Guru Granth Sahib Translation Project

Guru Granth Sahib Portuguese Page 1076

Page 1076

ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥ aap tarai saglay kul taaray har dargeh pat si-o jaa-idaa. ||6||
ਖੰਡ ਪਤਾਲ ਦੀਪ ਸਭਿ ਲੋਆ ॥ khand pataal deep sabh lo-aa.
ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥ sabh kaalai vas aap parabh kee-aa.
ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥ nihchal ayk aap abhinaasee so nihchal jo tiseh Dhi-aa-idaa. ||7||
ਹਰਿ ਕਾ ਸੇਵਕੁ ਸੋ ਹਰਿ ਜੇਹਾ ॥ har kaa sayvak so har jayhaa.
ਭੇਦੁ ਨ ਜਾਣਹੁ ਮਾਣਸ ਦੇਹਾ ॥ bhayd na jaanhu maanas dayhaa.
ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥੮॥ ji-o jal tarang utheh baho bhaatee fir sallai salal samaa-idaa. ||8||
ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥ ik jaachik mangai daan du-aarai.
ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥ jaa parabh bhaavai taa kirpaa Dhaarai.
ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥ dayh daras jit man tariptaasai har keertan man thehraa-idaa. ||9||
ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥ roorho thaakur kitai vas na aavai.
ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥ har so kichh karay je har ki-aa santaa bhaavai.
ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥੧੦॥ keetaa lorhan so-ee karaa-in dar fayr na ko-ee paa-idaa. ||10||
ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥ jithai a-ughat aa-ay banat hai paraanee.
ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥ tithai har Dhi-aa-ee-ai saaringpaanee.
ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥ jithai putar kalatar na baylee ko-ee tithai har aap chhadaa-idaa. ||11||
ਵਡਾ ਸਾਹਿਬੁ ਅਗਮ ਅਥਾਹਾ ॥ vadaa saahib agam athaahaa.
ਕਿਉ ਮਿਲੀਐ ਪ੍ਰਭ ਵੇਪਰਵਾਹਾ ॥ ki-o milee-ai parabh vayparvaahaa.
ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥੧੨॥ kaat silak jis maarag paa-ay so vich sangat vaasaa paa-idaa. ||12||
ਹੁਕਮੁ ਬੂਝੈ ਸੋ ਸੇਵਕੁ ਕਹੀਐ ॥ hukam boojhai so sayvak kahee-ai.
ਬੁਰਾ ਭਲਾ ਦੁਇ ਸਮਸਰਿ ਸਹੀਐ ॥ buraa bhalaa du-ay samsar sahee-ai.
ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥ ha-umai jaa-ay ta ayko boojhai so gurmukh sahj samaa-idaa. ||13||
ਹਰਿ ਕੇ ਭਗਤ ਸਦਾ ਸੁਖਵਾਸੀ ॥ har kay bhagat sadaa sukhvaasee.
ਬਾਲ ਸੁਭਾਇ ਅਤੀਤ ਉਦਾਸੀ ॥ baal subhaa-ay ateet udaasee.
ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥੧੪॥ anik rang karahi baho bhaatee ji-o pitaa poot laadaa-idaa. ||14||
ਅਗਮ ਅਗੋਚਰੁ ਕੀਮਤਿ ਨਹੀ ਪਾਈ ॥ agam agochar keemat nahee paa-ee.
ਤਾ ਮਿਲੀਐ ਜਾ ਲਏ ਮਿਲਾਈ ॥ taa milee-ai jaa la-ay milaa-ee.
ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥੧੫॥ gurmukh pargat bha-i-aa tin jan ka-o jin Dhur mastak laykh likhaa-idaa. ||15||
ਤੂ ਆਪੇ ਕਰਤਾ ਕਾਰਣ ਕਰਣਾ ॥ too aapay kartaa kaaran karnaa.
ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥ sarisat upaa-ay Dharee sabh Dharnaa.
ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥ jan naanak saran pa-i-aa har du-aarai har bhaavai laaj rakhaa-idaa. ||16||1||5||
ਮਾਰੂ ਸੋਲਹੇ ਮਹਲਾ ੫ maaroo solhay mehlaa 5
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਜੋ ਦੀਸੈ ਸੋ ਏਕੋ ਤੂਹੈ ॥ jo deesai so ayko toohai.
ਬਾਣੀ ਤੇਰੀ ਸ੍ਰਵਣਿ ਸੁਣੀਐ ॥ banee tayree sarvan sunee-ai.
ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥੧॥ doojee avar na jaapas kaa-ee sagal tumaaree Dhaarnaa. ||1||
ਆਪਿ ਚਿਤਾਰੇ ਅਪਣਾ ਕੀਆ ॥ aap chitaaray apnaa kee-aa.
ਆਪੇ ਆਪਿ ਆਪਿ ਪ੍ਰਭੁ ਥੀਆ ॥ aapay aap aap parabh thee-aa.
ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥੨॥ aap upaa-ay rachi-on pasaaraa aapay ghat ghat saarnaa. ||2||
ਇਕਿ ਉਪਾਏ ਵਡ ਦਰਵਾਰੀ ॥ ik upaa-ay vad darvaaree.
ਇਕਿ ਉਦਾਸੀ ਇਕਿ ਘਰ ਬਾਰੀ ॥ ik udaasee ik ghar baaree.


© 2025 SGGS ONLINE
error: Content is protected !!
Scroll to Top