Guru Granth Sahib Translation Project

Guru Granth Sahib Portuguese Page 903

Page 903

ਆਖੁ ਗੁਣਾ ਕਲਿ ਆਈਐ ॥ aakh gunaa kal aa-ee-ai.
ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥੧॥ ਰਹਾਉ ॥ tihu jug kayraa rahi-aa tapaavas jay gun deh ta paa-ee-ai. ||1|| rahaa-o.
ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥ kal kalvaalee saraa nibayrhee kaajee krisanaa ho-aa.
ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥੫॥ banee barahmaa bayd atharban karnee keerat lahi-aa. ||5||
ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥ pat vin poojaa sat vin sanjam jat vin kaahay janay-oo.
ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥੬॥ naavhu Dhovahu tilak charhaavahu such vin soch na ho-ee. ||6||
ਕਲਿ ਪਰਵਾਣੁ ਕਤੇਬ ਕੁਰਾਣੁ ॥ kal parvaan katayb kuraan.
ਪੋਥੀ ਪੰਡਿਤ ਰਹੇ ਪੁਰਾਣ ॥ pothee pandit rahay puraan.
ਨਾਨਕ ਨਾਉ ਭਇਆ ਰਹਮਾਣੁ ॥ naanak naa-o bha-i-aa rehmaan.
ਕਰਿ ਕਰਤਾ ਤੂ ਏਕੋ ਜਾਣੁ ॥੭॥ kar kartaa too ayko jaan. ||7||
ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥ naanak naam milai vadi-aa-ee aydoo upar karam nahee.
ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥ jay ghar hodai mangan jaa-ee-ai fir olaamaa milai tahee. ||8||1||
ਰਾਮਕਲੀ ਮਹਲਾ ੧ ॥ raamkalee mehlaa 1.
ਜਗੁ ਪਰਬੋਧਹਿ ਮੜੀ ਬਧਾਵਹਿ ॥ jag parboDheh marhee baDhaaveh.
ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥ aasan ti-aag kaahay sach paavahi.
ਮਮਤਾ ਮੋਹੁ ਕਾਮਣਿ ਹਿਤਕਾਰੀ ॥ mamtaa moh kaaman hitkaaree.
ਨਾ ਅਉਧੂਤੀ ਨਾ ਸੰਸਾਰੀ ॥੧॥ naa a-uDhootee naa sansaaree. ||1||
ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥ jogee bais rahhu dubiDhaa dukh bhaagai.
ਘਰਿ ਘਰਿ ਮਾਗਤ ਲਾਜ ਨ ਲਾਗੈ ॥੧॥ ਰਹਾਉ ॥ ghar ghar maagat laaj na laagai. ||1|| rahaa-o.
ਗਾਵਹਿ ਗੀਤ ਨ ਚੀਨਹਿ ਆਪੁ ॥ gaavahi geet na cheeneh aap.
ਕਿਉ ਲਾਗੀ ਨਿਵਰੈ ਪਰਤਾਪੁ ॥ ki-o laagee nivrai partaap.
ਗੁਰ ਕੈ ਸਬਦਿ ਰਚੈ ਮਨ ਭਾਇ ॥ gur kai sabad rachai man bhaa-ay.
ਭਿਖਿਆ ਸਹਜ ਵੀਚਾਰੀ ਖਾਇ ॥੨॥ bhikhi-aa sahj veechaaree khaa-ay. ||2||
ਭਸਮ ਚੜਾਇ ਕਰਹਿ ਪਾਖੰਡੁ ॥ bhasam charhaa-ay karahi pakhand.
ਮਾਇਆ ਮੋਹਿ ਸਹਹਿ ਜਮ ਡੰਡੁ ॥ maa-i-aa mohi saheh jam dand.
