Guru Granth Sahib Translation Project

guru-granth-sahib-chinese-page-118

Page 118

ਹਰਿ ਚੇਤਹੁ ਅੰਤਿ ਹੋਇ ਸਖਾਈ ॥ 向主祷告,他会在末世做你的帮助。
ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥ 上帝是不可察觉的、不可察觉的、不可理解的,它没有主人。 只有上师的爱才能找到这样的主。
ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥ 我全心全意地向那些消除自我的人投降。
ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥੧॥ ਰਹਾਉ ॥ 一个放弃自我的人,找到了上帝,很容易与上帝融合。1 停留
ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥ 灵魂只执行那些由前世的行为写在它的命运中的行为。
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥ 他总是通过服务萨古鲁而获得快乐。
ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥ 没有运气的人不会得到一位大师。 正是通过上师的名字,一个人将灵魂与至尊结合在一起。
ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥ 古尔穆克对这个世界毫无兴趣。
ਗੁਰ ਕੈ ਤਕੀਐ ਨਾਮਿ ਅਧਾਰੇ ॥ 他有上师的支持,也有名号的支持。
ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥ 谁能对古尔穆克人做出不公? 恶人自生自灭受苦3॥
ਮਨਮੁਖਿ ਅੰਧੇ ਸੁਧਿ ਨ ਕਾਈ ॥ 没有头脑的头脑没有知识。
ਆਤਮ ਘਾਤੀ ਹੈ ਜਗਤ ਕਸਾਈ ॥ 他有自杀倾向,是世界的刽子手。
ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥ 通过谴责他人,他承担了罪的重担。 他就像一个工人,把别人的重担从一个地方带到另一个地方,却不拿工资。4
ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥ 这个世界是一个花园,我的主是它的园丁。
ਸਦਾ ਸਮਾਲੇ ਕੋ ਨਾਹੀ ਖਾਲੀ ॥ 他总是保护它。 它的任何部分都因他的照顾而变得未完成。
ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥੫॥ 上帝给一朵花带来的那种香味,所以它很浓。 香花以香为名॥5
ਮਨਮੁਖੁ ਰੋਗੀ ਹੈ ਸੰਸਾਰਾ ॥ 正念众生是世间的病患。
ਸੁਖਦਾਤਾ ਵਿਸਰਿਆ ਅਗਮ ਅਪਾਰਾ ॥ 他忘记了无法触及的永恒上帝,幸福的赐予者。
ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥ 曼穆赫总是很伤心,哭着哭着。 没有上师,他们就不会获得和平。॥6॥
ਜਿਨਿ ਕੀਤੇ ਸੋਈ ਬਿਧਿ ਜਾਣੈ ॥ 创造他们的主了解他们的状况
ਆਪਿ ਕਰੇ ਤਾ ਹੁਕਮਿ ਪਛਾਣੈ ॥ 如果主自己有怜悯,那么人就会承认他的命令。
ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥ 上帝赋予受造物的那种智慧,所以受造物工作。 上帝亲自将受造物置于外部世界的生命道路上。7
ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥ 除了那位真实的上帝,我不认识任何人。
ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥ 主献身的人会变得纯洁
ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥੮॥੧੪॥੧੫॥ 哦那纳克! 神的名住在人的心里。 但主将他的名字赐给谁,他就接受它 8॥14॥15॥
ਮਾਝ ਮਹਲਾ ੩ ॥ 少校玛哈拉 3
ਅੰਮ੍ਰਿਤ ਨਾਮੁ ਮੰਨਿ ਵਸਾਏ ॥ 将甘露之名铭刻于心的人,
ਹਉਮੈ ਮੇਰਾ ਸਭੁ ਦੁਖੁ ਗਵਾਏ ॥ 那个“我”摧毁了我称之为我的自我和所有悲伤。
ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥ 他总是通过甘露的言语荣耀主,并通过甘露的言语获得甘露。1
ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥ 我全心全意地臣服于那些将言语甘露藏在心中的人。
ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥ 他将甘露留在心中,不断地冥想阿姆里特的名字。1 停留
ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥ 他总是通过嘴里的话语说出甘露
ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥ 他用他的眼睛看到上帝的甘露无处不在,并不断地研究真理。
ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥੨॥ 他总是不分昼夜地讲述哈里的甘露故事,也将这个故事讲述给其他人。2
ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥ 一个全神贯注于对甘露之名的爱的人会在上帝身上表现出一种自我。
ਅੰਮ੍ਰਿਤੁ ਗੁਰ ਪਰਸਾਦੀ ਪਾਏ ॥ 而他之所以得到这个甘露名号,是因为上师的恩宠。
ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥ 他日夜不停地用他的激情念出名字甘露,上帝让他通过他的思想和身体喝下名字甘露。
ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ 上帝做的事甚至在人的想象中都没有。
ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥ 没有人能夺走他的指挥权。
ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥ 在主的命令下,通过上师,让众生喝甘露。 上帝按照他的命令让一个人喝这个名字的甘露。4
ਅਜਬ ਕੰਮ ਕਰਤੇ ਹਰਿ ਕੇਰੇ ॥ 造物主啊! 你的才华很棒。
ਇਹੁ ਮਨੁ ਭੂਲਾ ਜਾਂਦਾ ਫੇਰੇ ॥ 当这颗心误入歧途时,你是引导它走向正确道路的人。
ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥੫॥ 当一个人将他的思想投入到甘露的演讲中时,你就会在他的心中扮演甘露 阿纳哈德。5


© 2017 SGGS ONLINE
error: Content is protected !!
Scroll to Top