Guru Granth Sahib Translation Project

guru-granth-sahib-chinese-page-1237

Page 1237

ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥ 生命有一个小时的时间,死亡是肯定的,那么为什么不和圣徒一起敬拜上帝呢
ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥ 无论财富是可见的,(死后)什么都没有
ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥ 纳纳克问如何赞美那个阿基莱什瓦尔,如何赞美他,我们应该永远崇拜哈里。2
ਪੂਛਉ ਸੰਤ ਮੇਰੋ ਠਾਕੁਰੁ ਕੈਸਾ॥ 我问圣徒,我的主人怎么样了
ਹੀਉ ਅਰਾਪਉਂ ਦੇਹੁ ਸਦੇਸਾ ॥ 给我他的信息,我会把我的心和灵魂交给他
ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥ 给我一个信息,我的主是什么样的,他住在哪里
ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥ 他完全是舒缓的,存在于所有国家和国家
ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥ 他摆脱了束缚,他每时每刻都在,他就像上帝一样,我无法荣耀他
ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥ 纳纳克说他被他的里拉迷住了,并谦虚地问我的主人怎么样。3
ਕਰਿ ਕਿਰਪਾ ਅਪੁਨੇ ਪਹਿ ਆਇਆ ॥ 他带着恩典来到心里
ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥ 把爱放在他脚下的心是有福的
ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥ 只有在圣徒的陪伴下才能获得上帝的脚,愚昧的黑暗才会被驱散
ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥ 接受主后,心中有了光明和喜乐,所有的愿望都实现了
ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥ 悲伤消失了,快乐消失了,自然的幸福在心中升起
ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥ 哦,那纳克!我找到了完美的神,他因恩典进入人心。4.1
ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ Sarang Ki War Mahla 4 Rai Mahmane Hasne Ki Tune
ੴ ਸਤਿਗੁਰ ਪ੍ਰਸਾਦਿ ॥ 新萨提古尔·普拉萨迪
ਸਲੋਕ ਮਹਲਾ ੨ ॥ 什洛卡·马哈拉 2
ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥ 心灵的房子,其屋顶是这个身体,被锁在玛雅中,而那把锁的钥匙在上师那里
ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥ 那纳克说,没有上师,心灵之门是不会打开的,事实上,没有上师,这不是别人手中的钥匙。1
ਮਹਲਾ ੧ ॥ 宫殿 1
ਨ ਭੀਜੈ ਰਾਗੀ ਨਾਦੀ ਬੇਦਿ ॥ 上帝对吠陀经的音乐和吟诵咒语不满意
ਨ ਭੀਜੈ ਸੁਰਤੀ ਗਿਆਨੀ ਜੋਗਿ ॥ 他对知识和瑜伽练习也不满意
ਨ ਭੀਜੈ ਸੋਗੀ ਕੀਤੈ ਰੋਜਿ ॥ 即使每天不安慰,他也无法快乐
ਨ ਭੀਜੈ ਰੂਪੀ ਮਾਲੀ ਰੰਗਿ ॥ 即使庆祝美丽和乐趣,人们也不会快乐
ਨ ਭੀਜੈ ਤੀਰਥਿ ਭਵਿਐ ਨੰਗਿ ॥ 裸体朝圣和
ਨ ਭੀਜੈ ਦਾਤੀ ਕੀਤੈ ਪੁੰਨਿ ॥ 即使做慈善,上帝也不快乐
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ 即使你坐在零三摩地,它也不会缓解
ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥ 我不乐意在战场上当战士,殉道
ਨ ਭੀਜੈ ਕੇਤੇ ਹੋਵਹਿ ਧੂੜ ॥ 即使在身体上食用后,他也不高兴
ਲੇਖਾ ਲਿਖੀਐ ਮਨ ਕੈ ਭਾਇ ॥ 我们的行为是根据心态来计算的
ਨਾਨਕ ਭੀਜੈ ਸਾਚੈ ਨਾਇ ॥੨॥ 古鲁那纳克说,上帝只有通过吟诵真名才能喜悦。2
ਮਹਲਾ ੧ ॥ 宫殿 1
ਨਵ ਛਿਅ ਖਟ ਕਾ ਕਰੇ ਬੀਚਾਰੁ ॥ 一个人练习九种语法,六种经文,
ਨਿਸਿ ਦਿਨ ਉਚਰੈ ਭਾਰ ਅਠਾਰ ॥ 他日夜背诵《摩诃婆罗多》的十八节经文
ਤਿਨਿ ਭੀ ਅੰਤੁ ਨ ਪਾਇਆ ਤੋਹਿ ॥ 哦,我的上帝!尽管如此,他还是没有收到你的秘密
ਨਾਮ ਬਿਹੂਣ ਮੁਕਤਿ ਕਿਉ ਹੋਇ ॥ 没有哈里的名字,怎么会有解脱呢
ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥ 即使是梵天也无法通过坐在莲花肚脐中获得上帝的秘密
ਗੁਰਮੁਖਿ ਨਾਨਕ ਨਾਮੁ ਪਛਾਣਿਆ ॥੩॥ 哦,那纳克!Hari-naam 是在上师在场的情况下确定的。3
ਪਉੜੀ ॥ 保里
ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥ 上帝是自生的,无所不能的,没有执着的黑暗
ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥ 他通过创造整个世界创造了自己的游戏
ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥ 通过创造三种品质,他增加了依恋
ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥ 喜欢上帝恩典的人已经被上师的恩典拯救了
ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥੧॥ 哦,那纳克!这个至高无上的真理是活跃的,并与所有真理融为一体。1


© 2017 SGGS ONLINE
error: Content is protected !!
Scroll to Top