Guru Granth Sahib Translation Project

guru-granth-sahib-chinese-page-1000

Page 1000

ਮਾਰੂ ਮਹਲਾ ੫ ॥ 玛鲁玛哈尔 5
ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥ 不要让贪婪和贪婪进入你的思想
ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥ 我通过交易名称、宝石和绿色品质并加载其内容离开了世界。1
ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥ 仆人对上帝的爱一直持续到最后
ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥ 我活着的时候继续崇拜大师,现在我甚至在离开世界的时候也记得他。1.留在这里
ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥ 我从未偏离塔库尔吉的命令
ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥ 如果他把它放在房子里,他很容易得到快乐。如果他命令我起床,我就跑到那里。2
ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥ 如果饥饿困扰着他,他就认为这是幸福,从来不理解幸福和悲伤
ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥ 他欣然接受了师傅的命令。3
ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥ 当塔库尔吉善待他的仆人时,他的世界和世界都得救了
ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥੪॥੫॥ 那纳克啊!认出他主人的仆人是有福的,他的出生是成功的。4.5
ਮਾਰੂ ਮਹਲਾ ੫ ॥ 玛鲁玛哈尔 5
ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥ 我的命运已经打开,塔库尔吉得到了祝福,因此,我赞美了主
ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥ 劳动的疲惫被消除了,休息已经找到,所有的流浪都消失了。1
ਅਬ ਮੋਹਿ ਜੀਵਨ ਪਦਵੀ ਪਾਈ ॥ 现在我已经达到了生命的状态
ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥੧॥ ਰਹਾਉ ॥ 来到圣徒庇护所后,我脑海中想起了毗陀罗。1.留在这里
ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ ॥ 工作、憤怒、貪婪和執著被移除,所有的敵人都被摧毀了
ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥੨॥ 对我来说,上帝似乎是真实的,他并不遥远。2
ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥ 在圣人的帮助下,所有的信仰都得到了满足,幸福和平安也得到了心灵的满足
ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥੩॥ 那位在一瞬间净化堕落众生的荣耀是无法形容的。3
ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥ 顺服上帝的脚,所有的恐惧都消失了,我变得无所畏惧
ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥੪॥੬॥ 那纳克啊!现在,夜不停地赞美塔库尔吉。4.6
ਮਾਰੂ ਮਹਲਾ ੫ ॥ 玛鲁玛哈尔 5
ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥ 哦,我的上帝!一个无所不能的人,所有品质的主人,从不赞美上帝
ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥੧॥ 但是你一次又一次地奔跑,为每个人在一瞬间留下的玛雅而奔跑。1
ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥ 哦,我的上帝!我们为什么不记得我们的主
ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥ 你为什么要用工作、愤怒和执着的敌人燃烧你的心?1.留
ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥ 哦,我的上帝!你为什么不皈依一个名字也离开的人呢
ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥੨॥ 从你的脑海中消除对可怜秃鹫的恐惧,并避难上帝。2
ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥ 那些名声摆脱了世界海洋的人,不会沉浸在他的记忆中
ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥੩॥ 这就像一个小梦(对玛雅的爱),但你一次又一次地陷入其中。3
ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥ 因着Kripanidhi Thakur ji的恩典,我有幸与圣徒在一起
ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥੪॥੭॥ 那纳克啊!当上帝成为帮助者时,三重玛雅的幻觉就消失了。4.7
ਮਾਰੂ ਮਹਲਾ ੫ ॥ 玛鲁玛哈尔 5
ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥ 当内神知道所有的诡计时,还有什么可以瞒着他
ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥੧॥ 人的手脚等,瞬间被摧毁,在火中燃烧。1


© 2017 SGGS ONLINE
error: Content is protected !!
Scroll to Top