ਫੂਟੈ ਖਾਪਰੁ ਭੀਖ ਨ ਭਾਇ ॥ footai khaapar bheekh na bhaa-ay.
ਬੰਧਨਿ ਬਾਧਿਆ ਆਵੈ ਜਾਇ ॥੩॥ banDhan baaDhi-aa aavai jaa-ay. ||3||
ਬਿੰਦੁ ਨ ਰਾਖਹਿ ਜਤੀ ਕਹਾਵਹਿ ॥ bind na raakhahi jatee kahaaveh.
ਮਾਈ ਮਾਗਤ ਤ੍ਰੈ ਲੋਭਾਵਹਿ ॥ maa-ee maagat tarai lobhaaveh.
ਨਿਰਦਇਆ ਨਹੀ ਜੋਤਿ ਉਜਾਲਾ ॥ nirda-i-aa nahee jot ujaalaa.
ਬੂਡਤ ਬੂਡੇ ਸਰਬ ਜੰਜਾਲਾ ॥੪॥ boodat booday sarab janjaalaa. ||4||
ਭੇਖ ਕਰਹਿ ਖਿੰਥਾ ਬਹੁ ਥਟੂਆ ॥ bhaykh karahi khinthaa baho thatoo-aa.
ਝੂਠੋ ਖੇਲੁ ਖੇਲੈ ਬਹੁ ਨਟੂਆ ॥ jhootho khayl khaylai baho natoo-aa.
ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥ antar agan chintaa baho jaaray.
ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥੫॥ vin karmaa kaisay utras paaray. ||5||
ਮੁੰਦ੍ਰਾ ਫਟਕ ਬਨਾਈ ਕਾਨਿ ॥ mundraa fatak banaa-ee kaan.
ਮੁਕਤਿ ਨਹੀ ਬਿਦਿਆ ਬਿਗਿਆਨਿ ॥ mukat nahee bidi-aa bigi-aan.
ਜਿਹਵਾ ਇੰਦ੍ਰੀ ਸਾਦਿ ਲੋੁਭਾਨਾ ॥ jihvaa indree saad lobhaanaa.
ਪਸੂ ਭਏ ਨਹੀ ਮਿਟੈ ਨੀਸਾਨਾ ॥੬॥ pasoo bha-ay nahee mitai neesaanaa. ||6||
ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥ taribaDh logaa taribaDh jogaa.
ਸਬਦੁ ਵੀਚਾਰੈ ਚੂਕਸਿ ਸੋਗਾ ॥ sabad veechaarai chookas sogaa.
ਊਜਲੁ ਸਾਚੁ ਸੁ ਸਬਦੁ ਹੋਇ ॥ oojal saach so sabad ho-ay.
ਜੋਗੀ ਜੁਗਤਿ ਵੀਚਾਰੇ ਸੋਇ ॥੭॥ jogee jugat veechaaray so-ay. ||7||
ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥ tujh peh na-o niDh too karnai jog.
ਥਾਪਿ ਉਥਾਪੇ ਕਰੇ ਸੁ ਹੋਗੁ ॥ thaap uthaapay karay so hog.
ਜਤੁ ਸਤੁ ਸੰਜਮੁ ਸਚੁ ਸੁਚੀਤੁ ॥ jat sat sanjam sach sucheet.
ਨਾਨਕ ਜੋਗੀ ਤ੍ਰਿਭਵਣ ਮੀਤੁ ॥੮॥੨॥ naanak jogee taribhavan meet. ||8||2||
ਰਾਮਕਲੀ ਮਹਲਾ ੧ ॥ raamkalee mehlaa 1.
ਖਟੁ ਮਟੁ ਦੇਹੀ ਮਨੁ ਬੈਰਾਗੀ ॥ khat mat dayhee man bairaagee.
ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥ surat sabad Dhun antar jaagee.
ਵਾਜੈ ਅਨਹਦੁ ਮੇਰਾ ਮਨੁ ਲੀਣਾ ॥ vaajai anhad mayraa man leenaa.
ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥ gur bachnee sach naam pateenaa. ||1||
ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥ paraanee raam bhagat sukh paa-ee-ai.
ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥ gurmukh har har meethaa laagai har har naam samaa-ee-ai. ||1|| rahaa-o.


© 2025 SGGS ONLINE
error: Content is protected !!
Scroll to Top