Guru Granth Sahib Translation Project

guru-granth-sahib-chinese-page-1218

Page 1218

ਸਾਰਗ ਮਹਲਾ ੫ ॥ 萨拉格·马哈拉 5
ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥ 我的上师已经消除了我的疑虑和恐惧
ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥ 因此,我牺牲自己在这样的上师身上,我总是向他鞠躬。1.留在这里
ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥ 夜不停地念诵上师的名字,并将上师的脚灌输到我的脑海中
ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥੧॥ 我每天沐浴在上师的脚和尘土中,从而去除罪孽的污秽。1
ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥ 我每天都侍奉整个上师,并崇拜我的上师
ਸਰਬ ਫਲਾ ਦੀਨ੍ਹ੍ਹੇ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥੨॥੪੭॥੭੦॥ 那纳克说,整个上师给了我所有想要的果实,他把我从世界的束缚中解放出来。2.47.70
ਸਾਰਗ ਮਹਲਾ ੫ ॥ 萨拉格·马哈拉 5
ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥ 通过唱诵上帝的名,生命得到了救赎
ਮਿਟਹਿ ਕਲੇਸ ਤ੍ਰਾਸ ਸਭ ਨਾਸੈ ਸਾਧਸੰਗਿ ਹਿਤੁ ਲਾਵੈ ॥੧॥ ਰਹਾਉ ॥ 如果爱应用于圣徒,那么所有的冲突和痛苦都会被消除。1.留在这里
ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ ਜਸੁ ਗਾਵੈ ॥ 我的思想敬拜上帝,我的灵魂赞美他
ਤਜਿ ਅਭਿਮਾਨੁ ਕਾਮ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥੧॥ 我通过消除骄傲、工作、愤怒和谴责来爱上帝。1
ਦਾਮੋਦਰ ਦਇਆਲ ਆਰਾਧਹੁ ਗੋਬਿੰਦ ਕਰਤ ਸੋੁਹਾਵੈ ॥ 只有通过敬拜和默想仁慈的上帝,这个生物才会看起来很漂亮
ਕਹੁ ਨਾਨਕ ਸਭ ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥੨॥੪੮॥੭੧॥ 纳纳克认为,成为所有人尘埃的人仍然沉浸在上帝的异象中。2.48.71
ਸਾਰਗ ਮਹਲਾ ੫ ॥ 萨拉格·马哈拉 5
ਅਪੁਨੇ ਗੁਰ ਪੂਰੇ ਬਲਿਹਾਰੈ ॥ 我去巴利哈里(Balihari)是我完美的上师
ਪ੍ਰਗਟ ਪ੍ਰਤਾਪੁ ਕੀਓ ਨਾਮ ਕੋ ਰਾਖੇ ਰਾਖਨਹਾਰੈ ॥੧॥ ਰਹਾਉ ॥ 祂将哈里南的荣耀传遍全世界,救主拯救了我。1.留在这里
ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੂਖ ਬਿਦਾਰੈ ॥ 他赦免了他仆人和仆人的所有苦难,使他们无所畏惧
ਆਨ ਉਪਾਵ ਤਿਆਗਿ ਜਨ ਸਗਲੇ ਚਰਨ ਕਮਲ ਰਿਦ ਧਾਰੈ ॥੧॥ 仆人放弃了其他补救措施,把他的莲花脚放在他的心里。1
ਪ੍ਰਾਨ ਅਧਾਰ ਮੀਤ ਸਾਜਨ ਪ੍ਰਭ ਏਕੈ ਏਕੰਕਾਰੈ ॥ 只有一位独特的上帝是生命的源泉,他是我们的朋友和姐夫
ਸਭ ਤੇ ਊਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥੨॥੪੯॥੭੨॥ 纳纳克的主人是最年长的,我们必须一次又一次地崇拜他。2.49.72
ਸਾਰਗ ਮਹਲਾ ੫ ॥ 萨拉格·马哈拉 5
ਬਿਨੁ ਹਰਿ ਹੈ ਕੋ ਕਹਾ ਬਤਾਵਹੁ ॥ 告诉我!除了上帝,还有人吗
ਸੁਖ ਸਮੂਹ ਕਰੁਣਾ ਮੈ ਕਰਤਾ ਤਿਸੁ ਪ੍ਰਭ ਸਦਾ ਧਿਆਵਹੁ ॥੧॥ ਰਹਾਉ ॥ 他是幸福的宝库,富有同情心和创造者,所以总是默想这样的上帝。1.留在这里
ਜਾ ਕੈ ਸੂਤਿ ਪਰੋਏ ਜੰਤਾ ਤਿਸੁ ਪ੍ਰਭ ਕਾ ਜਸੁ ਗਾਵਹੁ ॥ 所有众生都缠绕在他的线中,所以要歌颂这样的主
ਸਿਮਰਿ ਠਾਕੁਰੁ ਜਿਨਿ ਸਭੁ ਕਿਛੁ ਦੀਨਾ ਆਨ ਕਹਾ ਪਹਿ ਜਾਵਹੁ ॥੧॥ 还记得付出一切的师父吗,你为什么要去别的地方拜拜?1
ਸਫਲ ਸੇਵਾ ਸੁਆਮੀ ਮੇਰੇ ਕੀ ਮਨ ਬਾਂਛਤ ਫਲ ਪਾਵਹੁ ॥ 单是我师傅的服务成功了,你会得到你心目中所希望的结果
ਕਹੁ ਨਾਨਕ ਲਾਭੁ ਲਾਹਾ ਲੈ ਚਾਲਹੁ ਸੁਖ ਸੇਤੀ ਘਰਿ ਜਾਵਹੁ ॥੨॥੫੦॥੭੩॥ 哦,那纳克!利用上帝的服务,快乐地回家。2.50.73
ਸਾਰਗ ਮਹਲਾ ੫ ॥ 萨拉格·马哈拉 5
ਠਾਕੁਰ ਤੁਮ੍ਹ੍ ਸਰਣਾਈ ਆਇਆ ॥ 嘿塔库尔!我来到你的避难所
ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥ 自从我见到你,我的疑虑就消失了。1.留在这里
ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥ 你什么也没说,就理解了我的痛苦,让我高呼你的名字
ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥ 我所有的忧愁都消失了,我沉浸在最终的幸福中,我喜乐地赞美你
ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥ 你已经把胳膊从玛雅的盲井里拿出来,把它带回家了
ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥੨॥੫੧॥੭੪॥ 那纳克说,上师切断了世界上所有的纽带,将分离的人团结在一起。2.51.74


© 2025 SGGS ONLINE
error: Content is protected !!
Scroll to Top