Guru Granth Sahib Translation Project

guru-granth-sahib-chinese-page-1109

Page 1109

ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ 看到前面的炎热和后面的冬天,心不在焉
ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ 十个方向都有绿色的植被,自发煮的东西是甜的
ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥ 古鲁那纳克说:“在阿什温月,亲爱的!你来见见;自从萨古鲁成为调解人以来。11
ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ 在Kartik月,主喜欢什么,就会得到同样的果实
ਦੀਪਕੁ ਸਹਜਿ ਬਲੈ ਤਤਿ ਜਲਾਇਆ ॥ 那盏灯自发燃烧,用知识的元素点燃
ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ 在这样的灯里有爱的油,活生生的人和女人通过遇见丈夫和上帝来体验快乐和幸福
ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ 那些死于恶习的人不会摆脱它们,但那些沉迷于美德的人会被排除在外
ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ 那些被主赐名的人在真正的房子里找到了一个位置,住在他的盼望中
ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥ 古鲁那纳克说:“上帝啊!打开门去迎接它,否则即使没有你的时钟也是六个月的夜晚。12
ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ Margashish月(Agahan)是好的,在这个月中,上帝的品质在内心深处安顿下来
ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ 一个贤惠的女人继续歌颂她的丈夫上帝
ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ 维达塔是聪明、聪明、稳重的,整个世界都是善变的
ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ 如果有上帝的许可,那么知识和冥想的吉祥品质就会在心中沉淀下来
ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ 听着诗人传来的主名的歌声、声音和诗歌,悲伤就退了
ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥ 古鲁那纳克说,同一个活着的女人受到丈夫和上帝的爱,她发自内心地虔诚,随时准备服务。13
ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ 在波什月,霜冻如此之多,以至于所有的森林植被都干涸了
ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ 哦,我的上帝!你是活在思想、身体和嘴里的人,你为什么不来找我们
ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥ 上帝在思想和身体中无处不在,幸福只能从圣言和上师那里获得
ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ 上帝的光正在吞噬世界上的每一个粒子,包括鸡蛋,jaraj,瑞典人,udbhija
ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥ 仁慈的给予者啊!给予远见,给予良好的智慧,这样才能达到速度
ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥ 古鲁·纳纳克(Guru Nanak)说,爱上上帝的人享受所有的果汁。14
ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ 如果知识的朝圣被认为是心灵的沐浴,那么马格月对生物来说是神圣的
ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ 当头脑沉浸在主的赞美中时,绅士发现这是自然的
ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ 我会通过拥有所爱之人的品质来爱他。主!如果你接受,我会沐浴在我心中的湖中
ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ 由此,我将得到恒河、亚穆纳、特里韦尼桑加姆和七海的神圣性
ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ 慈善和敬拜一直被认为是古往今来一位上帝的存在
ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥ 古鲁那纳克说,在马格月唱诵主是非常愉快的,就像沐浴在六十八次朝圣中一样。15
ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ 在法尔贡月,当我爱上上帝时,心灵变得快乐
ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ 离开自我总是带来快乐
ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ 当主的许可到来时,执着从头脑中移除,他仁慈地来到心房
ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ 没有主,许多装饰都做了,但在他脚下找不到位置
ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ 当主愿意时,项链,门,果汁,拍帕坦巴都变得装饰起来
ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥ 古鲁那纳克说,当与上师会面时,他会在心中找到丈夫和上帝。16
ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ 十二个月,季节,日期和时间都很好
ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ 时钟,穆胡拉特,时刻也是值得称赞的,真正的主很容易找到
ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥ 所有的工作都是与敬爱的主一起完成的,实干家神知道所有的方法
ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ 上帝用吉祥的品质装饰的人是可爱的,并在上帝的结合中找到喜乐
ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥ 如果主禅修,那么心和房子的圣人就会变得美丽,其头在上师的头上有好运
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/