Guru Granth Sahib Translation Project

guru-granth-sahib-arabic-page-273

Page 273

ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ .رحيق أمبروسيال يتساقط من نظرة الشخص الواعي
ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ ٍ إن الشخص الواعي بالله خال من الورطات الدنيوية
ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥ .إن أسلوب حياة الحكماء اإللهي نقي وخالي من الرذائل
ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ .الحكمة الروحية هي غذاء اإلنسان الواعي
ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥ || يا ناناك! الشخص الواعي بالله مستغرق في تأمل هللا. || 3
ਬ੍ਰਹਮ ਗਿਆਨੀ ਏਕ ਊਪਰਿ ਆਸ ॥ . ّ الشخص الواعي بالله يركز آماله عىل الشخص وحده
ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ .الحالة الروحية العالية للشخص الواعي بالله ال تموت أبدًا
ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ .الشخص الواعي بالله مستغرق في التواضع
ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ . ً يسعد الشخص الواعي بالله دائما بعمل الخير لآلخرين
ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ .الشخص الواعي بالله ليس لديه مشاكل دنيوية
ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥ .الشخص الواعي بالله يسيطر عىل عقله المتجول
ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ .بالنسبة للشخص الواعي، كل ما يحدث هو خير
ਬ੍ਰਹਮ ਗਿਆਨੀ ਸੁਫਲ ਫਲਾ ॥ .بهذه الطريقة، ينجح الشخص الواعي بالله ويزدهر في جميع جوانب الحياة
ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥ .في صحبة الشخص الواعي، يخلص الجميع من الرذائل
ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥ || يا ناناك! من خالل الشخص الواعي بالله، العالم بأسره يتأمل في هللا. || 4
ਬ੍ਰਹਮ ਗਿਆਨੀ ਕੈ ਏਕੈ ਰੰਗ ॥ . ً الشخص الواعي بالله دائما مشبع بحب هللا
ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥ . ً يسكن هللا دائما في صحبة الشخص الواعي
ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥ .اسم هللا هو قوت الشخص الواعي
ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ .الشخص الواعي بالله اسم هللا عائلته
ਬ੍ਰਹਮ ਗਿਆਨੀ ਸਦਾ ਸਦ ਜਾਗਤ ॥ . ً دائم ً يظل الشخص الواعي بالله يقظا ا من آثار الرذائل
ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥ .يتخىل الشخص الواعي بالله عن تفكيره األناني
ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ .هللا مصدر النعيم األسمى، يسكن في عقل الشخص الواعي بالله
ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥ :بواسطة المعلم الثالث
ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥ .الشخص الواعي بالله يسكن في سالم واتزان حدسي
ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥ || يا ناناك! الحالة الروحية العليا للشخص الواعي بالله ال تموت أبدًا. || 5
ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥ .إن الشخص الواعي بالله يعرف هللا
ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥ .الشخص الواعي بالله يحب الواحد وحده
ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥ ٍ الشخص الواعي بالله خال من أي هموم
ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥ . تعاليم الشخص الواعي بالله نقية
ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ .فالشخص الواعي بالله خلقه هللا نفسه
ਬ੍ਰਹਮ ਗਿਆਨੀ ਕਾ ਬਡ ਪਰਤਾਪ ॥ . مجد اإلنسان الواعي عظيم
ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ .ولحسن الحظ ينعم المرء بمنظر الشخص الواعي بالله
ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ .دعونا نفدي ونكرس أنفسنا للشخص الواعي بالله
ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥ .حتى اآللهة مثل اللورد شيفا يبحثون عن الشخص الواعي بالله
ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥ || يا ناناك! الشخص الواعي بالله هو مظهر من مظاهر هللا نفسه. || 6
ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥ .إن فضائل اإلنسان الواعي ال تقدر بثمن
ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥ .كل الفضائل الممكنة موجودة في الشخص الواعي ب الله
ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥ من يستطيع معرفة سر الحياة الفاضلة للشخص الواعي بالله؟
ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥ . ً انحن دائما مع احترام الشخص الواعي
ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖ੍ਯ੍ਯਰੁ ॥ .حتى ال يمكن وصف القليل من مجد الشخص الواعي بالله
ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥ .الجميع يعبدون الشخص الواعي بالله
ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥ من يستطيع أن يصف مدى فضائل الشخص الواعي بالله؟
ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥ .فقط الشخص الواعي بالله هو الذي يعرف الحالة الذهنية العالية لواعي هللا
ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥ .ال حدود لفضائل الشخص الواعي
ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥ || ً يا ناناك! انحن دائم ً ا تقديسا للشخص الواعي بالله. || 7
ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ .إن الشخص الواعي بالله هو خالق الخليقة كلها
ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ .إن الشخص الواعي بالله يعيش إىل األبد وال يموت
ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ .اإلنسان الواعي بالله هو أفضل طريق للوصول إىل الحالة الروحية العليا وتحرير الروح
ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥ .الشخص الواعي بالله هو الكائن األسمى الكامل، الذي ينظم كل شيء
ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ .الشخص الواعي بالله هو حامي من ال يحميهم
ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥ .إن الشخص الواعي بالله يمد يده إىل الجميع
ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥ .الكون كله ينتمي إىل الشخص الواعي بالله
error: Content is protected !!
Scroll to Top
https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html