Guru Granth Sahib Translation Project

Guru Granth Sahib Portuguese Page 820

Page 820

ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ bhagat janaa kee bayntee sunee parabh aap.
ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ rog mitaa-ay jeevaali-an jaa kaa vad partaap. ||1||
ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ dokh hamaaray bakhsi-an apnee kal Dhaaree.
ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ man baaNchhat fal diti-an naanak balihaaree. ||2||16||80||
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬ raag bilaaval mehlaa 5 cha-upday dupday ghar 6
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ mayray mohan sarvanee ih na sunaa-ay.
ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥ saakat geet naad Dhun gaavat bolat bol ajaa-ay. ||1|| rahaa-o.
ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥ sayvat sayv sayv saaDh sayva-o sadaa kara-o kirtaa-ay.
ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥ abhai daan paava-o purakh daatay mil sangat har gun gaa-ay. ||1||
ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥ rasnaa agah agah gun raatee nain daras rang laa-ay.
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ ਚਰਣ ਰਿਦੈ ਵਸਾਏ ॥੨॥ hohu kirpaal deen dukh bhanjan mohi charan ridai vasaa-ay. ||2||
ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥ sabhhoo talai talai sabh oopar ayh darisat daristaa-ay.
ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥ abhimaan kho-ay kho-ay kho-ay kho-ee ha-o mo ka-o satgur mantar drirh-aa-ay. ||3||
ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥ atul atul atul nah tulee-ai bhagat vachhal kirpaa-ay.
ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧॥ jo jo saran pari-o gur naanak abhai daan sukh paa-ay. ||4||1||81||
ਬਿਲਾਵਲੁ ਮਹਲਾ ੫ ॥ bilaaval mehlaa 5.
ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ parabh jee too mayray paraan aDhaarai.
ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥ namaskaar dand-ut bandnaa anik baar jaa-o baarai. ||1|| rahaa-o.
ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ oothat baithat sovat jaagat ih man tujheh chitaarai.
ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥ sookh dookh is man kee birthaa tujh hee aagai saarai. ||1||
ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥ too mayree ot bal buDh Dhan tum hee tumeh mayrai parvaarai.
ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥੨॥੨॥੮੨॥ jo tum karahu so-ee bhal hamrai paykh naanak sukh charnaarai. ||2||2||82||
ਬਿਲਾਵਲੁ ਮਹਲਾ ੫ ॥ bilaaval mehlaa 5.
ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥ sunee-at parabh ta-o sagal uDhaaran.
ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥੧॥ ਰਹਾਉ ॥ moh magan patit sang paraanee aisay maneh bisaaran. ||1|| rahaa-o.
ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥ sanch bikhi-aa lay garaahaj keenee amrit man tay daaran.
ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥੧॥ kaam kroDh lobh rat nindaa sat santokh bidaaran. ||1||
ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮ੍ਹ੍ ਸਾਰਨ ॥ in tay kaadh layho mayray su-aamee haar paray tumH saaran.
ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥੨॥੩॥੮੩॥ naanak kee baynantee parabh peh saaDhsang rank taaran. ||2||3||83||
ਬਿਲਾਵਲੁ ਮਹਲਾ ੫ ॥ bilaaval mehlaa 5.
ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ santan kai sunee-at parabh kee baat.
ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥ kathaa keertan aanand mangal Dhun poor rahee dinas ar raat. ||1|| rahaa-o.
ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥ kar kirpaa apnay parabh keenay naam apunay kee keenee daat.
ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥ aath pahar gun gaavat parabh kay kaam kroDh is tan tay jaat. ||1||


© 2025 SGGS ONLINE
error: Content is protected !!
Scroll to Top