Guru Granth Sahib Translation Project

Guru Granth Sahib Swahili Page 243

Page 243

ਗਉੜੀ ਛੰਤ ਮਹਲਾ ੧ ॥ ga-orhee chhant mehlaa 1.
ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥ sun naah parabhoo jee-o aykalrhee ban maahay.
ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥ ki-o Dheeraigee naah binaa parabh vayparvaahay.
ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ Dhan naah baajhahu reh na saakai bikham rain ghanayree-aa.
ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥ nah need aavai paraym bhaavai sun baynantee mayree-aa.
ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ baajhahu pi-aaray ko-ay na saaray aykalrhee kurlaa-ay.
ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥ naanak saa Dhan milai milaa-ee bin pareetam dukh paa-ay. ||1||
ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥ pir chhodi-arhee jee-o kavan milaavai.
ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥ ras paraym milee jee-o sabad suhaavai.
ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥ sabday suhaavai taa pat paavai deepak dayh ujaarai.
ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥ sun sakhee sahaylee saach suhaylee saachay kay gun saarai.
ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥ satgur maylee taa pir raavee bigsee amrit banee.
ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥ naanak saa Dhan taa pir raavay jaa tis kai man bhaanee. ||2||
ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥ maa-i-aa mohnee neeghree-aa jee-o koorh muthee koorhi-aaray.
ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥ ki-o khoolai gal jayvarhee-aa jee-o bin gur at pi-aaray.
ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥ har pareet pi-aaray sabad veechaaray tis hee kaa so hovai.
ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥ punn daan anayk naavan ki-o antar mal Dhovai.
ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥ naam binaa gat ko-ay na paavai hath nigrahi baybaanai.
ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥ naanak sach ghar sabad sinjaapai dubiDhaa mahal ke jaanai. ||3||
ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥ tayraa naam sachaa jee-o sabad sachaa veechaaro.
ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥ tayraa mahal sachaa jee-o naam sachaa vaapaaro.
ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ naam kaa vaapaar meethaa bhagat laahaa andino.
ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥ tis baajh vakhar ko-ay na soojhai naam layvhu khin khino.
ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥ parakh laykhaa nadar saachee karam poorai paa-i-aa.
ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥ naanak naam mahaa ras meethaa gur poorai sach paa-i-aa. ||4||2||
ਰਾਗੁ ਗਉੜੀ ਪੂਰਬੀ ਛੰਤ ਮਹਲਾ ੩ raag ga-orhee poorbee chhant mehlaa 3
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ik-oNkaar satnaam kartaa purakh gurparsaad.
ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥ saa Dhan bin-o karay jee-o har kay gun saaray.
ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥ khin pal reh na sakai jee-o bin har pi-aaray.
ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥ bin har pi-aaray reh na saakai gur bin mahal na paa-ee-ai.
ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥ jo gur kahai so-ee par keejai tisnaa agan bujhaa-ee-ai.
ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥ har saachaa so-ee tis bin avar na ko-ee bin sayvi-ai sukh na paa-ay.
ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥ naanak saa Dhan milai milaa-ee jis no aap milaa-ay. ||1||
ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ Dhan rain suhaylrhee-ay jee-o har si-o chit laa-ay.
ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥ satgur sayvay bhaa-o karay jee-o vichahu aap gavaa-ay.
ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥ vichahu aap gavaa-ay har gun gaa-ay an-din laagaa bhaa-o.
ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥ sun sakhee sahaylee jee-a kee maylee gur kai sabad samaa-o.


© 2025 SGGS ONLINE
error: Content is protected !!
Scroll to Top