Guru Granth Sahib Translation Project

guru-granth-sahib-chinese-page-1009

Page 1009

ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥ 诵上帝,理解他,根据上师信仰,只有通过唱诵Hari-Naam才能获得救赎
ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥ 完美上师的教学是完整的,他默想完整的话语
ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥ Hari-Naam是六十八个提尔塔的沐浴,是所有罪孽的去除剂。2
ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥ 盲目无知的生物渴望黄油,但它在水中徘徊并不断搅动水
ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥ 如果酸奶以上师的教义的形式搅拌,那么就会获得幸福的财富
ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥੩॥ 一个令人难以置信的生物就像动物,它不知道这个名字。3
ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥ 沉浸在自我中的人被困在生死的循环中
ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥ 如果上师的话在门口消失,他就解脱了
ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥੪॥ 如果世界的生命按照上师的意见住在上帝的心中,那么整个家谱就得救了。4
ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥ 耶和华的名是真交易,这交易的交易是真价实说,
ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥ 在世上記住上帝的名字是真正的利益,但對這個事實的認識只是根據上師的意見
ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥੫॥ 通过做任何二元性的工作,世界上都会受到持续的损害。5
ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥ ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥ 一个生活在一个好公司,神圣的地方和真正的家的人。在那里,他以Hari-Naam的形式接受真正的食物,相信真理,萨蒂亚这个名字是他的命脉
ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥੬॥ 正是通过真实的言语,他才能得到满足,并继续思考真言。6
ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥ 即使在享受了国家统治的奢侈之后,悲伤和幸福也摧毁了生物
ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ ॥ 通过保持一个大名声,一块沉重的恶习石头落在一个人的脖子上
ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥੭॥ 哦,我的上帝!人能给什么好,只有你才是给世界的人。7
ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ ॥ 天哪!你是看不见的,看不见的,永恒的和巨大的
ਗੁਰ ਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥ 如果道上师寻求你的门,那么就会获得救赎的仓库
ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥੮॥੧॥ 那纳克啊!真正的生意永远不会破坏工会。8.1
ਮਾਰੂ ਮਹਲਾ ੧ ॥ 玛鲁玛哈尔 1
ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥ 恶习之船已经装上船,带入世界之海
ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥ 这个世界海洋没有海岸,也没有渡口
ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥੧॥ 手里没有桨,也没有人开车,这片海的水很可怕。1
ਬਾਬਾ ਜਗੁ ਫਾਥਾ ਮਹਾ ਜਾਲਿ ॥ 哦,巴巴,这个世界被困在事物的网络中
ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ ॥ 如果一个人记得永恒的Harinaam,那么它可以通过上师的恩典而恢复。1.留在这里
ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥ 萨古鲁是一艘船,道上师是过船的人
ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥ 这艘船没有风,火,水,没有形状
ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥ 在那里,永恒的哈里纳姆将穿越巴夫萨加尔。2
ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥ 古鲁穆克满怀激情地穿越了真相
ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥ 他们的运动消失了,他们的光芒已经融合成至高无上的光芒
ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥੩॥ 根据上师的观点,霎哈瓦瓦多生起,他们融入真理。3
ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥ 即使把蛇关进笼子里,里面也有毒,心里有愤怒
ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥ 这个生物只享受它行为的成果,所以不要责怪其他人
ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥ 如果一个众生听上师的嘉鲁达咒语,并禅修这个名字,那么他就会得到满足。4
ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥ 例如,鳄鱼通过将肉放入网中或将kundi放入水中来捕获,
ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥ 同理,因痛苦被困在阎玛吊死中的生物再次后悔
ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥੫॥ 众生不了解生死轮回,所做工作的成果永远无法抹去。5
ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥ 上帝通过以自我的形式放置毒药来创造世界,但如果这个词位于头脑中,那么这种毒药就会消失
ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥ 老年不会影响一个专注于终极真理的人
ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥ 生命被称为自由,一种心灵骄傲消失的生命。6


© 2017 SGGS ONLINE
error: Content is protected !!
Scroll to Top