Guru Granth Sahib Translation Project

Guru Granth Sahib Portuguese Page 973

Page 973

ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥ akhand mandal nirankaar meh anhad bayn bajaav-ogo. ||1||
ਬੈਰਾਗੀ ਰਾਮਹਿ ਗਾਵਉਗੋ ॥ bairaagee raameh gaav-ogo.
ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥ sabad ateet anaahad raataa aakul kai ghar jaa-ugo. ||1|| rahaa-o.
ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥ irhaa pingulaa a-or sukhmanaa pa-unai banDh rahaa-ugo.
ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥ chand sooraj du-ay sam kar raakha-o barahm jot mil jaa-ugo. ||2||
ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥ tirath daykh na jal meh paisa-o jee-a jant na sataav-ogo.
ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨ੍ਹ੍ਹਾਉਗੋ ॥੩॥ athsath tirath guroo dikhaa-ay ghat hee bheetar naHaa-ogo. ||3||
ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥ panch sahaa-ee jan kee sobhaa bhalo bhalo na kahaav-ogo.
ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥ naamaa kahai chit har si-o raataa sunn samaaDh samaa-ugo. ||4||2||
ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥ maa-ay na hotee baap na hotaa karam na hotee kaa-i-aa.
ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥ ham nahee hotay tum nahee hotay kavan kahaaN tay aa-i-aa. ||1||
ਰਾਮ ਕੋਇ ਨ ਕਿਸ ਹੀ ਕੇਰਾ ॥ raam ko-ay na kis hee kayraa.
ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥ jaisay tarvar pankh basayraa. ||1|| rahaa-o.
ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥ chand na hotaa soor na hotaa paanee pavan milaa-i-aa.
ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥ saasat na hotaa bayd na hotaa karam kahaaN tay aa-i-aa. ||2||
ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ khaychar bhoochar tulsee maalaa gur parsaadee paa-i-aa.
ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥ naamaa paranvai param tat hai satgur ho-ay lakhaa-i-aa. ||3||3||
ਰਾਮਕਲੀ ਘਰੁ ੨ ॥ raamkalee ghar 2.
ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥ banaarsee tap karai ulat tirath marai agan dahai kaa-i-aa kalap keejai.
ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥ asumayDh jag keejai sonaa garabh daan deejai raam naam sar ta-oo na poojai. ||1||
ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥ chhod chhod ray paakhandee man kapat na keejai.
ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥ har kaa naam nit niteh leejai. ||1|| rahaa-o.
ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨ੍ਹ੍ਹਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥ gangaa ja-o godaavar jaa-ee-ai kumbh ja-o kaydaar nHaa-ee-ai gomtee sahas ga-oo daan keejai.
ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥੨॥ kot ja-o tirath karai tan ja-o hivaalay gaarai raam naam sar ta-oo na poojai. ||2||
ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥ as daan gaj daan sihjaa naaree bhoom daan aiso daan nit niteh keejai.
ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥ aatam ja-o nirmaa-il keejai aap baraabar kanchan deejai raam naam sar ta-oo na poojai. ||3||
ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨ੍ਹ੍ਹਿ ਲੀਜੈ ॥ maneh na keejai ros jameh na deejai dos nirmal nirbaan pad cheeneh leejai.
ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥ jasrath raa-ay nand raajaa mayraa raam chand paranvai naamaa tat ras amrit peejai. ||4||4||
ਰਾਮਕਲੀ ਬਾਣੀ ਰਵਿਦਾਸ ਜੀ ਕੀ raamkalee banee ravidaas jee kee
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥ parhee-ai gunee-ai naam sabh sunee-ai anbha-o bhaa-o na darsai.
ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥੧॥ lohaa kanchan hiran ho-ay kaisay ja-o paarseh na parsai. ||1||


© 2025 SGGS ONLINE
error: Content is protected !!
Scroll to Top