Guru Granth Sahib Translation Project

guru-granth-sahib-chinese-page-1048

Page 1048

ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥ 生命的给予者生活在一切中
ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥੧੫॥ 在某些地方他是秘密的,而在某个地方他是真实的形式,对古鲁穆克的困惑和恐惧被消除了。15
ਗੁਰਮੁਖਿ ਹਰਿ ਜੀਉ ਏਕੋ ਜਾਤਾ ॥ 古鲁穆克只认识一位神,
ਅੰਤਰਿ ਨਾਮੁ ਸਬਦਿ ਪਛਾਤਾ ॥ 他认出了脑海中的名字和单词
ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥੧੬॥੪॥ 那纳克说:“上帝啊!无论你给谁,都得到名,正是通过名字,你才能得到荣耀。16.4
ਮਾਰੂ ਮਹਲਾ ੩ ॥ 玛鲁玛哈拉 3
ਸਚੁ ਸਾਲਾਹੀ ਗਹਿਰ ਗੰਭੀਰੈ ॥ 赞美深深的真神,
ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥ 整个世界都在他的控制之下
ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥੧॥ 他总是日夜享受着所有的身体,独自幸福地生活。1
ਸਚਾ ਸਾਹਿਬੁ ਸਚੀ ਨਾਈ ॥ 那个真正的主人的名字永远是真实的,
ਗੁਰ ਪਰਸਾਦੀ ਮੰਨਿ ਵਸਾਈ ॥ 只有靠着上师的恩典,他才能住在心里
ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥੨॥ 他自己也浮现在他的脑海里,因此雅玛的吊死被打破了。2
ਕਿਸੁ ਸੇਵੀ ਤੈ ਕਿਸੁ ਸਾਲਾਹੀ ॥ 服侍谁,赞美谁
ਸਤਿਗੁਰੁ ਸੇਵੀ ਸਬਦਿ ਸਾਲਾਹੀ ॥ 侍奉萨古鲁,赞美梵天
ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ ॥੩॥ 通过真言,智力永远保持良好,心和莲花发展。3
ਦੇਹੀ ਕਾਚੀ ਕਾਗਦ ਮਿਕਦਾਰਾ ॥ 这个身体像纸一样易腐烂
ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥ 就像纸张被一滴水弄坏一样,身体的毁灭也没有延迟
ਕੰਚਨ ਕਾਇਆ ਗੁਰਮੁਖਿ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥੪॥ 心中有名字的人明白了古鲁穆克的真理,他的身体变得像坎灿一样纯洁。4
ਸਚਾ ਚਉਕਾ ਸੁਰਤਿ ਕੀ ਕਾਰਾ ॥ 純潔的心是真正的正方形,圍繞著一條蘇蒂線,它不允許心被打擾
ਹਰਿ ਨਾਮੁ ਭੋਜਨੁ ਸਚੁ ਆਧਾਰਾ ॥ 上帝的名字是思想的食物,真理是它的基础
ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥੫॥ 上帝之名所在的心仍然是纯洁的,总是满足的。5
ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥ 我去牺牲他们。那些全神贯注于对上帝的奉献的人
ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥ 他们整天通过赞美上帝来保持清醒
ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥੬॥ 他们的心中总有真正的幸福,拉斯纳被绿色果汁吸收。6
ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥ 我记得上帝的名字,不崇拜别人
ਏਕੋ ਸੇਵੀ ਅਵਰੁ ਨ ਦੂਜਾ ॥ 我崇拜那个人,我不崇拜其他人
ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਹੇ ॥੭॥ 完美的上師到處向我展示了真理,而我仍然沉浸在真理的名義中。7
ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥ 这个生物再次在阴道里徘徊,现在已经进入人类出生
ਆਪਿ ਭੂਲਾ ਜਾ ਖਸਮਿ ਭੁਲਾਇਆ ॥ 当主人忘记它时,它自己误入歧途
ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥੮॥ 当上帝被发现时,古鲁穆克抓住了它,然后认识到坚不可摧的话语的秘密。8
ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥ 嘿,迪恩达亚尔!我们罪犯满脑子都是工作
ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥ 用嘴说什么,我们没有好处,我们也没有敬拜你
ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥ 你自己加入我们沉石,你的真理之名是永恒的。9
ਨਾ ਕੋਈ ਕਰੇ ਨ ਕਰਣੈ ਜੋਗਾ ॥ 没有人做任何事情,也不值得做
ਆਪੇ ਕਰਹਿ ਕਰਾਵਹਿ ਸੁ ਹੋਇਗਾ ॥ 这将是你所做的,让生物做
ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੦॥ 你原谅的人获得了幸福,他总是沉浸在对名字的记忆中。10
ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥ 这个身体就是土,把梵天这个词的种子放进去
ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥ 奉真主的名进行交易
ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥ 真名和财富永远不会倒下,名字留在脑海中。11
ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥ 哦,我的上帝!把功德给无功的我,
ਆਪੇ ਬਖਸਿ ਲੈਹਿ ਨਾਮੁ ਦੀਜੈ ॥ 原谅自己,说出你的名字
ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥ 只有那些古鲁穆克的人才能得到尊重,并沉迷于一个名字。12
ਅੰਤਰਿ ਹਰਿ ਧਨੁ ਸਮਝ ਨ ਹੋਈ ॥ Hari-naam形式的财富在生物的灵魂中,但它没有知识
ਗੁਰ ਪਰਸਾਦੀ ਬੂਝੈ ਕੋਈ ॥ 靠着上师的恩典,几乎没有人理解这种区别
ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥ 古鲁穆克的人得到了这笔财富,并且总是沉浸在对名字的记忆中。13
ਅਨਲ ਵਾਉ ਭਰਮਿ ਭੁਲਾਈ ॥ 口渴形式的火和欲望形式的空气使有机体在混乱中徘徊
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/