Guru Granth Sahib Translation Project

Guru Granth Sahib Portuguese Page 699

Page 699

ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥੩॥ har har kirpaa Dhaar gur maylhu gur mili-ai har omaahaa raam. ||3||
ਕਰਿ ਕੀਰਤਿ ਜਸੁ ਅਗਮ ਅਥਾਹਾ ॥ kar keerat jas agam athaahaa.
ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ khin khin raam naam gaavaahaa.
ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥੪॥੨॥੮॥ mo ka-o Dhaar kirpaa milee-ai gur daatay har naanak bhagat omaahaa raam. ||4||2||8||
ਜੈਤਸਰੀ ਮਃ ੪ ॥ jaitsaree mehlaa 4.
ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ras ras raam rasaal salaahaa.
ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ man raam naam bheenaa lai laahaa.
ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥੧॥ khin khin bhagat karah din raatee gurmat bhagat omaahaa raam. ||1||
ਹਰਿ ਹਰਿ ਗੁਣ ਗੋਵਿੰਦ ਜਪਾਹਾ ॥ har har gun govind japaahaa.
ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ man tan jeet sabad lai laahaa.
ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥ gurmat panch doot vas aavahi man tan har omaahaa raam. ||2||
ਨਾਮੁ ਰਤਨੁ ਹਰਿ ਨਾਮੁ ਜਪਾਹਾ ॥ naam ratan har naam japaahaa.
ਹਰਿ ਗੁਣ ਗਾਇ ਸਦਾ ਲੈ ਲਾਹਾ ॥ har gun gaa-ay sadaa lai laahaa.
ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥ deen da-i-aal kirpaa kar maaDho har har naam omaahaa raam. ||3||
ਜਪਿ ਜਗਦੀਸੁ ਜਪਉ ਮਨ ਮਾਹਾ ॥ jap jagdees japa-o man maahaa.
ਹਰਿ ਹਰਿ ਜਗੰਨਾਥੁ ਜਗਿ ਲਾਹਾ ॥ har har jagannaath jag laahaa.
ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥ Dhan Dhan vaday thaakur parabh mayray jap naanak bhagat omaahaa raam. ||4||3||9||
ਜੈਤਸਰੀ ਮਹਲਾ ੪ ॥ jaitsaree mehlaa 4.
ਆਪੇ ਜੋਗੀ ਜੁਗਤਿ ਜੁਗਾਹਾ ॥ aapay jogee jugat jugaahaa.
ਆਪੇ ਨਿਰਭਉ ਤਾੜੀ ਲਾਹਾ ॥ aapay nirbha-o taarhee laahaa.
ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ aapay hee aap aap vartai aapay naam omaahaa raam. ||1||
ਆਪੇ ਦੀਪ ਲੋਅ ਦੀਪਾਹਾ ॥ aapay deep lo-a deepaahaa.
ਆਪੇ ਸਤਿਗੁਰੁ ਸਮੁੰਦੁ ਮਥਾਹਾ ॥ aapay satgur samund mathaahaa.
ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥੨॥ aapay math math tat kadhaa-ay jap naam ratan omaahaa raam. ||2||
ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ sakhee milhu mil gun gaavaahaa.
ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ gurmukh naam japahu har laahaa.
ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥ har har bhagat darirh-ee man bhaa-ee har har naam omaahaa raam. ||3||
ਆਪੇ ਵਡ ਦਾਣਾ ਵਡ ਸਾਹਾ ॥ aapay vad daanaa vad saahaa.
ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ gurmukh poonjee naam visaahaa.
ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥੪॥੪॥੧੦॥ har har daat karahu parabh bhaavai gun naanak naam omaahaa raam. ||4||4||10||
ਜੈਤਸਰੀ ਮਹਲਾ ੪ ॥ jaitsaree mehlaa 4.
ਮਿਲਿ ਸਤਸੰਗਤਿ ਸੰਗਿ ਗੁਰਾਹਾ ॥ mil satsangat sang guraahaa.
ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ poonjee naam gurmukh vaysaahaa.
ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓੁਮਾਹਾ ਰਾਮ ॥੧॥ har har kirpaa Dhaar maDhusoodan mil satsang omaahaa raam. ||1||
ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ har gun banee sarvan sunaahaa. kar kirpaa satguroo milaahaa.
ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ ॥੨॥ gun gaavah gun bolah banee har gun jap omaahaa raam. ||2||
ਸਭਿ ਤੀਰਥ ਵਰਤ ਜਗ ਪੁੰਨ ਤੋੁਲਾਹਾ ॥ sabh tirath varat jag punn tolaahaa.
ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ har har naam na pujeh pujaahaa.
ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓੁਮਾਹਾ ਰਾਮ ॥੩॥ har har atul tol at bhaaree gurmat jap omaahaa raam. ||3||
ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ sabh karam Dharam har naam japaahaa.
ਕਿਲਵਿਖ ਮੈਲੁ ਪਾਪ ਧੋਵਾਹਾ ॥ kilvikh mail paap Dhovaahaa.
ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥੪॥੫॥੧੧॥ deen da-i-aal hohu jan oopar dayh naanak naam omaahaa raam. ||4||5||11||


© 2025 SGGS ONLINE
error: Content is protected !!
Scroll to Top