Guru Granth Sahib Translation Project

Guru Granth Sahib Swahili Page 246

Page 246

ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥ istaree purakh kaam vi-aapay jee-o raam naam kee biDh nahee jaanee.
ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥ maat pitaa sut bhaa-ee kharay pi-aaray jee-o doob mu-ay bin paanee.
ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥ doob mu-ay bin paanee gat nahee jaanee ha-umai Dhaat sansaaray.
ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥ jo aa-i-aa so sabh ko jaasee ubray gur veechaaray.
ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥ gurmukh hovai raam naam vakhaanai aap tarai kul taaray.
ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥ naanak naam vasai ghat antar gurmat milay pi-aaray. ||2||
ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥ raam naam bin ko thir naahee jee-o baajee hai sansaaraa.
ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥ darirh bhagat sachee jee-o raam naam vaapaaraa.
ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥ raam naam vaapaaraa agam apaaraa gurmatee Dhan paa-ee-ai.
ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥ sayvaa surat bhagat ih saachee vichahu aap gavaa-ee-ai.
ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥ ham mat heen moorakh mugaDh anDhay satgur maarag paa-ay.
ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥ naanak gurmukh sabad suhaavay an-din har gun gaa-ay. ||3||
ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥ aap karaa-ay karay aap jee-o aapay sabad savaaray.
ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥ aapay satgur aap sabad jee-o jug jug bhagat pi-aaray.
ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥ jug jug bhagat pi-aaray har aap savaaray aapay bhagtee laa-ay.
ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥ aapay daanaa aapay beenaa aapay sayv karaa-ay.
ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥ aapay gundaataa avgun kaatay hirdai naam vasaa-ay.
ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥੪॥੪॥ naanak sad balihaaree sachay vitahu aapay karay karaa-ay. ||4||4||
ਗਉੜੀ ਮਹਲਾ ੩ ॥ ga-orhee mehlaa 3.
ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥ gur kee sayvaa kar piraa jee-o har naam Dhi-aa-ay.
ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥ manjahu door na jaahi piraa jee-o ghar baithi-aa har paa-ay.
ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥ ghar baithi-aa har paa-ay sadaa chit laa-ay sehjay sat subhaa-ay.
ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥ gur kee sayvaa kharee sukhaalee jis no aap karaa-ay.
ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥ naamo beejay naamo jammai naamo man vasaa-ay.
ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥ naanak sach naam vadi-aa-ee poorab likhi-aa paa-ay. ||1||
ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥ har kaa naam meethaa piraa jee-o jaa chaakhahi chit laa-ay.
ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥ rasnaa har ras chaakh muyay jee-o an ras saad gavaa-ay.
ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥ sadaa har ras paa-ay jaa har bhaa-ay rasnaa sabad suhaa-ay.
ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥ naam Dhi-aa-ay sadaa sukh paa-ay naam rahai liv laa-ay.
ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥ naamay upjai naamay binsai naamay sach samaa-ay.
ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥ naanak naam gurmatee paa-ee-ai aapay la-ay lavaa-ay. ||2||
ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥ ayh vidaanee chaakree piraa jee-o Dhan chhod pardays siDhaa-ay.
ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥ doojai kinai sukh na paa-i-o piraa jee-o bikhi-aa lobh lubhaa-ay.
ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥ bikhi-aa lobh lubhaa-ay bharam bhulaa-ay oh ki-o kar sukh paa-ay.
ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥ chaakree vidaanee kharee dukhaalee aap vaych Dharam gavaa-ay.


© 2025 SGGS ONLINE
error: Content is protected !!
Scroll to Top