Guru Granth Sahib Translation Project

guru-granth-sahib-chinese-page-1087

Page 1087

ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥ 如果一个人被萨古鲁所吸收,那么品质就是通过满足这种品质而获得的
ਮੋੁਲਿ ਅਮੋੁਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥ 无价的品质不是以任何价格获得的,也不是通过从任何商店购买而获得的
ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥੧॥ 那纳克啊!品质的重量总是完整的,它永远不会减少,也就是说,它永远不会因为赋予某人品质而减少。1
ਮਃ ੪ ॥ 宫殿 4
ਨਾਮ ਵਿਹੂਣੇ ਭਰਮਸਹਿ ਆਵਹਿ ਜਾਵਹਿ ਨੀਤ ॥ 他们匿名徘徊,总是在交通中
ਇਕਿ ਬਾਂਧੇ ਇਕਿ ਢੀਲਿਆ ਇਕਿ ਸੁਖੀਏ ਹਰਿ ਪ੍ਰੀਤਿ ॥ 有些人被困在束缚中,有些人打开了他们的纽带,有些人因爱上帝而快乐
ਨਾਨਕ ਸਚਾ ਮੰਨਿ ਲੈ ਸਚੁ ਕਰਣੀ ਸਚੁ ਰੀਤਿ ॥੨॥ 那纳克啊!默想上帝,因为这是善工和真实生活的道路。2
ਪਉੜੀ ॥ 保里
ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥ 从上师那里,你以知识的形式得到了一块非常强大的石头,
ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ ॥ 因此,贪婪、执着、自我和二元性的堡垒被切断了
ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ ॥ 通过默想上师这个词,上帝的名字已经在头脑中安定下来
ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ ॥ 由于真理、克制和良好的智慧,上帝现在被爱了
ਸਭੁ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥ 上帝是造物主,至高无上的真理无处不在。1
ਸਲੋਕੁ ਮਃ ੩ ॥ 什洛卡·马哈拉 3
ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ ਕਰੇ ਪਿਆਰੁ ॥ Kedara raga 被认为是 ragas 中最好的,只有当这个生物通过它喜欢梵天这个词时
ਸਤਸੰਗਤਿ ਸਿਉ ਮਿਲਦੋ ਰਹੈ ਸਚੇ ਧਰੇ ਪਿਆਰੁ ॥ 愿他和睦相处,爱真主
ਵਿਚਹੁ ਮਲੁ ਕਟੇ ਆਪਣੀ ਕੁਲਾ ਕਾ ਕਰੇ ਉਧਾਰੁ ॥ 愿他从他的头脑中除去骄傲的污秽,拯救他的血统
ਗੁਣਾ ਕੀ ਰਾਸਿ ਸੰਗ੍ਰਹੈ ਅਵਗਣ ਕਢੈ ਵਿਡਾਰਿ ॥ 他积累了大量的美德,杀戮和驱逐了他的恶习
ਨਾਨਕ ਮਿਲਿਆ ਸੋ ਜਾਣੀਐ ਗੁਰੂ ਨ ਛੋਡੈ ਆਪਣਾ ਦੂਜੈ ਨ ਧਰੇ ਪਿਆਰੁ ॥੧॥ 那纳克啊!不离开上师也不爱别人的人被认为是与上师相遇的人。1
ਮਃ ੪ ॥ 宫殿 4
ਸਾਗਰੁ ਦੇਖਉ ਡਰਿ ਮਰਉ ਭੈ ਤੇਰੈ ਡਰੁ ਨਾਹਿ ॥ 哦,我的上帝!我很害怕看到世界的海洋,但我不害怕它,因为你的恐惧
