Guru Granth Sahib Translation Project

guru-granth-sahib-chinese-page-1217

Page 1217

ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥ 嘿塔库尔!认识祢的绅士们的诞生是成功的
ਜਨ ਕਾ ਸੰਗੁ ਪਾਈਐ ਵਡਭਾਗੀ ਨਾਨਕ ਸੰਤਨ ਕੈ ਕੁਰਬਾਨ ॥੨॥੪੧॥੬੪॥ 纳纳克说,圣徒的陪伴只能靠好运来实现,我把它牺牲在圣徒身上。2.41.64
ਸਾਰਗ ਮਹਲਾ ੫ ॥ 萨拉格·马哈拉 5
ਕਰਹੁ ਗਤਿ ਦਇਆਲ ਸੰਤਹੁ ਮੋਰੀ ॥ 仁慈的圣徒啊!放开我;
ਤੁਮ ਸਮਰਥ ਕਾਰਨ ਕਰਨਾ ਤੂਟੀ ਤੁਮ ਹੀ ਜੋਰੀ ॥੧॥ ਰਹਾਉ ॥ 你有能力做,你增加了我破碎的爱。1.留在这里
ਜਨਮ ਜਨਮ ਕੇ ਬਿਖਈ ਤੁਮ ਤਾਰੇ ਸੁਮਤਿ ਸੰਗਿ ਤੁਮਾਰੈ ਪਾਈ ॥ 你已经将生死的邪恶生物与世界的海洋联系起来,并在你的公司中实现了和谐
ਅਨਿਕ ਜੋਨਿ ਭ੍ਰਮਤੇ ਪ੍ਰਭ ਬਿਸਰਤ ਸਾਸਿ ਸਾਸਿ ਹਰਿ ਗਾਈ ॥੧॥ 那些忘记了主,在许多阴道里漫游的人,现在正在呼吸和呼吸哈里的赞美。1
ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ ਪੁਨੀਤਾ ॥ 那些加入圣徒行列的人从不纯洁中变得纯洁
ਕਹੁ ਨਾਨਕ ਜਾ ਕੇ ਵਡਭਾਗਾ ਤਿਨਿ ਜਨਮੁ ਪਦਾਰਥੁ ਜੀਤਾ ॥੨॥੪੨॥੬੫॥ 哦,那纳克!幸运的人赢得了人生。2.42.65
ਸਾਰਗ ਮਹਲਾ ੫ ॥ 萨拉格·马哈拉 5
ਠਾਕੁਰ ਬਿਨਤੀ ਕਰਨ ਜਨੁ ਆਇਓ ॥ 嘿塔库尔!仆人来找你求情
ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥੧॥ ਰਹਾਉ ॥ 通过聆听你的名字和kirtan,你会得到所有的幸福、快乐和天然的果汁。1.留在这里
ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥ 哦,我的上帝!你是幸福的海洋,你的荣耀遍布全球
ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥੧॥ 你们是那些与圣徒同乐并彰显自己的人。1
ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥ 有了这双眼睛,我全神贯注于为圣徒服务,用我的头发为他们洗脚
ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥੨॥੪੩॥੬੬॥ 哦,那纳克!这是见到八位普拉哈尔圣人的终极幸福。2.43.66
ਸਾਰਗ ਮਹਲਾ ੫ ॥ 萨拉格·马哈拉 5
ਜਾ ਕੀ ਰਾਮ ਨਾਮ ਲਿਵ ਲਾਗੀ ॥ 一个以上帝的名义充满激情的人,
ਸਜਨੁ ਸੁਰਿਦਾ ਸੁਹੇਲਾ ਸਹਜੇ ਸੋ ਕਹੀਐ ਬਡਭਾਗੀ ॥੧॥ ਰਹਾਉ ॥ 事实上,他被认为是一个绅士,伴侣,自然而然的快乐和幸运。1.留在这里
