Guru Granth Sahib Translation Project

guru-granth-sahib-chinese-page-1209

Page 1209

ਸਾਰਗ ਮਹਲਾ ੫ ਦੁਪਦੇ ਘਰੁ ੪ 萨拉格·马哈拉 5 杜帕德·加尔 4
ੴ ਸਤਿਗੁਰ ਪ੍ਰਸਾਦਿ ॥ 新萨提古尔·普拉萨迪
ਮੋਹਨ ਘਰਿ ਆਵਹੁ ਕਰਉ ਜੋਦਰੀਆ ॥ 主!我双手合十祈祷,回家吧
ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥ 即使我尊重,我也会骄傲地说话,尽管有这些错误,我还是你的仆人。1.留在这里
ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥ 我听说你近在咫尺,却看不见,我充满了悲伤和困惑
ਹੋਇ ਕ੍ਰਿਪਾਲ ਗੁਰ ਲਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥ 当上师仁慈地揭开无明的面纱时,心灵就会与主一起绽放
ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥ 如果大师忘记了哪怕一刻,那么我认为那段时间就是数以亿计的日子和数百万年
ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥ 哦,那纳克!当我得到圣徒的陪伴时,我找到了我的主。2.1.24
ਸਾਰਗ ਮਹਲਾ ੫ ॥ 萨拉格·马哈拉 5
ਅਬ ਕਿਆ ਸੋਚਉ ਸੋਚ ਬਿਸਾਰੀ ॥ 现在想想,我们已经忘记了所有的问题
ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥ 上帝正在做他必须做的事。哦,我的上帝!给我一个名字,我是你的牺牲品。1.留在这里
ਚਹੁ ਦਿਸ ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤ੍ਰੁ ਮੂਖਿ ਗਰੁੜਾਰੀ ॥ 痴情的毒药向四面八方传播,上师的咒语是Garuri,可以消除这种毒药
ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ ਅਲਿਪਾਰੀ ॥੧॥ 帝拯救了他,把他的手作为他的仆人,因为莲花仍然孤立在水中。1
ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥ 我什么都不是,我能发生什么,你所有的力量都在起作用
ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਸੰਤ ਸਦਕਾਰੀ ॥੨॥੨॥੨੫॥ 哦,那纳克!我全神贯注于对上帝的奉献,并因圣徒的震惊而得救。2.2.25
ਸਾਰਗ ਮਹਲਾ ੫ ॥ 萨拉格·马哈拉 5
ਅਬ ਮੋਹਿ ਸਰਬ ਉਪਾਵ ਬਿਰਕਾਤੇ ॥ 现在我已经完全放弃了所有措施
ਕਰਣ ਕਾਰਣ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥ 主神无所不能,只有一个人能拯救我。1.留在这里
ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ ॥ 我见过许多不同种类的颜色,但没有像你这样的人
ਦੇਂਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥੧॥ 主!你是万物的主人,庇护所的给予者,生命的给予者。1
ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ ਮਿਲਿ ਚਰਨ ਪਰਾਤੇ ॥ 当他在流浪时迷路时,他遇到了上师并倒在他的脚下
ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥੨॥੩॥੨੬॥ 纳纳克说,通过这种方式,我获得了所有的幸福,现在我的人生之夜正在快乐地度过。2.3.26
ਸਾਰਗ ਮਹਲਾ ੫ ॥ 萨拉格·马哈拉 5
ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥ 现在我有了上帝的庇护所
ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥੧॥ ਰਹਾਉ ॥ 当幸福的给予者上师对我仁慈时,这个盲人看到了摩尼基亚的名字。1.留
ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥ 他通过为我提供纯洁的智慧和良心,切断了我无知的黑暗
ਜਿਉ ਜਲ ਤਰੰਗ ਫੇਨੁ ਜਲ ਹੋਈ ਹੈ ਸੇਵਕ ਠਾਕੁਰ ਭਏ ਏਕਾ ॥੧॥ 正如水的波浪和水是一样的,这些仆人和主人也成为一种形式。1
ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥ 在它起源的地方,它合并并合而为一
ਨਾਨਕ ਦ੍ਰਿਸਟਿ ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਸਮਕਾ ॥੨॥੪॥੨੭॥ 纳纳克说,普拉纳帕蒂·哈里(Pranapati Hari)在任何地方都同样可见。2.4.27
ਸਾਰਗ ਮਹਲਾ ੫ ॥ 萨拉格·马哈拉 5
ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥ 我的心只想要一位心爱的主
ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥ 我来看过所有的地方和国家,但没有人能与我心爱的罗马相提并论。1.留在这里
ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥ 我得到了各种美味的食物和菜肴,但我对它们不感兴趣
ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥ 我想要hari rasa,我用嘴说话,亲爱的,好像有一种对莲花的渴望。1


© 2025 SGGS ONLINE
error: Content is protected !!
Scroll to Top