ਗੁਰ ਕੈ ਸਬਦਿ ਸੰਤੋਖੀਆ ਨਾਨਕ ਬਿਗਸਾ ਨਾਇ ॥੨॥ 那纳克啊!心满足于上师的话,心被主的名字喂养。2
ਮਃ ੪ ॥ 宫殿 4
ਚੜਿ ਬੋਹਿਥੈ ਚਾਲਸਉ ਸਾਗਰੁ ਲਹਰੀ ਦੇਇ ॥ 我以上师的名义爬上了船,毫无疑问,海面上正在升起波浪
ਠਾਕ ਨ ਸਚੈ ਬੋਹਿਥੈ ਜੇ ਗੁਰੁ ਧੀਰਕ ਦੇਇ ॥ 如果上师给予耐心,这艘真正的船的道路就不会受到干扰
ਤਿਤੁ ਦਰਿ ਜਾਇ ਉਤਾਰੀਆ ਗੁਰੁ ਦਿਸੈ ਸਾਵਧਾਨੁ ॥ 船长很聪明,他在领主门口把我带了下来
ਨਾਨਕ ਨਦਰੀ ਪਾਈਐ ਦਰਗਹ ਚਲੈ ਮਾਨੁ ॥੩॥ 那纳克啊!只有靠着上帝的恩典,生物才能去达尔加并得到尊重。3
ਪਉੜੀ ॥ 保里
ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ ॥ 在上师面前赢得真理,从而享受一个愉快的王国
ਸਚੈ ਤਖਤਿ ਬੈਠਾ ਨਿਆਉ ਕਰਿ ਸਤਸੰਗਤਿ ਮੇਲਿ ਮਿਲਾਈ ॥ 主坐在他真正的宝座上,与和谐审判和好
ਸਚਾ ਉਪਦੇਸੁ ਹਰਿ ਜਾਪਣਾ ਹਰਿ ਸਿਉ ਬਣਿ ਆਈ ॥ 吟唱上帝真正教义的人会爱上他
ਐਥੈ ਸੁਖਦਾਤਾ ਮਨਿ ਵਸੈ ਅੰਤਿ ਹੋਇ ਸਖਾਈ ॥ 赐予幸福的神也住在他心中的这个世界上,最终是有帮助的
ਹਰਿ ਸਿਉ ਪ੍ਰੀਤਿ ਊਪਜੀ ਗੁਰਿ ਸੋਝੀ ਪਾਈ ॥੨॥ 从上师那里得到知识后,对上帝的爱在心中升起。2
ਸਲੋਕੁ ਮਃ ੧ ॥ 什洛克·玛哈拉 1
ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ ॥ 我四处游荡,但没有人给我指路
ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ ॥ 我还去找学者,问他们是否有人应该减轻我的痛苦
ਸਤਿਗੁਰੁ ਸਾਚਾ ਮਨਿ ਵਸੈ ਸਾਜਨੁ ਉਤ ਹੀ ਠਾਇ ॥ 如果一個真正的薩古魯住在頭腦中,那麼紳士上帝就會在那個地方誕生
ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥੧॥ 那纳克啊!赞美上帝的真名使心灵得到满足。1
ਮਃ ੩ ॥ 宫殿 3
ਆਪੇ ਕਰਣੀ ਕਾਰ ਆਪਿ ਆਪੇ ਕਰੇ ਰਜਾਇ ॥ 神自己按照自己的旨意工作和做每一件事
ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ ॥ 他自己原谅某人,并靠自己使工作成功
ਨਾਨਕ ਚਾਨਣੁ ਗੁਰ ਮਿਲੇ ਦੁਖ ਬਿਖੁ ਜਾਲੀ ਨਾਇ ॥੨॥ 那纳克啊!如果上师的知识得到了,那么紊乱的悲伤就可以被这个名字烧掉。2
ਪਉੜੀ 保里
ਮਾਇਆ ਵੇਖਿ ਨ ਭੁਲੁ ਤੂ ਮਨਮੁਖ ਮੂਰਖਾ ॥ 哦,我的上帝!别忘了看看财富
ਚਲਦਿਆ ਨਾਲਿ ਨ ਚਲਈ ਸਭੁ ਝੂਠੁ ਦਰਬੁ ਲਖਾ ॥ 金钱和财富都是谎言,因为它在行走世界时不会在一起
ਅਗਿਆਨੀ ਅੰਧੁ ਨ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ ॥ 无知的盲人不明白,阎玛的剑悬在他的头上
ਗੁਰ ਪਰਸਾਦੀ ਉਬਰੇ ਜਿਨ ਹਰਿ ਰਸੁ ਚਖਾ ॥ 那些品尝了Hari-Naam果汁的人,在上师的恩典下,已经康复了
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/