Guru Granth Sahib Translation Project

guru-granth-sahib-chinese-page-1155

Page 1155

ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥ 在此之后,奉献者普拉拉德倒在主的脚下。11
ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥ Satguru 以 Hari-Naam 的形式确保了幸福的仓库
ਰਾਜੁ ਮਾਲੁ ਝੂਠੀ ਸਭ ਮਾਇਆ ॥ 拉吉,财富和所有的玛雅都是假的,
ਲੋਭੀ ਨਰ ਰਹੇ ਲਪਟਾਇ ॥ 但贪婪的人仍然被包裹在里面
ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥੧੨॥ 不记得 Hari-Naam,法庭上就会受到惩罚。12
ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥ 哦,那纳克!上帝是做一切和做一切的那一位
ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥ 只有那些对上帝下定决心的人是有效的
ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥ 他一直与精神同在,
ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥ 因此,实干家主向奉献者展示了他的形式。23 .1.2
ਭੈਰਉ ਮਹਲਾ ੩ ॥ 拜拉夫·马哈拉 5
ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥ 通过侍奉上师,可以获得甘露果实,并消除自我和口渴
ਹਰਿ ਕਾ ਨਾਮੁ ਹ੍ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ ॥੧॥ 如果上帝的名字放在心中,那么心灵的欲望就会被移除。1
ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥ 噢,亲爱的主!请去做,
ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥੧॥ ਰਹਾਉ ॥ 谦卑的仆人希望你赞美你,靠上师的教诲拯救你。1.留在这里
ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥ 圣人没有阎罗,他们没有丝毫的忧愁
ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਤੇਰੀ ਸਰਣਾਈ ॥੨॥ 那些来到你避难所的人不仅从世界的海洋中解脱出来,而且解放了他们所有的后代。2
ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥ 你自己羞辱奉献者是你的贵族,
ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥੩॥ 你切断了生死的罪孽和悲伤,其中没有一丝一毫的混乱。3
ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥ 我们不明白任何愚蠢的事情,你自己解释
ਜੋ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥੪॥ 你做你想做的事,其他任何事情都不会发生。4
ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥ 你创造了世界并把它投入工作,但人们继续荒谬地工作
ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥੫॥ 人们在赌博中打败了宝贵的生命,并没有把这个词放在心上。5
ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ ਅਗਿਆਨ ਅੰਧਾਰਾ ॥ 心甘情愿地死去,由于黑暗和无知而无法理解
ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥੬॥ 他们不会越过世界的海洋,在没有背负罪恶重担的上师的情况下淹死。6
ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥ 在真实的话语中,只有真诚的人才是那些人,主亲自将他们联合起来
ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥੭॥ 他们通过上师的声音知道这个词的奥秘,他们把自己的热情保持在真理上。7
ਤੂੰ ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥ 你自己是清净的,你的仆人也是清净的,这是上师的教诲所想到的
ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ ॥੮॥੨॥੩॥ 纳纳克总是牺牲那些在心中吸收了拉姆名字的人。8.2.3
ਭੈਰਉ ਮਹਲਾ ੫ ਅਸਟਪਦੀਆ ਘਰੁ ੨ 拜拉夫·马哈拉 5 阿斯塔帕迪·加鲁 2
ੴ ਸਤਿਗੁਰ ਪ੍ਰਸਾਦਿ ॥ 萨蒂古尔·普拉萨迪
ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥ 心中有哈里纳姆的,就是最伟大的君王,
ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥ 心中有名者,一切工作都完成
ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ ॥ 心中有拉姆名字的人会得到数以亿计的财富
ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥ 但是,没有神的名,生命就毫无意义。1
ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥ 我以上帝的名义赞美有钱的人
ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥੧॥ ਰਹਾਉ ॥ 他很幸运,额头上有上师的手(加持)。1.留在这里
ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥ 心中拥有拉姆这个名字的人,拥有许多堡垒和无数的军队
ਜਿਸੁ ਨਾਮੁ ਰਿਦੈ ਤਿਸੁ ਸਹਜ ਸੁਖੈਨਾ ॥ 心中有名的人是最幸福的
Scroll to Top
https://hybrid.uniku.ac.id/name/sdmo/ https://hybrid.uniku.ac.id/name/ https://lambarasa.dukcapil.bimakab.go.id/database/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/
https://hybrid.uniku.ac.id/name/sdmo/ https://hybrid.uniku.ac.id/name/ https://lambarasa.dukcapil.bimakab.go.id/database/
jp1131 https://login-bobabet. net/ https://sugoi168daftar.com/
http://bpkad.sultengprov.go.id/belibis/original/