Guru Granth Sahib Translation Project

guru-granth-sahib-chinese-page-1114

Page 1114

ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ 愿我的良心幸福,继续吟唱哈里的名字,像巴比赫一样充满爱心和爱戴
ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ 亲爱的,我不停地唱诵,我会被圣言上帝拯救,没有看到所爱的人,头脑是不满足的
ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥ 如果这个生物装饰了Kamini这个词,那么她将继续每天冥想Harinam
ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ 哦,我亲爱的!怜悯我的恩人,加入你
ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥ 我们日夜崇拜上师神,所以我们被献祭在萨古鲁身上。2
ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ 我们是石头,大师,穿越世界的浩瀚海洋
ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥ 上师啊!给我一个愚昧的本能这个词,这样我就可以得救了
ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥ 我们傻瓜猜不到你的秘密,你被认为是不可理解和伟大的
ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ 慈悲之家啊!你自己是善良的,所以怜悯并加入我们,我们一文不值,一文不值
ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥ 许多出生者在犯罪时徘徊,但现在他们来到了你的避难所
ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥ 主!求祢怜悯并拯救我们,因为我们倒在了萨古鲁的脚下。3
ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥ 上师是帕拉斯,我们和他一起变得像铁一样金
ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ 自光与至尊之光相结合,这座身体般的堡垒变得美丽起来
ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ 身体的美丽堡垒已经迷住了主,它位于其中,那么它怎么能通过呼吸来忘记
ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥ 我通过道上师找到了看不见的、看不见的主,所以我牺牲在这样的萨古鲁身上
ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ 如果一個真正的薩古鲁想要,我也應該在他的腳下提供這杯
ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥ 那纳克祷告说:“主啊!怜悯,这样他就可以爱上你。4.1
ਤੁਖਾਰੀ ਮਹਲਾ ੪ ॥ 图哈里·玛拉 4
ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ 上帝是不可接近的,无限的,超越的,无限的
ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ 哦,我的上帝!那些冥想你的人超越了奇怪的海洋
ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥ 只有那些思考过哈里南的人才能穿越这个奇怪的世界
ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ 一个忠实地遵循上师的话的人已经被主自己同化了
ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ 靠着上帝的恩典,自我之光与至高无上的光融合在一起
ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥ 那位至高无上的神是不可理解的,无限的。1
ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ 哦,我的主!你是不可理解的,你是那个在世界上每一个粒子中取悦的人
ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ 你是看不见的、神秘的、遥不可及的,你可以通过上师的话语找到你
ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ 这些人是有福和完整的人,他们在上师圣人的陪伴下一起歌颂上帝的荣耀
ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥ 古鲁穆克有一种智慧和沉思的感觉,所以通过上师这个词,他每时每刻都在默想上帝
ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥ 如果古尔穆克坐着,他会说出主的名字,甚至在站着时也会唱赞美主
ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥ 哦,我的主!你是坚不可摧的,无限的,你是世界每一个粒子的无所不在。2
ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥ 那些按照上师的意见敬拜主的仆人,这样的仆人通过崇拜人民而被宫廷所接受
ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ 神在一瞬间赦免了他们数以百万计的罪孽
ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥ 那些专心敬拜上帝的人,他们的罪恶和过错都被消灭了
Scroll to Top
https://simlitabmas.uniku.ac.id/img/agscor/
jp1131 https://login-bobabet.net/ https://sugoi168daftar.com/
https://simlitabmas.uniku.ac.id/img/agscor/
jp1131 https://login-bobabet.net/ https://sugoi168daftar.com/