Guru Granth Sahib Translation Project

guru-granth-sahib-chinese-page-1106

Page 1106

ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ Ragu maru bani jaideu jiu jiu ki
ੴ ਸਤਿਗੁਰ ਪ੍ਰਸਾਦਿ ॥ 萨蒂古尔·普拉萨迪
ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ 月亮通过补充元音刺穿第七脉轮,在第七个脉轮中,他发出了 anahat 声音,然后背诵 Om 十六次并背诵太阳音
ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥ 当心的力量被打破,变得无能为力时,游荡的心稳定下来,善变的心变得美丽,然后心喝了纳玛姆里特1
ਮਨ ਆਦਿ ਗੁਣ ਆਦਿ ਵਖਾਣਿਆ ॥ 天呐!当解释世界原始上帝的品质时
ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥ 你的困境消失了,你的视野消失了。1.留在这里
ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥ 当一个人敬拜可敬的上帝并相信受人尊敬的主时,就像水融合成水一样,它也融入到最终的真理中
ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥ 阇耶德瓦说,通过冥想梵天,他已经达到了涅槃,并通过沉浸其中而获得了涅槃。2.1
ਕਬੀਰੁ ॥ ਮਾਰੂ ॥ 卡比鲁 丘比特
ਰਾਮੁ ਸਿਮਰੁ ਪਛੁਤਾਹਿਗਾ ਮਨ ॥ 哦,我的心!如果你不吟唱拉姆的赞美诗,你会后悔的
ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥ 罪恶的心仍然是贪婪的,但在今天,你将获得死亡。1.留在这里
ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ 你被困在贪婪中,白白失去了出生,玛雅的幻觉已经忘记了你
ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥ 不要吹嘘财富和青春,你会像纸一样融化。1
ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥ 当雅玛来用头发抓住你,把你打死时,你不会在那天失去对任何事情的控制
ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥ 你从来没有歌颂过神,也从来没有怜悯过众生,那么你的嘴只会受伤。2
ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥ 当达摩拉杰询问你的行为时,你会用嘴去找他吗
ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥ 卡比尔吉说:“先生们啊,仔细听;只有在圣徒的陪伴下,你才能穿越世界的海洋。3.1
ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ 拉古丸巴尼拉维达斯久基
ੴ ਸਤਿਗੁਰ ਪ੍ਰਸਾਦਿ ॥ 萨蒂古尔·普拉萨迪
ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ 哦,亲爱的主!没有你,谁能帮这样的忙,
ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥ 嘿,伙计!你很穷,你给我撑了一把伞。1.留在这里
ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀ ਢਰੈ ॥ 你是触动世界的人,也就是世界认为不可触碰的东西,你对他好
ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥ 我的戈宾德使卑微的高,他不怕任何人。1
ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ 因着他的恩典,南德夫、卡比尔、特里洛坎、萨德纳和赛恩等人也穿越了世界和海洋
ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥ 拉维达斯吉说:“先生们啊!仔细听我说,在上帝的允许下,所有的愿望都可以得到满足。2.1
ਮਾਰੂ ॥ 马如
ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ 在他们的控制下是幸福的海洋 卡尔帕夫里克沙、钦塔马尼和卡姆德努;
ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥ 佛法、阿萨、卡姆、莫克沙、四种救赎物质、八大摩诃西迪和没有资金也掌握在那位神手中。1
ਹਰਿ ਹਰਿ ਹਰਿ ਨ ਜਪਸਿ ਰਸਨਾ ॥ ਅਵਰ ਸਭ ਛਾਡਿ ਬਚਨ ਰਚਨਾ ॥੧॥ ਰਹਾਉ ॥ 嘿,兄弟!你不仅要用舌头吟诵上帝的名字,而且你应该抛弃所有其他的话语和无用的创造物,敬拜主。1.留在这里
ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ 考虑到许多故事,普拉纳斯,吠陀经以及用三十四封信写成的方法和经文
ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ 维亚斯吉说过,没有神能与拉姆的名字相提并论。2
ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥ 他们通过留在三摩地中摆脱了悲伤和痛苦,幸运的是,他们已经献身于上帝
ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥ 拉维达斯吉说,达斯的思想已经与世界疏远了,因此对出生和死亡的恐惧已经消失。3.2.15
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/