ਰਹਿਤ ਬਿਕਾਰ ਅਲਪ ਮਾਇਆ ਤੇ ਅਹੰਬੁਧਿ ਬਿਖੁ ਤਿਆਗੀ ॥ 他仍然没有恶习,脱离执着,放弃了自我智慧的毒药
ਦਰਸ ਪਿਆਸ ਆਸ ਏਕਹਿ ਕੀ ਟੇਕ ਹੀਐਂ ਪ੍ਰਿਅ ਪਾਗੀ ॥੧॥ 一颗沉浸在心爱的人的爱中的心只寻求他的庇护所,对他的愿景的渴望是我的希望。1
ਅਚਿੰਤ ਸੋਇ ਜਾਗਨੁ ਉਠਿ ਬੈਸਨੁ ਅਚਿੰਤ ਹਸਤ ਬੈਰਾਗੀ ॥ 现在,起床、坐下、醒来和在欢笑和玩耍时保持放松变得更加容易
ਕਹੁ ਨਾਨਕ ਜਿਨਿ ਜਗਤੁ ਠਗਾਨਾ ਸੁ ਮਾਇਆ ਹਰਿ ਜਨ ਠਾਗੀ ॥੨॥੪੪॥੬੭॥ 哦,那纳克!欺骗了整个世界的玛雅人被哈里奉献者欺骗了。2.44.67
ਸਾਰਗ ਮਹਲਾ ੫ ॥ 萨拉格·马哈拉 5
ਅਬ ਜਨ ਊਪਰਿ ਕੋ ਨ ਪੁਕਾਰੈ ॥ 现在没有人指责或抱怨这个仆人
ਪੂਕਾਰਨ ਕਉ ਜੋ ਉਦਮੁ ਕਰਤਾ ਗੁਰੁ ਪਰਮੇਸਰੁ ਤਾ ਕਉ ਮਾਰੈ ॥੧॥ ਰਹਾਉ ॥ 无论谁试图抱怨,上师上帝都会惩罚他。1.留在这里
ਨਿਰਵੈਰੈ ਸੰਗਿ ਵੈਰੁ ਰਚਾਵੈ ਹਰਿ ਦਰਗਹ ਓਹੁ ਹਾਰੈ ॥ 对绅士怀有敌意的人在上帝的法庭上就输了
ਆਦਿ ਜੁਗਾਦਿ ਪ੍ਰਭ ਕੀ ਵਡਿਆਈ ਜਨ ਕੀ ਪੈਜ ਸਵਾਰੈ ॥੧॥ 自古以来,上帝的荣耀就是他一直在拯救奉献者的耻辱。1
ਨਿਰਭਉ ਭਏ ਸਗਲ ਭਉ ਮਿਟਿਆ ਚਰਨ ਕਮਲ ਆਧਾਰੈ ॥ 所有的恐惧都消失了,我们变得无所畏惧,上帝脚下的莲花是我们的避难所
ਗੁਰ ਕੈ ਬਚਨਿ ਜਪਿਓ ਨਾਉ ਨਾਨਕ ਪ੍ਰਗਟ ਭਇਓ ਸੰਸਾਰੈ ॥੨॥੪੫॥੬੮॥ 那纳克说,他从上师的话语中吟诵了这个名字,他的名字在世界上很有名。2.45.68
ਸਾਰਗ ਮਹਲਾ ੫ ॥ 萨拉格·马哈拉 5
ਹਰਿ ਜਨ ਛੋਡਿਆ ਸਗਲਾ ਆਪੁ ॥ 上帝的奉献者已经完全放弃了自我
ਜਿਉ ਜਾਨਹੁ ਤਿਉ ਰਖਹੁ ਗੁਸਾਈ ਪੇਖਿ ਜੀਵਾਂ ਪਰਤਾਪੁ ॥੧॥ ਰਹਾਉ ॥ 哦,我的主!让我们保持你认为正确的方式,只有在看到你的成功后,我们才能获得生命。1.留在这里
ਗੁਰ ਉਪਦੇਸਿ ਸਾਧ ਕੀ ਸੰਗਤਿ ਬਿਨਸਿਓ ਸਗਲ ਸੰਤਾਪੁ ॥ 所有的悲伤和愤怒都在上师的教诲和苦行僧的陪伴中结束
ਮਿਤ੍ਰ ਸਤ੍ਰ ਪੇਖਿ ਸਮਤੁ ਬੀਚਾਰਿਓ ਸਗਲ ਸੰਭਾਖਨ ਜਾਪੁ ॥੧॥ 我们认为朋友和敌人是平等的,并认为与绅士们的对话是吟唱。1
ਤਪਤਿ ਬੁਝੀ ਸੀਤਲ ਆਘਾਨੇ ਸੁਨਿ ਅਨਹਦ ਬਿਸਮ ਭਏ ਬਿਸਮਾਦ ॥ 我的烦恼已经熄灭,我的头脑变得冷静和满足,我很惊讶地听到阿纳哈德的声音
ਅਨਦੁ ਭਇਆ ਨਾਨਕ ਮਨਿ ਸਾਚਾ ਪੂਰਨ ਪੂਰੇ ਨਾਦ ॥੨॥੪੬॥੬੯॥ 哦,那纳克!听到全名,心就变得真实而快乐。2.46.66


© 2025 SGGS ONLINE
error: Content is protected !!
Scroll to Top