Guru Granth Sahib Translation Project

Guru Granth Sahib Portuguese Page 1106

Page 1106

ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ raag maaroo banee jaiday-o jee-o kee
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ chand sat bhaydi-aa naad sat poori-aa soor sat khorhsaa dat kee-aa.
ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥ abal bal torhi-aa achal chal thapi-aa agharh gharhi-aa tahaa api-o pee-aa. ||1||
ਮਨ ਆਦਿ ਗੁਣ ਆਦਿ ਵਖਾਣਿਆ ॥ man aad gun aad vakhaani-aa.
ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥ tayree dubiDhaa darisat sammaani-aa. ||1|| rahaa-o.
ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥ araDh ka-o arDhi-aa saraDh ka-o sarDhi-aa salal ka-o salal sammaan aa-i-aa.
ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥ badat jaiday-o jaidayv ka-o rammi-aa barahm nirbaan liv leen paa-i-aa. ||2||1||
ਕਬੀਰੁ ॥ ਮਾਰੂ ॥ kabeer. maaroo.
ਰਾਮੁ ਸਿਮਰੁ ਪਛੁਤਾਹਿਗਾ ਮਨ ॥ raam simar pachhutaahigaa man.
ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥ paapee jee-araa lobh karat hai aaj kaal uth jaahigaa. ||1|| rahaa-o.
ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ laalach laagay janam gavaa-i-aa maa-i-aa bharam bhulaahigaa.
ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥ Dhan joban kaa garab na keejai kaagad ji-o gal jaahigaa. ||1||
ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥ ja-o jam aa-ay kays geh patkai taa din kichh na basaahigaa.
ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥ simran bhajan da-i-aa nahee keenee ta-o mukh chotaa khaahigaa. ||2||
ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥ Dharam raa-ay jab laykhaa maagai ki-aa mukh lai kai jaahigaa.
ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥ kahat kabeer sunhu ray santahu saaDhsangat tar jaaNhigaa. ||3||1||
ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ raag maaroo banee ravidaas jee-o kee
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ aisee laal tujh bin ka-un karai.
ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥ gareeb nivaaj gus-ee-aa mayraa maathai chhatar Dharai. ||1|| rahaa-o.
ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀ ਢਰੈ ॥ jaa kee chhot jagat ka-o laagai taa par tuheeN dharai.
ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥ neechah ooch karai mayraa gobind kaahoo tay na darai. ||1||
ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ naamdayv kabeer tilochan saDhnaa sain tarai.
ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥ kahi ravidaas sunhu ray santahu har jee-o tay sabhai sarai. ||2||1||
ਮਾਰੂ ॥ maaroo.
ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ sukh saagar suritar chintaaman kaamDhayn bas jaa kay ray.
ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥ chaar padaarath asat mahaa siDh nav niDh kar tal taa kai. ||1||
ਹਰਿ ਹਰਿ ਹਰਿ ਨ ਜਪਸਿ ਰਸਨਾ ॥ ਅਵਰ ਸਭ ਛਾਡਿ ਬਚਨ ਰਚਨਾ ॥੧॥ ਰਹਾਉ ॥ har har har na japas rasnaa. avar sabh chhaad bachan rachnaa. ||1|| rahaa-o.
ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ naanaa khi-aan puraan bayd biDh cha-utees achhar maahee.
ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ bi-aas beechaar kahi-o parmaarath raam naam sar naahee. ||2||
ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥ sahj samaaDh upaaDh rahat ho-ay baday bhaag liv laagee.
ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥ kahi ravidaas udaas daas mat janam maran bhai bhaagee. ||3||2||15||


© 2025 SGGS ONLINE
error: Content is protected !!
Scroll to Top