Guru Granth Sahib Translation Project

guru-granth-sahib-arabic-page-540

Page 540

ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ يا ناناك! لقد وجدت السلام بالتأمل في الله ، الذي هو مدمر كل الأحزان. || 1 ||
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ روحي الغالية ، طوبى لهذا اللسان الذي يغني الله.
ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ الفاضلة والمكرمة هي تلك الآذان التي تسمع تسبيح الله.
ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ يا روحي الجميلة! إنه محظوظ ، تقي ، يبدأ بالسير عند قدمي المعلم.
ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ يا روحي العزيزة! ناناك يفدي نفسه لذلك المعلم الذي زرع اسم الله في ذهني. || 2 ||
ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ يا روحي الجميلة! تلك العيون التي تدرك رؤية المعلم الحقيقي جيدة ومباركة.
ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ يا روحي! هاتان الأيادي الطاهرتان اللتان تكتبان عن تسبيح الله.
ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ يا روحي العزيزة! علينا دائمًا أن نعبد بتواضع الذين يسيرون في طريق البر.
ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ ناناك يفدي نفسه لأولئك الأشخاص ، يا روحي! الذين يستمعون ويؤمنون باسم الله. || 3 ||
ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ يا روحي العزيزة! هذه الأرض والمناطق السفلية والسماء ، جميعهم دائمًا يتأملون في اسم الله.
ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ يا روحي العزيزة ! حتى الريح والماء والنار تتغنى بالله العظيم كل يوم.
ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ يا روحي! ترنم الغابة والمروج والعالم أجمع ، بأفواههم باسم الله ، وتأملوا فيه.
ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ يا روحي! باتباع تعاليم المعلم ، يتم تكريم الشخص الذي يركز وعيه على عبادة الله التعبدية في حضوره. || 4 || 4 ||
ਬਿਹਾਗੜਾ ਮਹਲਾ ੪ ॥ راغ بيهجارا ، المعلم الرابع:
ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ يا روحي العزيزة! الذين لم يتأملوا في اسم الله ، هم أحمق وجهلة مغرورون.
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ يا روحي العزيزة! الذين يعلقون أذهانهم بالثروات والقوة الدنيوية ، يتوبون في النهاية أثناء مغادرتهم هذا العالم.
ਹਰਿ ਦਰਗਹ ਢੋਈ ਨਾ ਲਹਨ੍ਹ੍ਹਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ لا يجدوا مكانًا للراحة في حضرة الله يا روحي ؛ هؤلاء الأشخاص المغرورون بأنفسهم مخدوعون بالخطيئة.
ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ يا ناناك! عند لقاء المعلم ، تحرر الذين يتبعون تعاليمه لأنهم من خلال التأمل في الله يظلون منغمسين في اسمه. || 1 ||
ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ يا روحي العزيزة! دعنا نذهب جميعًا ونلتقي بالمعلم ، الذي قد يغرس اسم الله فينا.
ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ يا روحي العزيزة! لا يجب أن نتأخر ولو للحظة في التأمل في اسم الله ، لأن من يدري ما إذا كان لدينا نفس آخر أم لا.
ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ يا روحي العزيزة! هذا الوقت محظوظ ، تلك اللحظة ، تلك اللحظة مباركة ، تلك الثانية مثمرة جدًا ، عندما يأتي إلهي إلى ذهني.
ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥ يا ناناك! رسول الموت لا يقترب من ذلك الشخص الذي يتأمل في اسم الله. || 2 ||
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ يراقب الله ويسمع كل شيء يا روحي باستمرار. هو وحده الذي يخاف الذنوب.
ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ يا روحي! التي قلبها نقي من الداخل ، أطردت من كل مخاوفه.
ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ يا روحي! التي تؤمن بالله الشجاع ، لا تزعجها كل الأشرار والأشرار الذين يهاجمونه عبثًا.


© 2017 SGGS ONLINE
error: Content is protected !!
Scroll to Top