Guru Granth Sahib Translation Project

Guru Granth Sahib Swahili Page 855

Page 855

ਪਉੜੀ ॥ pa-orhee.
ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ko-ee nindak hovai satguroo kaa fir saran gur aavai.
ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ pichhlay gunah satgur bakhas la-ay satsangat naal ralaavai.
ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ji-o meehi vuthai galee-aa naali-aa tobhi-aa kaa jal jaa-ay pavai vich sursaree sursaree milat pavitar paavan ho-ay jaavai.
ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ayh vadi-aa-ee satgur nirvair vich jit mili-ai tisnaa bhukh utrai har saaNt tarh aavai.
ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥ naanak ih achraj daykhhu mayray har sachay saah kaa je satguroo no mannai so sabhnaaN bhaavai. ||13||1|| suDh.
ਬਿਲਾਵਲੁ ਬਾਣੀ ਭਗਤਾ ਕੀ ॥ bilaaval banee bhagtaa kee.
ਕਬੀਰ ਜੀਉ ਕੀ kabeer jee-o kee
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ik-oNkaar sat naam kartaa purakh gur parsaad.
ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥ aiso ih sansaar paykhnaa rahan na ko-oo pa-eehai ray.
ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥੧॥ ਰਹਾਉ ॥ sooDhay sooDhay rayg chalhu tum natar kuDhkaa diva-eehai ray. ||1|| rahaa-o.
ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥ baaray boodhay tarunay bha-ee-aa sabhhoo jam lai ja-eehai ray.
ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥੧॥ maanas bapuraa moosaa keeno meech bila-ee-aa kha-eehai ray. ||1||
ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥ Dhanvantaa ar nirDhan man-ee taa kee kachhoo na kaanee ray.
ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥੨॥ raajaa parjaa sam kar maarai aiso kaal badaanee ray. ||2||
ਹਰਿ ਕੇ ਸੇਵਕ ਜੋ ਹਰਿ ਭਾਏ ਤਿਨ੍ਹ੍ਹ ਕੀ ਕਥਾ ਨਿਰਾਰੀ ਰੇ ॥ har kay sayvak jo har bhaa-ay tinH kee kathaa niraaree ray.
ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥੩॥ aavahi na jaahi na kabhoo martay paarbarahm sangaaree ray. ||3||
ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥ putar kaltar lachhimee maa-i-aa ihai tajahu jee-a jaanee ray.
ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥੪॥੧॥ kahat kabeer sunhu ray santahu milihai saarigpaanee ray. ||4||1||
ਬਿਲਾਵਲੁ ॥ bilaaval.
ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ bidi-aa na para-o baad nahee jaan-o.
ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ har gun kathat sunat ba-uraano. ||1||
ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ mayray baabaa mai ba-uraa sabh khalak sai-aanee mai ba-uraa.
ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ mai bigri-o bigrai mat a-uraa. ||1|| rahaa-o.
ਆਪਿ ਨ ਬਉਰਾ ਰਾਮ ਕੀਓ ਬਉਰਾ ॥ aap na ba-uraa raam kee-o ba-uraa.
ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ satgur jaar ga-i-o bharam moraa. ||2||
ਮੈ ਬਿਗਰੇ ਅਪਨੀ ਮਤਿ ਖੋਈ ॥ mai bigray apnee mat kho-ee.
ਮੇਰੇ ਭਰਮਿ ਭੂਲਉ ਮਤਿ ਕੋਈ ॥੩॥ mayray bharam bhoola-o mat ko-ee. ||3||
ਸੋ ਬਉਰਾ ਜੋ ਆਪੁ ਨ ਪਛਾਨੈ ॥ so ba-uraa jo aap na pachhaanai.
ਆਪੁ ਪਛਾਨੈ ਤ ਏਕੈ ਜਾਨੈ ॥੪॥ aap pachhaanai ta aikai jaanai. ||4||
ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ abeh na maataa so kabahu na maataa.
ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥ kahi kabeer raamai rang raataa. ||5||2||
ਬਿਲਾਵਲੁ ॥ bilaaval.
ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ garihu taj ban khand jaa-ee-ai chun khaa-ee-ai kandaa.
ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥ ajahu bikaar na chhod-ee paapee man mandaa. ||1||
ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ ki-o chhoota-o kaisay tara-o bhavjal niDh bhaaree.
ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥ raakh raakh mayray beethulaa jan saran tumHaaree. ||1|| rahaa-o.
ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ bikhai bikhai kee baasnaa tajee-a nah jaa-ee.
ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥ anik jatan kar raakhee-ai fir fir laptaa-ee. ||2||


© 2025 SGGS ONLINE
error: Content is protected !!
Scroll to Top