Guru Granth Sahib Translation Project

Guru Granth Sahib Swahili Page 825

Page 825

ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥ kar kirpaa pooran parabh daatay nirmal jas naanak daas kahay. ||2||17||103||
ਬਿਲਾਵਲੁ ਮਹਲਾ ੫ ॥ bilaaval mehlaa 5.
ਸੁਲਹੀ ਤੇ ਨਾਰਾਇਣ ਰਾਖੁ ॥ sulhee tay naaraa-in raakh.
ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥ sulhee kaa haath kahee na pahuchai sulhee ho-ay moo-aa naapaak. ||1|| rahaa-o.
ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥ kaadh kuthaar khasam sir kaati-aa khin meh ho-ay ga-i-aa hai khaak.
ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥ mandaa chitvat chitvat pachi-aa jin rachi-aa tin deenaa Dhaak. ||1||
ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥ putar meet Dhan kichhoo na rahi-o so chhod ga-i-aa sabh bhaa-ee saak.
ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥ kaho naanak tis parabh balihaaree jin jan kaa keeno pooran vaak. ||2||18||104||
ਬਿਲਾਵਲੁ ਮਹਲਾ ੫ ॥ bilaaval mehlaa 5.
ਪੂਰੇ ਗੁਰ ਕੀ ਪੂਰੀ ਸੇਵ ॥ pooray gur kee pooree sayv.
ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥ aapay aap vartai su-aamee kaaraj raas kee-aa gurdayv. ||1|| rahaa-o.
ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥ aad maDh parabh ant su-aamee apnaa thaat banaa-i-o aap.
ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥ apnay sayvak kee aapay raakhai parabh mayray ko vad partaap. ||1||
ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨ੍ਹ੍ਹੇ ਜਿਨਿ ਸਗਲੇ ਜੰਤ ॥ paarbarahm parmaysur satgur vas keenHay jin saglay jant.
ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥ charan kamal naanak sarnaa-ee raam naam jap nirmal mant. ||2||19||105||
ਬਿਲਾਵਲੁ ਮਹਲਾ ੫ ॥ bilaaval mehlaa 5.
ਤਾਪ ਪਾਪ ਤੇ ਰਾਖੇ ਆਪ ॥ taap paap tay raakhay aap.
ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥ seetal bha-ay gur charnee laagay raam naam hirday meh jaap. ||1|| rahaa-o.
ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥ kar kirpaa hasat parabh deenay jagat uDhaar nav khand partaap.
ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥ dukh binsay sukh anad parvaysaa tarisan bujhee man tan sach Dharaap. ||1||
ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥ anaath ko naath saran samrathaa sagal sarisat ko maa-ee baap.
ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥ bhagat vachhal bhai bhanjan su-aamee gun gaavat naanak aalaap. ||2||20||106||
ਬਿਲਾਵਲੁ ਮਹਲਾ ੫ ॥ bilaaval mehlaa 5.
ਜਿਸ ਤੇ ਉਪਜਿਆ ਤਿਸਹਿ ਪਛਾਨੁ ॥ jis tay upji-aa tiseh pachhaan.
ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥ paarbarahm parmaysar Dhi-aa-i-aa kusal khaym ho-ay kali-aan. ||1|| rahaa-o.
ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥ gur pooraa bhayti-o bad bhaagee antarjaamee sugharh sujaan.
ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥ haath day-ay raakhay kar apnay bad samrath nimaani-aa ko maan. ||1||
ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥ bharam bhai binas ga-ay khin bheetar anDhkaar pargatay chaanaan.
ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥ saas saas aaraaDhai naanak sadaa sadaa jaa-ee-ai kurbaan. ||2||21||107||
ਬਿਲਾਵਲੁ ਮਹਲਾ ੫ ॥ bilaaval mehlaa 5.
ਦੋਵੈ ਥਾਵ ਰਖੇ ਗੁਰ ਸੂਰੇ ॥ dovai thaav rakhay gur sooray.
ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ halat palat paarbarahm savaaray kaaraj ho-ay saglay pooray. ||1|| rahaa-o.
ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ har har naam japat sukh sehjay majan hovat saaDhoo Dhooray.
ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥ aavan jaan rahay thit paa-ee janam maran kay mitay bisooray. ||1||
ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥ bharam bhai taray chhutay bhai jam kay ghat ghat ayk rahi-aa bharpooray.


© 2025 SGGS ONLINE
error: Content is protected !!
Scroll to Top