Guru Granth Sahib Translation Project

Guru Granth Sahib Swahili Page 1357

Page 1357

ਕੀਰਤਨੰ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥੩੪॥ keeratanaN saaDhsangayn naanak nah darisat-aNt jamdootneh. ||34||
ਨਚ ਦੁਰਲਭੰ ਧਨੰ ਰੂਪੰ ਨਚ ਦੁਰਲਭੰ ਸ੍ਵਰਗ ਰਾਜਨਹ ॥ nach durlabhaN danaN roopaN nach durlabhaN savarag raajnah.
ਨਚ ਦੁਰਲਭੰ ਭੋਜਨੰ ਬਿੰਜਨੰ ਨਚ ਦੁਰਲਭੰ ਸ੍ਵਛ ਅੰਬਰਹ ॥ nach durlabhaN bhojanaN biNjanaN nach durlabhaN savachh ambreh.
ਨਚ ਦੁਰਲਭੰ ਸੁਤ ਮਿਤ੍ਰ ਭ੍ਰਾਤ ਬਾਂਧਵ ਨਚ ਦੁਰਲਭੰ ਬਨਿਤਾ ਬਿਲਾਸਹ ॥ nach durlabhaN sut mitar bharaat baaNDhav nach durlabhaN banitaa bilaaseh.
ਨਚ ਦੁਰਲਭੰ ਬਿਦਿਆ ਪ੍ਰਬੀਣੰ ਨਚ ਦੁਰਲਭੰ ਚਤੁਰ ਚੰਚਲਹ ॥ nach durlabhaN bidi-aa parbeenaN nach durlabhaN chatur chanchleh.
ਦੁਰਲਭੰ ਏਕ ਭਗਵਾਨ ਨਾਮਹ ਨਾਨਕ ਲਬਧੵਿੰ ਸਾਧਸੰਗਿ ਕ੍ਰਿਪਾ ਪ੍ਰਭੰ ॥੩੫॥ durlabhaN ayk bhagvaan naamah naanak labDhi-yaN saaDhsang kirpaa parabhaN. ||35||
ਜਤ ਕਤਹ ਤਤਹ ਦ੍ਰਿਸਟੰ ਸ੍ਵਰਗ ਮਰਤ ਪਯਾਲ ਲੋਕਹ ॥ jat katah tatah daristaN savarag marat pa-yaal lokah.
ਸਰਬਤ੍ਰ ਰਮਣੰ ਗੋਬਿੰਦਹ ਨਾਨਕ ਲੇਪ ਛੇਪ ਨ ਲਿਪੵਤੇ ॥੩੬॥ sarbatar ramnaN gobindah naanak layp chhayp na lip-yatai. ||36||
ਬਿਖਯਾ ਭਯੰਤਿ ਅੰਮ੍ਰਿਤੰ ਦ੍ਰੁਸਟਾਂ ਸਖਾ ਸ੍ਵਜਨਹ ॥ bikhyaa bha-yant amritaN darustaaN sakhaa savajniH.
ਦੁਖੰ ਭਯੰਤਿ ਸੁਖੵੰ ਭੈ ਭੀਤੰ ਤ ਨਿਰਭਯਹ ॥ dukhaN bha-yant sukh-yaN bhai bheetaN ta nirabhyeh.
ਥਾਨ ਬਿਹੂਨ ਬਿਸ੍ਰਾਮ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰਹ ॥੩੭॥ thaan bihoon bisraam naamaN naanak kirpaal har har gurah. ||37||
ਸਰਬ ਸੀਲ ਮਮੰ ਸੀਲੰ ਸਰਬ ਪਾਵਨ ਮਮ ਪਾਵਨਹ ॥ sarab seel mamaN seelaN sarab paavan mam paavnah.
ਸਰਬ ਕਰਤਬ ਮਮੰ ਕਰਤਾ ਨਾਨਕ ਲੇਪ ਛੇਪ ਨ ਲਿਪੵਤੇ ॥੩੮॥ sarab kartab mamaN kartaa naanak layp chhayp na lip-yatai. ||38||
ਨਹ ਸੀਤਲੰ ਚੰਦ੍ਰ ਦੇਵਹ ਨਹ ਸੀਤਲੰ ਬਾਵਨ ਚੰਦਨਹ ॥ nah seetlaN chandar dayvah nah seetlaN baavan chandnah.
ਨਹ ਸੀਤਲੰ ਸੀਤ ਰੁਤੇਣ ਨਾਨਕ ਸੀਤਲੰ ਸਾਧ ਸ੍ਵਜਨਹ ॥੩੯॥ nah seetlaN seet rutayn naanak seetlaN saaDh savajniH. ||39||
ਮੰਤ੍ਰੰ ਰਾਮ ਰਾਮ ਨਾਮੰ ਧੵਾਨੰ ਸਰਬਤ੍ਰ ਪੂਰਨਹ ॥ mantraN raam raam naamaN Dha-yaana sarbatar poornah.
ਗੵਾਨੰ ਸਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ ॥ ga-yaana sam dukh sukhaN jugat nirmal nirvairneh.
ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ ॥ da-yaalaN sarbatar jee-aa panch dokh bivarjiteh.
ਭੋਜਨੰ ਗੋਪਾਲ ਕੀਰਤਨੰ ਅਲਪ ਮਾਯਾ ਜਲ ਕਮਲ ਰਹਤਹ ॥ bhojanaN gopaal keeratanaN alap maa-yaa jal kamal rahtah.
ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥ updaysaN sam mitar satreh bhagvant bhagat bhaavnee.
"ਪਰ ਨਿੰਦਾ ਨਹ ਸ੍ਰੋਤਿ ਸ੍ਰਵਣੰ ਆਪੁ ਤੵਿਾਗਿ ਸਗਲ ਰੇਣੁਕਹ ॥ par nindaa nah sarot sarvanaN aap ti-yaag sagal raynukeh.
ਖਟ ਲਖੵਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ ॥੪੦॥ khat lakh-yan pooranaN purkhah naanak naam saaDh savajniH. ||40||
ਅਜਾ ਭੋਗੰਤ ਕੰਦ ਮੂਲੰ ਬਸੰਤੇ ਸਮੀਪਿ ਕੇਹਰਹ ॥ ajaa bhogant kand moolaN basantay sameep kayhrah.
ਤਤ੍ਰ ਗਤੇ ਸੰਸਾਰਹ ਨਾਨਕ ਸੋਗ ਹਰਖੰ ਬਿਆਪਤੇ ॥੪੧॥ tatar gatay sansaarah naanak sog harkhaN bi-aapatay. ||41||
ਛਲੰ ਛਿਦ੍ਰੰ ਕੋਟਿ ਬਿਘਨੰ ਅਪਰਾਧੰ ਕਿਲਬਿਖ ਮਲੰ ॥ chhalaN chhidaraN kot bighanaN apraaDhaN kilbikh malaN.
ਭਰਮ ਮੋਹੰ ਮਾਨ ਅਪਮਾਨੰ ਮਦੰ ਮਾਯਾ ਬਿਆਪਿਤੰ ॥ bharam mohaN maan apmaanaN madaN maa-yaa bi-aapitaN.
ਮ੍ਰਿਤੵੁ ਜਨਮ ਭ੍ਰਮੰਤਿ ਨਰਕਹ ਅਨਿਕ ਉਪਾਵੰ ਨ ਸਿਧੵਤੇ ॥ mitar-yo janam bharmant narkah anik upaavaN na siDh-yatai.
ਨਿਰਮਲੰ ਸਾਧ ਸੰਗਹ ਜਪੰਤਿ ਨਾਨਕ ਗੋਪਾਲ ਨਾਮੰ ॥ nirmalaN saaDh sangah japant naanak gopaal naamaN.
ਰਮੰਤਿ ਗੁਣ ਗੋਬਿੰਦ ਨਿਤ ਪ੍ਰਤਹ ॥੪੨॥ ramant gun gobind nit parteh. ||42||
ਤਰਣ ਸਰਣ ਸੁਆਮੀ ਰਮਣ ਸੀਲ ਪਰਮੇਸੁਰਹ ॥ taran saran su-aamee raman seel parmaysureh.
ਕਰਣ ਕਾਰਣ ਸਮਰਥਹ ਦਾਨੁ ਦੇਤ ਪ੍ਰਭੁ ਪੂਰਨਹ ॥ karan kaaran samartheh daan dayt parabh poornah.
ਨਿਰਾਸ ਆਸ ਕਰਣੰ ਸਗਲ ਅਰਥ ਆਲਯਹ ॥ niraas aas karnaN sagal arath aalyeh.
ਗੁਣ ਨਿਧਾਨ ਸਿਮਰੰਤਿ ਨਾਨਕ ਸਗਲ ਜਾਚੰਤ ਜਾਚਿਕਹ ॥੪੩॥ gun niDhaan simrant naanak sagal jaachant jaachikeh. ||43||
ਦੁਰਗਮ ਸਥਾਨ ਸੁਗਮੰ ਮਹਾ ਦੂਖ ਸਰਬ ਸੂਖਣਹ ॥ durgam sathaan sugamaN mahaa dookh sarab sookh-nah.
ਦੁਰਬਚਨ ਭੇਦ ਭਰਮੰ ਸਾਕਤ ਪਿਸਨੰ ਤ ਸੁਰਜਨਹ ॥ durbachan bhayd bharamaN saakat pisanaN ta surajneh.
ਅਸਥਿਤੰ ਸੋਗ ਹਰਖੰ ਭੈ ਖੀਣੰ ਤ ਨਿਰਭਵਹ ॥ asthitaN sog harkhaN bhai kheenaN ta nirabhveh.


© 2025 SGGS ONLINE
error: Content is protected !!
Scroll to Top