Guru Granth Sahib Translation Project

guru-granth-sahib-chinese-page-1079

Page 1079

ਸਿਮਰਹਿ ਖੰਡ ਦੀਪ ਸਭਿ ਲੋਆ ॥ 街区,岛屿和所有的人都在记住他,
ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥ 帕塔尔,普里扬也全神贯注地背诵着那至高无上的真理,
ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥੨॥ 四个起源和四个谚语都嵌入了他的记忆中,哈里的所有奉献者都记得他。2
ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥ 梵天、毗湿奴和马赫什也记得奥姆卡尔
ਸਿਮਰਹਿ ਦੇਵਤੇ ਕੋੜਿ ਤੇਤੀਸਾ ॥ 三十三千万神也记得他,
ਸਿਮਰਹਿ ਜਖ੍ਯ੍ਯਿ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥੩॥ 夜叉,所有的恶魔也赞美那一个,无数的生物赞美主,这数不清。3
ਸਿਮਰਹਿ ਪਸੁ ਪੰਖੀ ਸਭਿ ਭੂਤਾ ॥ 动物和鸟类,所有元素都记得他,
ਸਿਮਰਹਿ ਬਨ ਪਰਬਤ ਅਉਧੂਤਾ ॥ 森林、山脉和山脉也崇拜他
ਲਤਾ ਬਲੀ ਸਾਖ ਸਭ ਸਿਮਰਹਿ ਰਵਿ ਰਹਿਆ ਸੁਆਮੀ ਸਭ ਮਨਾ ॥੪॥ 爬行者、树木、树枝等都崇拜他,上帝在所有生物的心中都喜悦他。4
ਸਿਮਰਹਿ ਥੂਲ ਸੂਖਮ ਸਭਿ ਜੰਤਾ ॥ 所有具有微妙和粗略身体的众生都记得他,
ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥ 大悉达寻求者继续禅修hari-naam咒语
ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥੫॥ 所有隐秘和显明的众生都记得我的主,我的主是天、地、地等所有世界的主人。5
ਸਿਮਰਹਿ ਨਰ ਨਾਰੀ ਆਸਰਮਾ ॥ 这四个静修林的男人和女人 - Brahmacharya,Grihastha,Vanaprastha和Sannyasa也崇拜上帝
ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥ 所有四个种姓的人 - 刹帝利,婆罗门,吠舍和首陀罗,
ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥੬॥ 具有微妙身体的灵魂都崇拜他。所有有德行、聪明和有学问的人日夜敬拜上帝。6
ਸਿਮਰਹਿ ਘੜੀ ਮੂਰਤ ਪਲ ਨਿਮਖਾ ॥ 时钟,穆胡拉特,时刻和时刻继续记住他,
ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥ 有耐心和身体纯洁,没有时间的生物仍然沉浸在上帝的记忆中;
ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥੭॥ 告诉沙贡、夏斯特拉和巧合的占星家也崇拜他,但人们一刻也看不到上帝。7
ਕਰਨ ਕਰਾਵਨਹਾਰ ਸੁਆਮੀ ॥ 嘿,老板!你有能力做任何事情,
ਸਗਲ ਘਟਾ ਕੇ ਅੰਤਰਜਾਮੀ ॥ 他知道每个人内心的感受
ਕਰਿ ਕਿਰਪਾ ਜਿਸੁ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥੮॥ 因着你的恩典,你献身奉献的人赢得了他的出生。8
ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥ 在谁的心中是上帝的记忆,
ਪੂਰੈ ਕਰਮਿ ਗੁਰ ਕਾ ਜਪੁ ਜਪਨਾ ॥ 运气好的话,他继续念诵上师和
ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥੯॥ 他已经接受了主是无所不在的,所以他不会再陷入阴道周期的痛苦中。9
ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥ 上师的话住在谁的脑海里,
ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ 他的痛苦和困惑消失了
ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥੧੦॥ 他通过喝纳玛姆里特(Namamrit)轻松自在地生活,并不断聆听脑海中多汁的声音。10
ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥ 他是默想主的富人
ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥ 他是获得美德的人
ਪਾਰਬ੍ਰਹਮੁ ਜਾ ਕੈ ਮਨਿ ਵੂਠਾ ਸੋ ਪੂਰ ਕਰੰਮਾ ਨਾ ਛਿਨਾ ॥੧੧॥ 一个心中居住着至高灵魂的人是完全快乐的,不会隐藏在世界上。11
ਜਲਿ ਥਲਿ ਮਹੀਅਲਿ ਸੁਆਮੀ ਸੋਈ ॥ 上帝在海洋、陆地和天空中
ਅਵਰੁ ਨ ਕਹੀਐ ਦੂਜਾ ਕੋਈ ॥ 除此之外,别无他法
ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥੧੨॥ 上师的知识已经消除了我所有的幻想,现在除了一位神之外,没有人可以看见。12
ਊਚੇ ਤੇ ਊਚਾ ਦਰਬਾਰਾ ॥ 上帝的院子是最高的,
ਕਹਣੁ ਨ ਜਾਈ ਅੰਤੁ ਨ ਪਾਰਾ ॥ 没有结束或超越是无法表达的
ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥੧੩॥ 他是万物之主,深奥,深不可测,无与伦比,他的荣耀怎么能衡量。13
ਤੂ ਕਰਤਾ ਤੇਰਾ ਸਭੁ ਕੀਆ ॥ 你是造物主,整个世界都是由你创造的
ਤੁਝੁ ਬਿਨੁ ਅਵਰੁ ਨ ਕੋਈ ਬੀਆ ॥ 除了你,没有其他人
ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ ਤੁਮ ਤਨਾ ॥੧੪॥ 主!你是世界的开始、中间和终结者,整个世界都是你的身体。14
ਜਮਦੂਤੁ ਤਿਸੁ ਨਿਕਟਿ ਨ ਆਵੈ ॥ 山道甚至没有接近那个人
ਸਾਧਸੰਗਿ ਹਰਿ ਕੀਰਤਨੁ ਗਾਵੈ ॥ 一个和谐地赞美上帝的人,
ਸਗਲ ਮਨੋਰਥ ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥੧੫॥ 谁亲耳听到神的荣耀,他所有的愿望都得到了满足。15
ਤੂ ਸਭਨਾ ਕਾ ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰ ਗੰਭੀਰਾ ॥ 哦,真正的主人!你非常认真,你是所有人的保护者,你是所有人的支持
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/