Guru Granth Sahib Translation Project

Guru Granth Sahib Swahili Page 909

Page 909

ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥ ayhu jog na hovai jogee je kutamb chhod parbhavan karahi.
ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥ garih sareer meh har har naam gur parsaadee apnaa har parabh laheh. ||8||
ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ ih jagat mitee kaa putlaa jogee is meh rog vadaa tarisnaa maa-i-aa.
ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥੯॥ anayk jatan bhaykh karay jogee rog na jaa-ay gavaa-i-aa. ||9||
ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥ har kaa naam a-ukhaDh hai jogee jis no man vasaa-ay.
ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥੧੦॥ gurmukh hovai so-ee boojhai jog jugat so paa-ay. ||10||
ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥ jogai kaa maarag bikham hai jogee jis no nadar karay so paa-ay.
ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥੧੧॥ antar baahar ayko vaykhai vichahu bharam chukaa-ay. ||11||
ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥ vin vajaa-ee kinguree vaajai jogee saa kinguree vajaa-ay.
ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥੧੨॥੧॥੧੦॥ kahai naanak mukat hoveh jogee saachay raheh samaa-ay. ||12||1||10||
ਰਾਮਕਲੀ ਮਹਲਾ ੩ ॥ raamkalee mehlaa 3.
ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥ bhagat khajaanaa gurmukh jaataa satgur boojh bujhaa-ee. ||1||
ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥ santahu gurmukh day-ay vadi-aa-ee. ||1|| rahaa-o.
ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥ sach rahhu sadaa sahj sukh upjai kaam kroDh vichahu jaa-ee. ||2||
ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥ aap chhod naam liv laagee mamtaa sabad jalaa-ee. ||3||
ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥ jis tay upjai tis tay binsai antay naam sakhaa-ee. ||4||
ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥ sadaa hajoor door nah daykhhu rachnaa jin rachaa-ee. ||5||
ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥ sachaa sabad ravai ghat antar sachay si-o liv laa-ee. ||6||
ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥ satsangat meh naam nirmolak vadai bhaag paa-i-aa jaa-ee. ||7||
ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥ bharam na bhoolahu satgur sayvhu man raakho ik thaa-ee. ||8||
ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥ bin naavai sabh bhoolee firdee birthaa janam gavaa-ee. ||9||
ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥ jogee jugat gavaa-ee handhai pakhand jog na paa-ee. ||10||
ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥੧੧॥ siv nagree meh aasan baisai gur sabdee jog paa-ee. ||11||
ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥ Dhaatur baajee sabad nivaaray naam vasai man aa-ee. ||12||
ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥ ayhu sareer sarvar hai santahu isnaan karay liv laa-ee. ||13||
ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥ naam isnaan karahi say jan nirmal sabday mail gavaa-ee. ||14||
ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥ tarai gun achayt naam cheeteh naahee bin naavai binas jaa-ee. ||15||
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥ barahmaa bisan mahays tarai moorat tarigun bharam bhulaa-ee. ||16||
ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥ gur parsaadee tarikutee chhootai cha-uthai pad liv laa-ee. ||17||
ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥ pandit parheh parh vaad vakaaneh tinnaa boojh na paa-ee. ||18||
ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥ bikhi-aa maatay bharam bhulaa-ay updays kaheh kis bhaa-ee. ||19||
ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥ bhagat janaa kee ootam banee jug jug rahee samaa-ee. ||20||
ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥ banee laagai so gat paa-ay sabday sach samaa-ee. ||21||


© 2025 SGGS ONLINE
error: Content is protected !!
Scroll to Top