Guru Granth Sahib Translation Project

guru-granth-sahib-chinese-page-1130

Page 1130

ਗਿਆਨ ਅੰਜਨੁ ਸਤਿਗੁਰ ਤੇ ਹੋਇ ॥ 从萨古鲁那里获得的知识是
ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥ 罗摩的名字遍布所有三个世界。3
ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ 在卡利尤格,只有赞美诗和上帝的基尔坦的时间,没有其他合适的时间
ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥ 那纳克说:“奉献者啊!把拉姆的名字放在你的心中,在上师面前。4.10
ਭੈਰਉ ਮਹਲਾ ੩ ਘਰੁ ੨ 拜鲁玛哈拉 3 加鲁 2
ੴ ਸਤਿਗੁਰ ਪ੍ਰਸਾਦਿ ॥ 萨蒂古尔·普拉萨迪
ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ 志愿者患有两难疾病,大部分时间都在口渴的火焰中燃烧
ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥ 他出生又死,找不到位置,徒劳地失去了出生。1
ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ 我心爱的人善意地解释说
ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥ 世界在一种重要的疾病中出现,没有言语,疾病不会退役。1.留在这里
ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥ 穆尼人阅读经文和记忆,但没有话语,他们就无法获得救赎
ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥ 由于玛雅的三种品质,每个人都因为母性而生病并失去了美丽。2
ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥ 但主自己将某人从疾病中拯救出来,并沉浸在上师的服务中
ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥੩॥ 然后他找到了哈里南形式的幸福仓库,幸福在他的脑海中安顿下来。3
ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ 在上师面前,他达到了头巾状态,并定居在一个真正的家中
ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥ 整个萨古鲁都优雅地从良心上消除了重要的感觉。4
ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ 创造梵天、毗湿奴和湿婆的独一神对整个创造拥有权力
ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥ 那纳克说,独一的真神是固定的,没有出生和死亡。5.1.11
ਭੈਰਉ ਮਹਲਾ ੩ ॥ 拜伦玛哈拉 3
ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥ 令人兴奋的有机体始终是两难的病人,这样整个世界都是这种疾病的受害者
ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥ 生活在上师面前的人理解这个事实,并消除疾病并禅修上师这个词。1
ਹਰਿ ਜੀਉ ਸਤਸੰਗਤਿ ਮੇਲਾਇ ॥ 是上帝加入了圣徒
ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥ 那纳克啊!以罗摩的名义冥想的人给了他荣耀。1.留在这里
ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥ 通过沉浸在母性中,时间和所有疾病都会受到影响,而雅玛的痛苦仍然存在
ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥ 即使是山,也没有靠近那个在他脑海中灌输上帝的古尔穆克生物。2
ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ 为什么一个在上师面前不了解哈里南的人来到这个世界
ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥ 他从未侍奉过上师,徒劳地失去了出生。3
ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ 纳纳克说,那些完全幸运的人全神贯注于为萨古鲁服务
ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥ 他们得到他们想要的结果,并从上师的声音中获得快乐。4.2.12
ਭੈਰਉ ਮਹਲਾ ੩ ॥ 拜伦玛哈拉 3
ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ 一个人生于悲惨,死于忧愁,行为于苦难
ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥ 子宫永远不会从阴道释放出来,而是留在粪便中。1
ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ 这种揪心的男人是惭愧的,他白白失去了生命
ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥ 他從來沒有事奉過整個上師,也沒有喜歡上帝的名字。1.留在这里
ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥ 上师的话语消除了上帝奉献的所有疾病
Scroll to Top
https://simlitabmas.uniku.ac.id/img/agscor/ https://hybrid.uniku.ac.id/file/
jp1131 https://login-bobabet.net/ https://sugoi168daftar.com/
http://bpkad.sultengprov.go.id/belibis/original/
https://simlitabmas.uniku.ac.id/img/agscor/ https://hybrid.uniku.ac.id/file/
jp1131 https://login-bobabet.net/ https://sugoi168daftar.com/
http://bpkad.sultengprov.go.id/belibis/original/