Guru Granth Sahib Translation Project

guru-granth-sahib-chinese-page-1222

Page 1222

ਸਾਰਗ ਮਹਲਾ ੫ ॥ 萨拉格·马哈拉 5
ਹਰਿ ਹਰਿ ਸੰਤ ਜਨਾ ਕੀ ਜੀਵਨਿ ॥ 上帝是奉献者的生命
ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥੧॥ ਰਹਾਉ ॥ 他们喝了 Amritmaya Sukhsagar Ram 名字的果汁并饮用这种果汁。1.留在这里
ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥ 罗摩的这些名字积累了财富,并全神贯注于其中
ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥ 他们的心灵是主的颜色,他们只喝拉姆这个名字的汁液。1
ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥ 就像鱼仍然被水缠住一样,它们仍然以罗摩的名义被吸收
ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥ 哦,那纳克!圣徒通过喝像查塔克这样的绿色滴剂来获得幸福。2.68.61
ਸਾਰਗ ਮਹਲਾ ੫ ॥ 萨拉格·马哈拉 5
ਹਰਿ ਕੇ ਨਾਮਹੀਨ ਬੇਤਾਲ ॥ 一个没有神名的人就像鬼魂一样
ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥੧॥ ਰਹਾਉ ॥ 他执行的(仪式)越多,所有的纽带就越成为他的枷锁。1.留在这里
ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥ 他浪费时间侍奉他人(神),而不是侍奉上帝
ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥੧॥ 嘿,生物!当阎罗来杀了你,谁来照顾你?1
ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥ 主!救救你的仆人,你总是仁慈的
ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥੨॥੬੯॥੯੨॥ 那纳克说,我的主是幸福之家,圣徒的陪伴是我的财富。2.66.62
ਸਾਰਗ ਮਹਲਾ ੫ ॥ 萨拉格·马哈拉 5
ਮਨਿ ਤਨਿ ਰਾਮ ਕੋ ਬਿਉਹਾਰੁ ॥ 脑海中应该有一种对拉姆的回忆行为,
ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥੧॥ ਰਹਾਉ ॥ 他只以爱、奉献和赞美为乐,不影响世界的纽带。1.留在这里
ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥ 用耳朵聆听主的 sankirtan 和唱 bhajans 是圣徒的生活行为
ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥੧॥ 他们的心安息在主的莲花脚上,敬拜主是他们灵魂的庇护所。1
ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ 哦,迪恩·达亚尔!听我的恳求;做你的恩典,
ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥੨॥੭੦॥੯੩॥ 为了让我能从罗萨那唱出幸福宝藏的名字,那纳克总是献给你。2.70.63
ਸਾਰਗ ਮਹਲਾ ੫ ॥ 萨拉格·马哈拉 5
ਹਰਿ ਕੇ ਨਾਮਹੀਨ ਮਤਿ ਥੋਰੀ ॥ 一个没有神名的人被称为智障人士
ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥੧॥ ਰਹਾਉ ॥ 他不记得 Shridhar Thakur ji,并感到非常悲伤。1.留在这里
ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥ 他不爱神的名,穿了很多戏服
ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥੧॥ 当水不会停在一个破碎的地方时,这种爱很快就会破裂。1
ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥ 如果上帝仁慈地提供奉献的汁液,那么心灵就会全神贯注于爱的汁液中
ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥੨॥੭੧॥੯੪॥ 主!达斯那纳克来到了你的避难所,除了你,我没有其他人。2.71.64
ਸਾਰਗ ਮਹਲਾ ੫ ॥ 萨拉格·马哈拉 5
ਚਿਤਵਉ ਵਾ ਅਉਸਰ ਮਨ ਮਾਹਿ ॥ 我脑海中浮现出那种感觉
ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ ॥ 与温柔的圣徒一起赞美上帝。1.留在这里
ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ ॥ 没有神的赞美诗,我们所做的一切工作都是徒劳的
ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥ 绝对的幸福在心灵上似乎是甜蜜的,除了他,没有其他人。1
ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥ 吟诵咒语、忏悔、克制、业力和所有快乐与主 bhajans 相比为零
ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥੨॥੭੨॥੯੫॥ 那纳克说,心灵与主的莲花脚相连,与脚本身融为一体。2.72.65
ਸਾਰਗ ਮਹਲਾ ੫ ॥ 萨拉格·马哈拉 5
ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥ 我的上帝永远与我同在
ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥ 记住斯瓦米的名字总是会带来幸福和幸福。1.留在这里


© 2025 SGGS ONLINE
error: Content is protected !!
Scroll to Top