Guru Granth Sahib Translation Project

guru-granth-sahib-chinese-page-1210

Page 1210

ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥ 品质的宝库是心爱的上帝,是幸福的赐予者,无所不在
ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥ 那纳克说,上师把我送到主那里,这样我就可以拥抱那个朋友,见到他。2.5.28
ਸਾਰਗ ਮਹਲਾ ੫ ॥ 萨拉格·马哈拉 5
ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥ 现在,我的心完全相信塔库尔吉
ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥ 圣徒们对我们很友善,并切断了二元性。1.留在这里
ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥ 主!你很漂亮,你很聪明,你很聪明
ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥ 并非所有的瑜伽、知识和冥想都能理解Harinaam的重要性。1
ਤੁਮ ਹੀ ਨਾਇਕ ਤੁਮ੍ਹ੍ਹਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥ 你是英雄,你是贾特拉帕蒂,上帝啊!你存在于世界的每一个粒子中
ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥ 纳纳克祷告说:“主啊!我寻求为圣徒服务的礼物,我将永远牺牲你。2.6.26
ਸਾਰਗ ਮਹਲਾ ੫ ॥ 萨拉格·马哈拉 5
ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥ 心爱的主的爱在我心中
ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ ॥ 正因为如此,玛雅的束缚和世俗的工作被遗忘了,生活和黑夜都在与疾病作斗争。1.留在这里
ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥ 我敬拜上帝,将他灌输在我的心中,并在萨桑中找到了上帝
ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥ 现在找到了这样一位心爱的主,从他那里获得了想要的幸福。1
ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥ 上师已经制服了我心爱的主,我肯定地享受他
ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥ 哦,那纳克!找到上帝后,我变得无所畏惧,所有的恐惧都消失了。2.7.30
ਸਾਰਗ ਮਹਲਾ ੫ ॥ 萨拉格·马哈拉 5
ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥ 我牺牲了我的 Shri Hari 的 darshan
ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ ॥ 他话语的悠扬声音在我耳边响起,这个身体沉浸在所爱之人的脚下。1.留在这里
ਛੂਟਰਿ ਤੇ ਗੁਰਿ ਕੀਈ ਸੋੁਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥ 上师让我对被遗弃的女人感到高兴,我得到了聪明的主
ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥੧॥ 我什至无法坐过的房子,现在那个地方已经找到了安顿下来。1
ਉਨ੍ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥ 拯救圣徒尊严的人已经处于这些奉献者的控制之下
ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੋੁਕਾਨੀ ॥੨॥੮॥੩੧॥ 哦,那纳克!我的心对斯里哈里感到满意,世界的依赖已经消失了。2.8.31
ਸਾਰਗ ਮਹਲਾ ੫ ॥ 萨拉格·马哈拉 5
ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥ 现在我已经与五种疾病分手了
ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥ 靠着上师的恩典,我变得自由了,心灵也因看到哈里而获得了快乐。1.留在这里
ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥ 人体是一个非常奇怪的地方,很难克服,并以工作、愤怒、贪婪、执着和自我的形式受到战士的保护
ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥ 它周围有一条很深的沟,手够不到的地方。但是当圣徒帮助时,他们就会被摧毁。1
ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥ 我收到了一个无价的宝库,里面有珍贵的宝石和名字形式的快乐
ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥੨॥੯॥੩੨॥ 哦,那纳克!当主的恩典降临时,他在脑海中喝下了哈里南果汁。2.6.32
ਸਾਰਗ ਮਹਲਾ ੫ ॥ 萨拉格·马哈拉 5
ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥ 现在我的思想全神贯注于师父的奉献
ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥ 整个上师都献出了自己的生命,而我却像水中的鱼一样全神贯注。1.留在这里
ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥ 工作、愤怒、贪婪和骄傲等都被抛弃了
ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥ 当上师给他一个咒语并以 Harinaam 的形式给他药物时,Praveen Prabhu 被发现了。1
ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥ 这所房子是你的,你是我的主人,上师已经失去了自我,加入了主


© 2025 SGGS ONLINE
error: Content is protected !!
Scroll to Top