Guru Granth Sahib Translation Project

guru-granth-sahib-chinese-page-1115

Page 1115

ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥ 那些按照上师的话说真话的人,上帝使他们的一生都成功了
ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ 这些人是有福的伟人,他们按照上师的教导,通过唱诵主来穿越奇怪的世界和海洋
ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥ 那些按照上师的观点敬拜主的人,这样的仆人通过敬拜上帝在主的法庭上变得可以接受。3
ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ 嘿,什里哈里!你很内向,就像你走路一样,我们走路
ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ 我们手中什么都没有,如果你加入我们,我们会见到你
ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥ 哦,我的主!那些你和你一起加入的人,他们的事迹记录被错过了
ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ 嘿,兄弟!他们不能被计算在内,主已经通过上师的话加入了它们
ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ 那纳克的命令是,上帝对那些认为上师的旨意是善良的人是仁慈的
ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥ 嘿哈里!你是一个内向的人,就像你走路一样,我们走路也是如此。4.2
ਤੁਖਾਰੀ ਮਹਲਾ ੪ ॥ 图哈里·玛拉 4
ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ 哦,我的上帝!你是世界的生命,万物的创造者,创造的主宰
ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ 只有那些从一开始就在额头上写着命运的奉献者才敬拜你
ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ 那些从一开始就注定了命运的人,他们崇拜哈里南
ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥ 那些通过上师的话语念诵哈里的人,他们的罪孽瞬间就被消除了
ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ 那些念诵Harinaam的奉献者,他们是有福的,我看到他们后变成了孤儿
ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥ 哦,我的上帝!你是世界的生命,万物的创造者,创造的主宰。1
ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ 哦,我的上帝!你在水、陆地和天空中无处不在,是我们所有人中最伟大的主人
ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ 许多这样的奉献者,他们专心致志地唱诵Harinaam,通过唱诵Harinam获得了解脱
ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ 唱诵Harinaam的生物已经从世界的桎梏中解放出来,他们的脸在主的门里变得明亮起来
ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ 他们在世上和来世都是幸福的,上帝一直是他们的保护者
ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ 嘿,兄弟!听着,对上帝的崇拜只有在大师和圣人的陪伴下才能成功
ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥ 天哪!只有你是最伟大的,你是所有人中最伟大的,你在水、陆地和天空中无处不在。2
ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ 主!你是无所不在的,你是唯一一个享受每一个粒子的人,
ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥ 森林植被,三个世界,整个创造都在唱诵Harinaam
ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ 众生都在赞美哈林南,无数、无数的生物全神贯注地唱着赞美神的赞美诗
ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ 但那些圣徒和先知是有福的,他们喜悦多尔主
ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥ 造物主啊!让我拥有一位成功的上师圣人,他总是在心中唱诵“Harinaam”
ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥ 主!你无处不在,只有你在享受世界上的每一个粒子。3
ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ 我的主啊,你的奉献是数不清的!但你给的,你得到的
ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ 在上师的手放在头上的人的心中,上帝的品质留在他的心中
ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ 上帝的品质住在他的心里,在他的心里有完全的忠诚
Scroll to Top
https://simlitabmas.uniku.ac.id/img/agscor/
jp1131 https://login-bobabet.net/ https://sugoi168daftar.com/
https://simlitabmas.uniku.ac.id/img/agscor/
jp1131 https://login-bobabet.net/ https://sugoi168daftar.com/