Guru Granth Sahib Translation Project

Guru Granth Sahib Portuguese Page 1402

Page 1402

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥ satgur gur sayv alakh gat jaa kee saree raamdaas taaran tarnaN. ||2||
ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ sansaar agam saagar tulhaa har naam guroo mukh paa-yaa.
ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥ jag janam maran bhagaa ih aa-ee hee-ai parteet.
ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨ੍ਹ੍ਹ ਕਉ ਪਦਵੀ ਉਚ ਭਈ ॥ parteet hee-ai aa-ee jin jan kai tinH ka-o padvee uch bha-ee.
ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥ taj maa-i-aa moh lobh ar laalach kaam kroDh kee baritha ga-ee.
ਅਵਲੋਕ੍ਯ੍ਯਾ ਬ੍ਰਹਮੁ ਭਰਮੁ ਸਭੁ ਛੁਟਕ੍ਯ੍ਯਾ ਦਿਬ੍ ਦ੍ਰਿਸ੍ਟਿ ਕਾਰਣ ਕਰਣੰ ॥ avlok-yaa barahm bharam sabh chhut-yaa dib-y darisat kaaran karnaN.
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥ satgur gur sayv alakh gat jaa kee saree raamdaas taaran tarnaN. ||3||
ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥ partaap sadaa gur kaa ghat ghat pargaas bha-yaa jas jan kai.
ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥ ik parheh suneh gaavahi parbhaatihi karahi isnaan.
ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ isnaan karahi parbhaat suDh man gur poojaa biDh sahit karaN.
ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧ੍ਯ੍ਯਾਨੁ ਧਰੰ ॥ kanchan tan ho-ay paras paaras ka-o jot saroopee Dhayaan DharaN.
ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥ jagjeevan jagannaath jal thal meh rahi-aa poor baho biDh baranaN.
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥ satgur gur sayv alakh gat jaa kee saree raamdaas taaran tarnaN. ||4||
ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥ jinahu baat nischal Dharoo-a jaanee tay-ee jeev kaal tay bachaa.
ਤਿਨ੍ਹ੍ਹ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥ tinH tari-o samudar rudar khin ik meh jalhar bimb jugat jag rachaa.
ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥ kundlanee surjhee satsangat parmaanand guroo mukh machaa.
ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥ siree guroo saahib sabh oopar man bach krem sayvee-ai sachaa. ||5||
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ vaahiguroo vaahiguroo vaahiguroo vaahi jee-o.
ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥ kaval nain maDhur bain kot sain sang sobh kahat maa jasod jisahi dahee bhaat khaahi jee-o.
ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥ daykh roop at anoop moh mahaa mag bha-ee kinknee sabad jhanatkaar khayl paahi jee-o.
ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਯ੍ਯੁ ਗ੍ਯ੍ਯਾਨੁ ਧ੍ਯ੍ਯਾਨੁ ਧਰਤ ਹੀਐ ਚਾਹਿ ਜੀਉ ॥ kaal kalam hukam haath kahhu ka-un mayt sakai ees bamm-yu ga-yaan Dhayaan Dharat hee-ai chaahi jee-o.
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥ sat saach saree nivaas aad purakh sadaa tuhee vaahiguroo vaahiguroo vaahiguroo vaahi jee-o. ||1||6||
ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥ raam naam param Dhaam suDh buDh nireekaar baysumaar sarbar ka-o kaahi jee-o.
ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥ suthar chit bhagat hit bhaykh Dhari-o harnaakhas hari-o nakh bidaar jee-o.
ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥ sankh chakar gadaa padam aap aap kee-o chhadam aprampar paarbarahm lakhai ka-un taahi jee-o.
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥ sat saach saree nivaas aad purakh sadaa tuhee vaahiguroo vaahiguroo vaahiguroo vaahi jee-o. ||2||7||
ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥ peet basan kund dasan pari-aa sahit kanth maal mukat sees mor pankh chaahi jee-o.


© 2025 SGGS ONLINE
error: Content is protected !!
Scroll to Top