Guru Granth Sahib Translation Project

Guru Granth Sahib Portuguese Page 970

Page 970

ਪੂਰਬ ਜਨਮ ਹਮ ਤੁਮ੍ਹ੍ਹਰੇ ਸੇਵਕ ਅਬ ਤਉ ਮਿਟਿਆ ਨ ਜਾਈ ॥ poorab janam ham tumHray sayvak ab ta-o miti-aa na jaa-ee.
ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥੨॥ tayray du-aarai Dhun sahj kee maathai mayray dagaa-ee. ||2||
ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥ daagay hohi so ran meh joojheh bin daagay bhag jaa-ee.
ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥ saaDhoo ho-ay so bhagat pachhaanai har la-ay khajaanai paa-ee. ||3||
ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥ kothray meh kothree param kothee beechaar.
ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮ੍ਹ੍ਹਾਰਿ ॥੪॥ gur deenee basat kabeer ka-o layvhu basat samHaar. ||4||
ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ ॥ kabeer dee-ee sansaar ka-o leenee jis mastak bhaag.
ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥੫॥੪॥ amrit ras jin paa-i-aa thir taa kaa sohaag. ||5||4||
ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ ॥ jih mukh bayd gaa-itaree niksai so ki-o barahman bisar karai.
ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਨ ਕਹੈ ॥੧॥ jaa kai paa-ay jagat sabh laagai so ki-o pandit har na kahai. ||1||
ਕਾਹੇ ਮੇਰੇ ਬਾਮ੍ਹ੍ਹਨ ਹਰਿ ਨ ਕਹਹਿ ॥ kaahay mayray baamHan har na kaheh.
ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥੧॥ ਰਹਾਉ ॥ raam na boleh paaday dojak bhareh. ||1|| rahaa-o.
ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ ॥ aapan ooch neech ghar bhojan hathay karam kar udar bhareh.
ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥੨॥ cha-udas amaavas rach rach maaNgeh kar deepak lai koop pareh. ||2||
ਤੂੰ ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ ॥ tooN barahman mai kaaseek julhaa muhi tohi baraabaree kaisay kai baneh.
ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ ਮਰਹਿ ॥੩॥੫॥ hamray raam naam kahi ubray bayd bharosay paaNday doob mareh. ||3||5||
ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥ tarvar ayk anant daar saakhaa puhap patar ras bharee-aa.
ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥੧॥ ih amrit kee baarhee hai ray tin har poorai karee-aa. ||1||
ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥ jaanee jaanee ray raajaa raam kee kahaanee.
ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥੧॥ ਰਹਾਉ ॥ antar jot raam pargaasaa gurmukh birlai jaanee. ||1|| rahaa-o.
ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥ bhavar ayk puhap ras beeDhaa baarah lay ur Dhari-aa.
ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥੨॥ sorah maDhay pavan jhakori-aa aakaasay far fari-aa. ||2||
ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥ sahj sunn ik birvaa upji-aa Dhartee jalhar sokhi-aa.
ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥੩॥੬॥ kahi kabeer ha-o taa kaa sayvak jin ih birvaa daykhi-aa. ||3||6||
ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰ ਕਾ ਕਰਹੁ ਬੀਚਾਰੁ ਰੇ ॥ mundraa mon da-i-aa kar jholee patar kaa karahu beechaar ray.
ਖਿੰਥਾ ਇਹੁ ਤਨੁ ਸੀਅਉ ਅਪਨਾ ਨਾਮੁ ਕਰਉ ਆਧਾਰੁ ਰੇ ॥੧॥ khinthaa ih tan see-a-o apnaa naam kara-o aaDhaar ray. ||1||
ਐਸਾ ਜੋਗੁ ਕਮਾਵਹੁ ਜੋਗੀ ॥ aisaa jog kamaavahu jogee.
ਜਪ ਤਪ ਸੰਜਮੁ ਗੁਰਮੁਖਿ ਭੋਗੀ ॥੧॥ ਰਹਾਉ ॥ jap tap sanjam gurmukh bhogee. ||1|| rahaa-o.
ਬੁਧਿ ਬਿਭੂਤਿ ਚਢਾਵਉ ਅਪੁਨੀ ਸਿੰਗੀ ਸੁਰਤਿ ਮਿਲਾਈ ॥ buDh bibhoot chadhaava-o apunee singee surat milaa-ee.
ਕਰਿ ਬੈਰਾਗੁ ਫਿਰਉ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥੨॥ kar bairaag fira-o tan nagree man kee kinguree bajaa-ee. ||2||
ਪੰਚ ਤਤੁ ਲੈ ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥ panch tat lai hirdai raakho rahai niraalam taarhee.
ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥੩॥੭॥ kahat kabeer sunhu ray santahu Dharam da-i-aa kar baarhee. ||3||7||
ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥ kavan kaaj sirjay jag bheetar janam kavan fal paa-i-aa.
ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥੧॥ bhav niDh taran taaran chintaaman ik nimakh na ih man laa-i-aa. ||1||


© 2025 SGGS ONLINE
error: Content is protected !!
Scroll to Top