Guru Granth Sahib Translation Project

guru-granth-sahib-chinese-page-1113

Page 1113

ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥ 崇拜Omkar,创造整个世界的那一位的真实形式
ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥ 那位上师神通过控制风、水、火等向世界展示了奇观
ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥ 哦,我的心!对哈里南的沉思是你的崇拜、忏悔和克制,这是你的宗教
ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥ 唱诵Harinaam,因为这才是真正的伴侣,亲戚和心爱的人。2
ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥ 哦,我的心!保持静止,不要受伤
ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ 歌颂上帝,成为本能
ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥ 通过歌颂主来保持沉浸在爱中,应用上师知识的曲调
ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ 有了这个,三个世界的灯将接受上帝的光,通过它你将消灭宇宙的五个天使
ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ 所有的工作都是通过与上师相遇来完成的,通过消除恐惧,一个人可以克服恐惧并穿越世界的海洋
ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥ 如果上帝自己祝福,他的爱将与他一样。3
ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥ 哦,我的心!你带来了什么,你最终会从这里带来什么
ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥ 如果困惑被消除,你的拯救是确定的
ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥ Harinaam通过导师这个词积累财富并认识到爱
ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥ 作为圣言的结果,从心灵的污垢中退休,知道真正的家
ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥ 在获得Harinaam的成功之后,您将来到真正的房子,您将通过填充您的心来获得花蜜
ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥ 唱诵哈里南,享受话语,带着好运得到主的荣耀。4
ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥ 哦,我的心!如何爬上没有楼梯的建筑物,
ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥ 没有渡船怎么能过河
ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥ 最受喜爱的萨扬(世界和海洋)超越了这一点,这个词和上师的美丽即将跨越
ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥ 幸福可以通过在萨杜斯的陪伴下相遇而获得,然后就没有必要后悔了
ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥ 嘿,迪恩达亚尔!怜悯,以Harinaam的形式给予团契
ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥੫॥੬॥ 那纳克祈祷说:“亲爱的啊!听我的谦卑,通过上师这个词来解释心。5.6
ਤੁਖਾਰੀ ਛੰਤ ਮਹਲਾ ੪ 图哈里昌特玛哈尔 4
ੴ ਸਤਿਗੁਰ ਪ੍ਰਸਾਦਿ ॥ 那位独特的神,其读者是Om,只是一个,是通过萨古鲁的恩典获得的
ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ 神的爱住在心里,那么没有他怎么能活呢
ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥ 除非被人看到,否则他为什么能喝花蜜
ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ 我怎么能喝到名字的花蜜,没有上帝就活下去?没有他,我无法在精神上生存
ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥ 头脑像婴儿一样日夜相爱,爱不了它就无法解渴
ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥ 哦,亲爱的主!善待自己,因为我总是念诵你的名字
ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥ 通过上师的话语,我找到了心爱的主,所以我是萨古鲁的祭品。1
ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥ 当我看到敬爱的主时,我慈爱地沉浸在他的赞美中
Scroll to Top
https://simlitabmas.uniku.ac.id/img/agscor/
jp1131 https://login-bobabet.net/ https://sugoi168daftar.com/
https://simlitabmas.uniku.ac.id/img/agscor/
jp1131 https://login-bobabet.net/ https://sugoi168daftar.com/