ay. ||3||
ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥ sun saastar tooN na bujhhee taa fireh baaro baar.
ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥ so moorakh jo aap na pachhaan-ee sach na Dharay pi-aar. ||4||
ਸਚੈ ਜਗਤੁ ਡਹਕਾਇਆ ਕਹਣਾ ਕਛੂ ਨ ਜਾਇ ॥ sachai jagat dahkaa-i-aa kahnaa kachhoo na jaa-ay.
ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੯॥ naanak jo tis bhaavai so karay ji-o tis kee rajaa-ay. ||5||7||9||
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧ ॥ raag goojree mehlaa 4 cha-upday ghar 1.
ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥ har kay jan satgur sat purkhaa ha-o bin-o kara-o gur paas.
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ham keeray kiram satgur sarnaa-ee kar da-i-aa naam pargaas. ||1||
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ mayray meet gurdayv mo ka-o raam naam pargaas.
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ gurmat naam mayraa paraan sakhaa-ee har keerat hamree rahraas. ||1|| rahaa-o.
ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ har jan kay vadbhaag vadayray jin har har sarDhaa har pi-aas.
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ har har naam milai tariptaasahi mil sangat gun pargaas. ||2||
ਜਿਨ੍ਹ੍ਹ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ jinH har har har ras naam na paa-i-aa tay bhaagheen jam paas.
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ jo satgur saran sangat nahee aa-ay Dharig jeevay Dharig jeevaas. ||3||
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ jin har jan satgur sangat paa-ee tin Dhur mastak likhi-aa likhaas.
ਧੰਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਨਾਨਕ ਨਾਮੁ ਪਰਗਾਸਿ ॥੪॥੧॥ Dhan Dhan satsangat jit har ras paa-i-aa mil naanak naam pargaas. ||4||1||
ਗੂਜਰੀ ਮਹਲਾ ੪ ॥ goojree mehlaa 4.
ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥ govind govind pareetam man pareetam mil satsangat sabad man mohai.
ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥ jap govind govind Dhi-aa-ee-ai sabh ka-o daan day-ay parabh ohai. ||1||
ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ mayray bhaa-ee janaa mo ka-o govind govind govind man mohai.
ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ ॥ govind govind govind gun gaavaa mil gur saaDhsangat jan sohai. ||1|| rahaa-o.
ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ sukh saagar har bhagat hai gurmat ka-ulaa riDh siDh laagai pag ohai.
ਜਨ ਕਉ ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥ jan ka-o raam naam aaDhaaraa har naam japat har naamay sohai. ||2||


© 2025 SGGS ONLINE
error: Content is protected !!
Scroll to Top