Guru Granth Sahib Translation Project

guru-granth-sahib-chinese-page-1234

Page 1234

ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥ 它是罪恶和对出生和出生的恐惧的破坏者,并通过上师看到。1.留在这里
ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥ 除去千百万生命罪孽的真主触动了我的心
ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥ 真正的上师已经做出了一个区分,没有上帝,其他人都无法理解。1
ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥ 那些心中有爱的人仍然沉浸在幸福与和平中
ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥ 那些全神贯注于神的话语的人充满了爱,自然而然地参与其中。2
ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥ 我的舌头想到了这个词,用它的汁液给它涂上了颜色,就变成了红色
ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥ 知道罗摩之名的区别,心就满足了,平安了。3
ਪੰਡਿਤ ਪੜ੍ਹ੍ਹਿ ਪੜ੍ਹ੍ਹਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥ 学者们厌倦了阅读和阅读经文,并穿着蒙德里蒙。维沙丹巴里人厌倦了穿戏服
ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥ 只有通过禅修上师的恩典和真道才能获得这种 nirankar。4
ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥ 那些喜欢真话的人已经解决了交通问题,并全神贯注于真理
ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥ 那些通过消除自我感觉来侍奉真正的上师的人,他们总是得到快乐。5
ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥ 真道在心中产生声音,导致对主的依恋
ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥ 遥不可及的,超越思想和言语,神圣的哈里南上师灌输到心灵中。6
ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥ 很少有人知道全世界只有一位上帝在做工的秘密
ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥ 通过用话语扼杀心灵的欲望,人类变得完全意识到并相信一位上帝的力量。7
ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥ 谁明白谁,谁看谁,谁就高兴,谁也说不上
ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥ 古鲁那纳克认为,那些沉迷于哈里南的人总是保持失望,他们只对主这个词感兴趣。8.2
ਸਾਰਗ ਮਹਲਾ ੩ ॥ 萨拉格·马赫拉 3
ਮਨ ਮੇਰੇ ਹਰਿ ਕੀ ਅਕਥ ਕਹਾਣੀ ॥ 哦,我的心!哈里的故事是莫名其妙的
ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥ 上帝保佑的人知道奉献者古鲁的这个故事之间的区别。1.留在这里
ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥ 从上师的教诲中,我们了解到上帝是深邃的,是品质的宝库
ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥ 那些没有得到言语区分的人,他们到处做着许多类型的二元对立行为。1
ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥ 在哈里南洗澡的人是纯洁的,不会再感觉到任何污垢
ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥ 没有Hari-naam,整个世界都是肮脏的,在二元性中失去了尊严。2
ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥ 我不知道该加强什么,收集什么,牺牲谁
ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥ 主!善良善良,你的名字最终是帮助。3
ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥ 上帝是永恒的形体,是世界的赐予者,是宇宙的创造者,是乐于记住他名字的那一位
ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥ 通过上师,他了解了其中的区别,他自己赋予了知识的力量。4
ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥ 看到令人惊叹的游戏,大脑没有意识到这个世界是一个运动
ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥ 侍奉萨古鲁的人明白这个奥秘并获得救赎。5
ਜਿਨ੍ਹ੍ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥ 萨古鲁告诉了一个秘密,即那些了解主的人,他们永远不会破坏他们的关系
ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥ 他们通过采取真理和克制的做法来行动,他们的运动退役了。6
ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥ 上师以真理的名义给予庇护的人是诚实的,只做善事


© 2017 SGGS ONLINE
error: Content is protected !!
Scroll to Top