Guru Granth Sahib Translation Project

Guru Granth Sahib Swahili Page 1293

Page 1293

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ malaar banee bhagat ravidaas jee kee
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥ naagar janaaN mayree jaat bikhi-aat chamaaraN.
ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥ ridai raam gobind gun saaraN. ||1|| rahaa-o.
ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ sursaree salal kirat baarunee ray sant jan karat nahee paanaN.
ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥ suraa apvitar nat avar jal ray sursaree milat neh ho-ay aanaN. ||1||
ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ tar taar apvitar kar maanee-ai ray jaisay kaagraa karat beechaaraN.
ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥ bhagat bhaag-ut likee-ai tih oopray poojee-ai kar namaskaaraN. ||2||
ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥ mayree jaat kut baaNdhlaa dhor dhovantaa niteh banaarsee aas paasaa.
ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥ ab bipar parDhaan tihi karahi dand-ut tayray naam sarnaa-ay ravidaas daasaa. ||3||1||
ਮਲਾਰ ॥ malaar.
ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ har japat tay-oo janaa padam kavlaas pat taas sam tul nahee aan ko-oo.
ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥ ayk hee ayk anayk ho-ay bisathri-o aan ray aan bharpoor so-oo. rahaa-o.
ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥ drjaa kai bhaagvat laykhee-ai avar nahee paykhee-ai taas kee jaat aachhop chheepaa.
ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥੧॥ bi-aas meh laykhee-ai sanak meh paykhee-ai naam kee naamnaa sapat deepaa. ||1||
ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥ jaa kai eed bakrid kul ga-oo ray baDh karahi maanee-ah saykh saheed peeraa.
ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥ jaa kai baap vaisee karee poot aisee saree tihoo ray lok parsiDh kabeeraa. ||2||
ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥ jaa kay kutamb kay dhaydh sabh dhor dhovant fireh ajahu bannaarsee aas paasaa.
ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥੩॥੨॥ aachaar sahit bipar karahi dand-ut tin tanai ravidaas daasaan daasaa. ||3||2||
ਮਲਾਰ malaar
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ milat pi-aaro paraan naath kavan bhagat tay.
ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥ saaDhsangat paa-ee param gatay. rahaa-o.
ਮੈਲੇ ਕਪਰੇ ਕਹਾ ਲਉ ਧੋਵਉ ॥ mailay kapray kahaa la-o Dhova-o.
ਆਵੈਗੀ ਨੀਦ ਕਹਾ ਲਗੁ ਸੋਵਉ ॥੧॥ aavaigee need kahaa lag sova-o. ||1||
ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥ jo-ee jo-ee jori-o so-ee so-ee faati-o.
ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥ jhoothai banaj uth hee ga-ee haati-o. ||2||
ਕਹੁ ਰਵਿਦਾਸ ਭਇਓ ਜਬ ਲੇਖੋ ॥ kaho ravidaas bha-i-o jab laykho.
ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥੩॥੧॥੩॥ jo-ee jo-ee keeno so-ee so-ee daykhi-o. ||3||1||3||


© 2025 SGGS ONLINE
error: Content is protected !!
Scroll to Top