Guru Granth Sahib Translation Project

guru-granth-sahib-chinese-page-1105

Page 1105

ਰਾਜਨ ਕਉਨੁ ਤੁਮਾਰੈ ਆਵੈ ॥ 嘿,拉詹!谁走进了你美丽的房子
ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥ 我看到对维杜尔如此的爱,以至于我喜欢那个可怜的人。1.留在这里
ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ 你已经迷迷糊糊地忘记了大象等,却不知道上帝的荣耀
ਤੁਮਰੋ ਦੂਧੁ ਬਿਦਰ ਕੋ ਪਾਨ੍ਹ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥ 我认为维杜尔的水比你的牛奶更像花蜜。1
ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ 我发现他的蔬菜和kheer一样美味,并花了一整夜赞美上帝
ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥ 卡比尔的师傅非常快乐和怪异,他不相信任何人的高种姓或低种姓。2.6
ਸਲੋਕ ਕਬੀਰ ॥ 什洛克·卡比尔
ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ 战钟已经敲响,直到加根和永出也受伤
ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥ 骑士们已经在战场上做好了准备,现在是他们与敌人作战的时候了。1
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ 真正的英雄被认为是为他的宗教和无辜者而战的人
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥ 为了宗教和穷人,即使四肢死亡,他也从未离开战场。2.2
ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ 卡比尔·卡·萨布杜·拉古·马鲁·巴尼·南德·吉基
ੴ ਸਤਿਗੁਰ ਪ੍ਰਸਾਦਿ ॥ 萨蒂古尔·普拉萨迪
ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ 当我们来到丈夫和上帝的皈依所时,我们得到了所有的四种解脱和所有的四种成就
ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥ 当解脱实现了,它在所有四个时代都变得有名,上帝把名声和名声的保护伞放在我们的头上。1
ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥ 谁没有通过高呼拉姆的名字穿越
ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥ 无论谁听了上师的教诲,与圣人和人相交,他的名字就变成了巴克塔。1.留在这里
ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥ 看到至尊灵魂的荣耀,上面装饰着海螺、脉轮、花环和提拉克,雅玛也害怕地逃跑了
ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥ 有了罗摩的力量,他们变得无所畏惧,生死的悲哀消失了。2
ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥ 上帝给了安巴里什国王阿巴亚-帕达的位置,正是靠着主的恩典,维比沙纳统治了兰卡大部分时间
ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥੩॥ 塔库尔吉给了贫穷的苏达玛九笔资金,使奉献者德鲁夫不可动摇,至今仍然存在。3
ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ 他杀死了邪恶的Hiranyakashipu,为他的奉献者Prahlad佩戴了Narasimha化身
ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥ Namdev说,上帝在虔诚的控制之中,即使在今天,国王也站在献祭的门口。4.1
ਮਾਰੂ ਕਬੀਰ ਜੀਉ ॥ 我住在卡比尔
ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥ 哦,我的上帝!你已經忘記了你的宗教
ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥ 你像动物一样睡得很沉,徒劳地失去了人类的出生。1.留在这里
ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥ 他从未有过圣人和人的陪伴,而是一直沉浸在虚假的世界里
ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥ 像狗、猪和乌鸦一样,人徘徊,终于再次离开世界。1
ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥ 人认为自己很大,但认为别人是渺小的
ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥ 我看到那些通过他们的思想、言语和行为这样做的人下地狱。2
ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥ 业力、愤怒、欺骗和欺骗都是无用的,
ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥ 他从未记过罗摩,而是徒劳地谴责别人。3
ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥ 卡比尔吉说,一个愚蠢的生物甚至不会思考,
ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥ 那他怎么能不醒来就跨越罗摩这个名字的奥秘呢?4.1
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/